ਪੜਚੋਲ ਕਰੋ

ਫਤਿਹਗੜ੍ਹ ਸਾਹਬ ਤੋਂ ਮਿਲਿਆ 20 ਕਿੱਲੋ ਨਸ਼ਾ, 2 ਕਿੱਲੋ ਅਫ਼ੀਮ ਤੇ ਕਵੰਟਲ ਚੂਰਾ ਪੋਸਤ, 3 ਕਾਬੂ

ਸਰਹਿੰਦ ਸੀਆਈਏ ਸਟਾਫ ਨੇ ਨਾਕੇਬੰਦੀ ਦੌਰਾਨ ਇੱਕ 20 ਕਿੱਲੋ ਨਸ਼ੀਲੇ ਪਾਊਡਰ, 2 ਕਿੱਲੋ ਅਫੀਮ ਤੇ ਇੱਕ ਕਵੰਟਲ 10 ਕਿੱਲੋ ਚੂਰਾ ਪੋਸਤ ਸਮੇਤ ਇੱਕ ਸਵਿਫਟ ਕਾਰ ਤੇ ਇੱਕ ਟਰੱਕ ਸਵਾਰ ਤਿੰਨ ਜਣਿਆਂ ਨੂੰ ਕਾਬੂ ਕੀਤਾ।

ਫਤਿਹਗੜ੍ਹ: ਜ਼ਿਲ੍ਹਾ ਫਤਿਹਗੜ੍ਹ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਨੂੰ ਵੱਡੀ ਕਾਮਯਾਬੀ ਮਿਲੀ। ਸਰਹਿੰਦ ਸੀਆਈਏ ਸਟਾਫ ਨੇ ਨਾਕੇਬੰਦੀ ਦੌਰਾਨ ਇੱਕ 20 ਕਿੱਲੋ ਨਸ਼ੀਲੇ ਪਾਊਡਰ, 2 ਕਿੱਲੋ ਅਫੀਮ ਤੇ ਇੱਕ ਕਵੰਟਲ 10 ਕਿੱਲੋ ਚੂਰਾ ਪੋਸਤ ਸਮੇਤ ਇੱਕ ਸਵਿਫਟ ਕਾਰ ਤੇ ਇੱਕ ਟਰੱਕ ਸਵਾਰ ਤਿੰਨ ਜਣਿਆਂ ਨੂੰ ਕਾਬੂ ਕੀਤਾ।

ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਸੂਹ ਮਿਲਣ 'ਤੇ ਹਲਕਾ ਅਮਲੋਹ ਦੇ ਬੁਗਾ ਕੈਂਚੀਆਂ ਨੇੜੇ ਨਾਕੇਬੰਦੀ ਦੌਰਾਨ ਉਕਤ ਮੁਲਜ਼ਮ ਕਾਬੂ ਕੀਤੇ ਗਏ। ਤਲਾਸ਼ੀ ਲੈਣ 'ਤੇ ਇਨ੍ਹਾਂ ਕੋਲੋਂ ਇੰਨਾ ਨਸ਼ਾ ਬਰਾਮਦ ਹੋਇਆ। ਇਹ ਲੋਕ ਲੋਹੇ ਦੀ ਲੋਹੇ ਦੇ ਬਹਾਨੇ ਨਸ਼ੇ ਦਾ ਕਾਰੋਬਾਰ ਕਰਦੇ ਸੀ।

ਮੁਲਜ਼ਮ ਬਾਹਰੀ ਸੂਬਿਆਂ ਤੋਂ ਨਸ਼ਾ ਲਿਆ ਕੇ ਪੰਜਾਬ ਸਮੇਤ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਆਦਿ ਸੂਬਿਆਂ ਵਿੱਚ ਸਪਲਾਈ ਕਰਦੇ ਹਨ। ਇਨ੍ਹਾਂ ਵਿੱਚੋਂ ਫੜੇ ਗਏ ਮੁਲਜ਼ਮ ਮੁਕੰਦ ਖ਼ਾਨ 'ਤੇ ਪਹਿਲਾਂ ਹੀ ਚਾਰ ਕੇਸ ਦਰਜ ਹਨ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

Embed widget