ਪੜਚੋਲ ਕਰੋ

'ਸਰਬੱਤ ਖ਼ਾਲਸਾ' ਦੀ ਵਾਗਡੋਰ ਹਵਾਰਾ ਹੱਥ

ਚੰਡੀਗੜ੍ਹ: 'ਸਰਬੱਤ ਖ਼ਾਲਸਾ' ਦੀ ਵਾਗਡੋਰ ਜੇਲ੍ਹ ਵਿੱਚ ਨਜ਼ਰਬੰਦ ਜਗਤਾਰ ਸਿੰਘ ਹਵਾਰਾ ਦੇ ਹੱਥ ਹੈ। 'ਸਰਬੱਤ ਖ਼ਾਲਸਾ' ਨੂੰ ਲੈ ਕੇ ਪੰਥਕ ਧਿਰਾਂ ’ਚ ਮਤਭੇਦ ਖ਼ਤਮ ਕਰਨ ਲਈ ਪੰਥਕ ਆਗੂਆਂ ਨੇ ਹਵਾਰਾ ਨਾਲ ਮੁਲਾਕਾਤ ਦਾ ਫ਼ੈਸਲਾ ਲਿਆ ਹੈ। ਇਸ ਲਈ ਹੁਣ ਜਥੇਦਾਰ ਹਵਾਰਾ ਸਿਰ ਹੀ ਸਾਰੀਆਂ ਧਿਰਾਂ ਨੂੰ ਇੱਕਜੁੱਟ ਕਰਨ ਦੀ ਜ਼ਿੰਮੇਵਾਰੀ ਹੈ। ਕਾਬਲੇਗੌਰ ਹੈ ਕਿ 10 ਨਵੰਬਰ ਨੂੰ ਹੋਣ ਜਾ ਰਹੇ ਸਰਬੱਤ ਖਾਲਸਾ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੰਜ ਪਿਆਰਿਆਂ ਨੇ ਮੰਗਲਵਾਰ ਨੂੰ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਵਿੱਚ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਹਾਜ਼ਰ ਨਹੀਂ ਹੋਏ ਸੀ। ਇਸ ਲਈ ਚਰਚਾ ਹੈ ਕਿ ਸਰਬੱਤ ਖਾਲਸਾ ਦੇ ਪ੍ਰਬੰਧਕ ਇੱਕਜੁੱਟ ਨਹੀਂ। ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਬੀਤੇ ਦਿਨ ਪਿੰਡ ਬਰਗਾੜੀ ਵਿੱਚ ਪੰਜ ਪਿਆਰਿਆਂ ਨਾਲ ਹੋਈ ਮੀਟਿੰਗ ਸਮੇਂ ਸਪੱਸ਼ਟ ਕੀਤਾ ਗਿਆ ਸੀ ਕਿ ਪੰਜ ਪਿਆਰੇ ਆਪਸੀ ਰਲੇਵੇਂ ਤੋਂ ਪਹਿਲਾਂ ਨਵੰਬਰ 2015 ਵਿੱਚ ਕੀਤੇ ਸਰਬੱਤ ਖ਼ਾਲਸਾ ਨੂੰ ਮਾਨਤਾ ਦੇਣ। ਸਰਬੱਤ ਖ਼ਾਲਸਾ ਵਿੱਚ ਚੁਣੇ ਜਥੇਦਾਰਾਂ ਤੇ ਪਾਸ ਕੀਤੇ ਮਤਿਆਂ ਨੂੰ ਵੀ ਪ੍ਰਵਾਨ ਕਰਨ ਪਰ ਫਿਲਹਾਲ ਉਨ੍ਹਾਂ ਨੇ ਇਸ ਬਾਰੇ ਕੋਈ ਸਹਿਮਤੀ ਨਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਬੰਧਕੀ ਧਿਰਾਂ ਵਿੱਚ ਸ਼ਾਮਲ ਸਿਮਰਨਜੀਤ ਸਿੰਘ ਮਾਨ, ਭਾਈ ਮੋਹਕਮ ਸਿੰਘ ਸਮੇਤ ਮੁਤਵਾਜ਼ੀ ਜਥੇਦਾਰ ਤੇ ਹੋਰ ਕੋਈ ਵੀ ਮੰਗਲਵਾਰ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਤੇ ਤਾਲਮੇਲ ’ਚ ਆਈ ਖੜੋਤ ਨੂੰ ਤੋੜਣ ਲਈ ਜਲਦੀ ਹੀ ਜਗਤਾਰ ਸਿੰਘ ਹਵਾਰਾ ਨਾਲ ਮੀਟਿੰਗ ਕੀਤੀ ਜਾਵੇਗੀ।

ਟਾਪ ਹੈਡਲਾਈਨ

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget