ਪੜਚੋਲ ਕਰੋ

ਸਰਨਾ ਨੇ ਮੰਗਿਆ ਸ਼੍ਰੋਮਣੀ ਕਮੇਟੀ ਤੋਂ ਸਹਿਯੋਗ

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲ ਸਹਿਯੋਗ ਲਈ ਹੱਥ ਵਧਾਇਆ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਮੌਕੇ ਸਹਿਯੋਗ ਮੰਗਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਤੀ ਆਪਣੀ ਸੁਰ ਫਿਲਹਾਲ ਨਰਮ ਕੀਤੀ ਹੈ।

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲ ਸਹਿਯੋਗ ਲਈ ਹੱਥ ਵਧਾਇਆ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਮੌਕੇ ਸਹਿਯੋਗ ਮੰਗਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਤੀ ਆਪਣੀ ਸੁਰ ਫਿਲਹਾਲ ਨਰਮ ਕੀਤੀ ਹੈ। ਸਰਨਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਤੋਂ ਸਹਿਯੋਗ ਮਿਲਣ ਦੀ ਆਸ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਵੀ ਕੀਤੀ ਤੇ ਉਨ੍ਹਾਂ ਨੂੰ ਸੱਦਾ ਪੱਤਰ ਦਿੰਦੇ ਹੋਏ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਨਗਰ ਕੀਰਤਨ ਨਵੀਂ ਦਿੱਲੀ ਤੋਂ ਨਨਕਾਣਾ ਸਾਹਿਬ ਪਾਕਿਸਤਾਨ ਤੱਕ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਸਹਿਯੋਗ ਮੰਗਣ ਆਏ ਹਨ ਤੇ ਪੂਰਾ ਭਰੋਸਾ ਹੈ ਕਿ ਸਹਿਯੋਗ ਮਿਲੇਗਾ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਰਨਾ ਵੱਲੋਂ ਕੀਤੀ ਮੁਲਾਕਾਤ ਬਾਰੇ ਕਿਹਾ ਕਿ ਉਨ੍ਹਾਂ ਨੇ ਜੋ ਵੀ ਗੱਲਬਾਤ ਕੀਤੀ ਹੈ, ਉਹ ਸਾਰਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਧਿਆਨ ਹਿੱਤ ਲਿਆ ਦੇਣਗੇ। ਅਗਲਾ ਫੈਸਲਾ ਲੌਂਗੋਵਾਲ ਹੀ ਲੈਣਗੇ।

ਟਾਪ ਹੈਡਲਾਈਨ

ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget