ਪੜਚੋਲ ਕਰੋ

ਸਿਰਸਾ ਨੂੰ ਪੰਥ 'ਚੋਂ ਛੇਕਿਆ ਜਾਵੇ, ਸਰਨਾ ਦਾ ਤਿੱਖਾ ਹਮਲਾ

ਪਾਕਿਸਤਾਨ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸਰਨਾ ਭਰਾਵਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਖਿਲਾਫ ਖੂਬ ਭੜਾਸ ਕੱਢੀ ਹੈ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮਨਜਿੰਦਰ ਸਿਰਸਾ ਦੀ ਤੁਲਣਾ ਰਾਮ ਰਹੀਮ ਨਾਲ ਕਰਦਿਆਂ ਕਿਕਹਾ ਕਿ ਦੋਵੇਂ ਸਿਰਸਿਆਂ ਨੇ ਕੌਮ ਨੂੰ ਖਰਾਬ ਕੀਤਾ ਹੈ।

ਨਵੀਂ ਦਿੱਲੀ: ਪਾਕਿਸਤਾਨ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸਰਨਾ ਭਰਾਵਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਖਿਲਾਫ ਖੂਬ ਭੜਾਸ ਕੱਢੀ ਹੈ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮਨਜਿੰਦਰ ਸਿਰਸਾ ਦੀ ਤੁਲਣਾ ਰਾਮ ਰਹੀਮ ਨਾਲ ਕਰਦਿਆਂ ਕਿਕਹਾ ਕਿ ਦੋਵੇਂ ਸਿਰਸਿਆਂ ਨੇ ਕੌਮ ਨੂੰ ਖਰਾਬ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਰਸਾ ਨੂੰ ਸਿੱਖ ਕੌਮ ਤੋਂ ਬਾਹਰ ਕੀਤਾ ਜਾਏ। ਉਧਰ, ਸਿਰਸਾ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਮੁਗਰੋਂ ਪਾਕਿਸਤਾਨ ਜਾਣ ਵਾਲੇ ਨਗਰ ਕੀਰਤਨ ਨੂੰ ਰੱਦ ਕਰ ਦਿੱਤਾ ਹੈ। ਹੁਣ ਸਰਨਾ ਭਰਾਵਾਂ ਵਾਲਾ ਨਗਰ ਕੀਰਤਨ ਹੀ ਪਾਕਿਸਤਾਨ ਜਾਏਗਾ। ਸਰਨਾ ਨੇ ਕਿਹਾ ਕਿ ਦਿੱਲੀ ਕਮੇਟੀ ਦੱਸੇ ਕਿ ਨਗਰ ਕੀਰਤਨ ਦੇ ਨਾਂ 'ਤੇ ਕਿੰਨੇ ਪੈਸੇ ਇਕੱਠੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦਾ ਫੈਸਲਾ ਢਿੱਲਾ ਹੈ। ਸਿਰਸਾ ਕੋਲੋਂ ਅਸਤੀਫਾ ਲੈਣਾ ਚਾਹੀਦਾ ਹੈ।

ਟਾਪ ਹੈਡਲਾਈਨ

Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 

Mohanjit Sheron Case : ਮੋਹਨਜੀਤ ਸ਼ੇਰੋਂ ਦਾ ਮਾਮਲਾ ਪਹੁੰਚਿਆ ਹਾਈਕੋਰਟ , ਪੰਜਾਬ ਪੁਲਿਸ ਤੋਂ ਸਟੇਟਸ ਰਿਪੋਰਟ ਤਲਬ

Punjab News: ਅਲਰਟ 'ਤੇ ਪੰਜਾਬ, ਸਵਾਈਨ ਫਲੂ ਦੇ 2 ਮਰੀਜ਼ ਮਿਲੇ, ਇੱਕ ਦਾ ਇਲਾਜ ਜਾਰੀ, ਸਿਵਲ ਸਰਜਨ ਬੋਲੇ- 'ਸਰਕਾਰੀ ਹਸਪਤਾਲਾਂ 'ਚ ਸਖ਼ਤ ਪ੍ਰਬੰਧ'
ਅਲਰਟ 'ਤੇ ਪੰਜਾਬ, ਸਵਾਈਨ ਫਲੂ ਦੇ 2 ਮਰੀਜ਼ ਮਿਲੇ, ਇੱਕ ਦਾ ਇਲਾਜ ਜਾਰੀ, ਸਿਵਲ ਸਰਜਨ ਬੋਲੇ- 'ਸਰਕਾਰੀ ਹਸਪਤਾਲਾਂ 'ਚ ਸਖ਼ਤ ਪ੍ਰਬੰਧ'
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !

Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 
Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Bank Account : 1, 2 ਜਾਂ 3... ਕਿੰਨੇ ਬੈਂਕ ਖਾਤੇ ਰੱਖਣੇ ਹਨ ਸਹੀ? ਤੁਹਾਡੇ ਕੋਲ ਲੋੜ ਤੋਂ ਜ਼ਿਆਦਾ ਤਾਂ ਨਹੀਂ 
Bank Account : 1, 2 ਜਾਂ 3... ਕਿੰਨੇ ਬੈਂਕ ਖਾਤੇ ਰੱਖਣੇ ਹਨ ਸਹੀ? ਤੁਹਾਡੇ ਕੋਲ ਲੋੜ ਤੋਂ ਜ਼ਿਆਦਾ ਤਾਂ ਨਹੀਂ 
Punjab News: ਅਲਰਟ 'ਤੇ ਪੰਜਾਬ, ਸਵਾਈਨ ਫਲੂ ਦੇ 2 ਮਰੀਜ਼ ਮਿਲੇ, ਇੱਕ ਦਾ ਇਲਾਜ ਜਾਰੀ, ਸਿਵਲ ਸਰਜਨ ਬੋਲੇ- 'ਸਰਕਾਰੀ ਹਸਪਤਾਲਾਂ 'ਚ ਸਖ਼ਤ ਪ੍ਰਬੰਧ'
ਅਲਰਟ 'ਤੇ ਪੰਜਾਬ, ਸਵਾਈਨ ਫਲੂ ਦੇ 2 ਮਰੀਜ਼ ਮਿਲੇ, ਇੱਕ ਦਾ ਇਲਾਜ ਜਾਰੀ, ਸਿਵਲ ਸਰਜਨ ਬੋਲੇ- 'ਸਰਕਾਰੀ ਹਸਪਤਾਲਾਂ 'ਚ ਸਖ਼ਤ ਪ੍ਰਬੰਧ'
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ

Milk Price Hike : ਤਿਉਹਾਰਾਂ ਤੋਂ ਪਹਿਲਾਂ ਦੁੱਧ ਦੀ ਫਿਰ ਵਧੀ ਕੀਮਤ, ਕੀ ਆਮ ਲੋਕਾਂ ਦੀ ਜੇਬ 'ਤੇ ਪਵੇਗਾ ਬੋਝ ; ਜਾਣੋ ਪੂਰਾ ਮਾਮਲਾ

Embed widget