ਪੜਚੋਲ ਕਰੋ

Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ 'ਚ ਦਿਨ ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਪਿੰਡ ਪੱਤੋ ਹੀਰਾ ਸਿੰਘ ਦੇ ਮੌਜੂਦਾ ਸਰਪੰਚ ਹੈਪੀ ਦੀ ਮੌਤ ਹੋ ਗਈ

Moga News : ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ 'ਚ ਦਿਨ ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਪਿੰਡ ਪੱਤੋ ਹੀਰਾ ਸਿੰਘ ਦੇ ਮੌਜੂਦਾ ਸਰਪੰਚ ਹੈਪੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਾਪਰੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਵਿਅਕਤੀ ਇਕ ਫਾਰਚੂਨਰ ਗੱਡੀ ਵਿਚ ਆਏ ਅਤੇ ਉਨ੍ਹਾਂ ਨੇ ਸਰਪੰਚ ਹੈਪੀ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਲਗਭਗ 15 ਤੋਂ 20 ਰਾਊਂਡ ਫਾਇਰ ਕੀਤੇ ਗਏ, ਜਿਸ ਨਾਲ ਸਰਪੰਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਮੋਗਾ ਦੇ ਐੱਸਐੱਸਪੀ ਵੱਲੋਂ ਖੁਦ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਅਤੇ ਪੁਲਸ ਟੀਮਾਂ ਨੂੰ ਜਾਂਚ ਦੇ ਹੁਕਮ ਦਿੱਤੇ ਗਏ। ਪੁਲਸ ਨੇ ਇਲਾਕੇ ਵਿਚ ਨਾਕਾਬੰਦੀ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਐੱਸਐੱਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗਦਾ ਹੈ। ਹਾਲਾਂਕਿ ਪੁਲਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਤੱਕ ਜਲਦੀ ਪਹੁੰਚਿਆ ਜਾ ਸਕੇ

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Tarn Taran Murder : ਦਿਨ ਦਿਹਾੜੇ ਘਰ ਦੇ ਬਾਹਰ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ 
Tarn Taran Murder : ਦਿਨ ਦਿਹਾੜੇ ਘਰ ਦੇ ਬਾਹਰ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Advertisement

ਵੀਡੀਓਜ਼

ED ਰੇਡਾਂ ‘ਤੇ ਚੀਮਾ ਦਾ ਧਮਾਕੇਦਾਰ ਬਿਆਨ — BJP ‘ਤੇ ਸਿੱਧਾ ਵਾਰ
ਮਸਾਜ ਸੈਂਟਰ ਦੇ ਨਾਮ ‘ਤੇ ਗੰਦਾ ਧੰਦਾ! ਪੁਲਿਸ ਦੀ ਰੇਡ ‘ਚ ਵੱਡਾ ਖੁਲਾਸਾ
ਅੱਗ ਨਾਲ ਸੁਆਹ ਹੋਈ ਕਣਕ, ਪਰ ਲੀਡਰਾਂ ਦੀ ਸਿਆਸਤ ਚਮਕੀ
ਸਿਤਾਰ ‘ਤੇ ਗੁਰਬਾਣੀ — ਚੰਡੀਗੜ੍ਹ ‘ਚ ਬਣਿਆ ਰੂਹਾਨੀ ਮਾਹੌਲ
Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Chandigarh News: ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...
Women Reservation act 2023 :
Women Reservation act 2023 : "ਮਹਿਲਾ ਰਾਖਵੇਂਕਰਨ ਦੇ ਵਿਰੋਧ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ,"  PM ਮੋਦੀ ਦੇ ਸੰਬੋਧਨ 'ਤੇ ਮਮਤਾ ਬੈਨਰਜੀ ਦੀ ਪਹਿਲੀ ਪ੍ਰਤੀਕਿਰਿਆ 
Punjab News: ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 
Embed widget