ਪੜਚੋਲ ਕਰੋ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Rebellion in Akali Dal:  ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਬਾਗ਼ੀ ਧੜਾ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਦਾ ਸਮਰਥਕ ਹੈ ।

Rebellion in Akali Dal:  ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਬਾਗ਼ੀ ਧੜਾ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਦਾ ਸਮਰਥਕ ਹੈ ।

ਸਰਨਾ ਨੇ ਖੁਲਾਸਾ ਕੀਤਾ, “ਬਾਗੀ ਧੜੇ ਦੇ ਇੱਕ ਸੀਨੀਅਰ ਮੈਂਬਰ ਵੱਲੋਂ ਲੋਕ ਸਭਾ ਚੋਣਾਂ ਲਈ ਸ਼ੁਰੂ ਵਿੱਚ ਖੱਬੇ ਪੱਖੀਆਂ ਅਤੇ ਬਸਪਾ ਨਾਲ ਗੱਠਜੋੜ ਲਈ ਸਹਿਮਤ ਹੋਣ ਤੋਂ ਬਾਅਦ ਅਚਾਨਕ ਭਾਜਪਾ ਨਾਲ ਗਠਜੋੜ ਕਰਨ ਦਾ ਸਮਰਥਨ ਸ਼ੁਰੂ ਕੀਤਾ ਸੀ ।

ਸਰਨਾ ਨੇ ਖੱਬੇ ਪੱਖੀ ਨੇਤਾ ਸੀਤਾਰਾਮ ਯੇਚੁਰੀ ਨਾਲ ਫਰਵਰੀ ‘ਚ ਹੋਈ ਮੀਟਿੰਗ ਦਾ ਹਵਾਲਾ ਦਿੱਤਾ ਜਿਸ ਵਿੱਚ ਖੱਬੇ ਪੱਖੀ ਅਤੇ ਬਸਪਾ ਨਾਲ ਗਠਜੋੜ ਲਈ ਸਹਿਮਤੀ ਬਣ ਗਈ ਸੀ। ਪੰਥਕ ਆਗੂ ਨੇ ਕਿਹਾ ਕਿ  ਸੀਨੀਅਰ ਆਗੂ ਜੋ ਹੁਣ ਅਕਾਲੀ-ਵਿਰੋਧੀ ਧੜੇ ਦਾ ਹਿੱਸਾ ਹੈ, ਉਸ ਵੱਲੋਂ ਰਾਤੋ-ਰਾਤ ਪਾਸਾ ਪਲਟਦਿਆਂ ਭਾਜਪਾ ਨਾਲ ਮੁੜ ਗਠਜੋੜ ਦੀ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ ਸੀ । ਜਿਸ ਨੂੰ ਪਾਰਟੀ ਲੀਡਰਸ਼ਿਪ ਨੇ ਰੱਦ ਕਰ ਦਿੱਤਾ ਸੀ ।

ਸਰਨਾ ਨੇ ਕਿਹਾ ਕਿ ਭਾਜਪਾ ਨਾਲ ਗਠਜੋੜ ਲਈ ਤਰਲੋਮੱਛੀ ਹੋਣ ਵਾਲੇ ਇਹ ਆਗੂ ਹੁਣ ਸਿਧਾਂਤਕ ਹੋਣ ਦਾ ਦਿਖਾਵਾ ਕਰਦਿਆਂ ਅਕਾਲੀ ਦਲ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ । ਪਰ ਪੰਜਾਬ ਦੇ ਲੋਕ ਇਹਨਾਂ ਦੀ ਅੰਦਰਖਾਤੇ ਭਾਜਪਾ ਨਾਲ ਸਾਂਝ ਤੋਂ ਭਲੀ ਭਾਂਤ ਜਾਣੂ ਹਨ।

ਇਸ ਧੜੇ ਵੱਲੋਂ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਸਰਨਾ ਨੇ ਕਿਹਾ ਕਿ ਉਨ੍ਹਾਂ ਦੇ ਮਨਸੂਬੇ ਅਤੇ ਸਾਂਝਾਂ ਹੁਣ ਚਿੱਟੇ ਦਿਨ ਵਾਂਗ ਸਪੱਸ਼ਟ ਹੋ ਗਈਆਂ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget