ਪੜਚੋਲ ਕਰੋ

Punjab News: ਨਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਗ੍ਰਾਮ ਪੰਚਾਇਤ ਕੁਰੜਾ ਦਾ ਸਰਪੰਚ ਮੁਅੱਤਲ

ਵਿੱਤੀ ਨੁਕਸਾਨ ਦੀ ਅਸੈਸਮੈਂਟ ਨਾ ਹੋ ਸਕੇ ਇਸ ਕਰਕੇ ਸਰਪੰਚ ਵਲੋਂ ਕੰਮ ਸ਼ੁਰੂ ਕਰਵਾਉਣ ਤੋਂ ਪਹਿਲਾਂ ਕੋਈ ਤਖਮੀਨਾ ਨਾ ਬਣਵਾ ਕੇ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਕੋਈ ਮਿਣਤੀ ਨਾ ਕਰਵਾ ਕੇ ਨਜ਼ਾਇਜ਼ ਮਾਈਨਿੰਗ ਕਰਨ ਦਾ ਦੋਸ਼ੀ ਹੈ ।

Punjab News: ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਨੇ ਨਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਦਵਿੰਦਰ ਸਿੰਘ ਸਰਪੰਚ, ਗਰਾਮ ਪੰਚਾਇਤ ਕੁਰੜਾ, ਬਲਾਕ ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ |

ਉਕਤ ਸਰਪੰਚ ਦਵਿੰਦਰ ਸਿੰਘ ਖ਼ਿਲਾਫ਼ ਗਰਾਮ ਪੰਚਾਇਤ ਦੀ ਜ਼ਮੀਨ ਵਿਚੋਂ ਚੁੱਕੀ ਗਈ ਮਿੱਟੀ ਨੂੰ ਖੁਰਦ ਬੁਰਦ ਕਰਕੇ ਗਰਾਮ ਪੰਚਾਇਤ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦਾ ਦੋਸ਼ੀ ਪਾਇਆ ਗਿਆ ਹੈ | ਉਕਤ ਸਰਪੰਚ ਦੁਆਰਾ ਕੰਮ ਸੁਰੂ ਕਰਨ ਤੋਂ ਪਹਿਲਾਂ ਕੋਈ ਤਖਮੀਨਾ ਨਹੀਂ ਬਣਾਇਆ ਗਿਆ ਅਤੇ ਨਾ ਹੀ ਕੰਮ ਮੁਕੰਮਲ ਹੋਣ ਤੋਂ ਬਾਅਦ ਕੋਈ ਮਿਣਤੀ ਕਰਵਾਈ ਗਈ। ਇਸ ਤਰ੍ਹਾਂ ਉਸ ਵਿਰੁੱਧ ਨਜਾਇਜ਼ ਮਾਈਨਿੰਗ ਦਾ ਦੋਸ਼ ਹੇਠ ਪੰਜਾਬ ਪੰਚਾਇਤੀ ਰਾਜ ਐਕਟ, 1994 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਰਪੰਚ ਨੂੰ ਅਹੁਦੇ ਤੋਂ ਤੁਰੰਤ ਮੁਅੱਤਲ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਮੁਖਤਿਆਰ ਸਿੰਘ, ਸਰਵਨਜੀਤ ਸਿੰਘ ਅਤੇ ਹੋਰ ਪਿੰਡ ਕੁਰੜਾ ਬਲਾਕ ਮੋਹਾਲੀ ਜ਼ਿਲ੍ਹਾ ਐਸ.ਏ.ਐਸ.ਨਗਰ ਵਲੋਂ ਕੀਤੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਐਸ.ਏ.ਐਸ.ਨਗਰ ਵਲੋਂ ਆਪਣੇ ਦਫਤਰ ਦੇ ਪੱਤਰ ਨੰ:5171, ਮਿਤੀ: 07.12.2022 ਰਾਹੀਂ ਰਿਪੋਰਟ ਭੇਜਦੇ ਹੋਏ ਸੂਚਿਤ ਕੀਤਾ ਗਿਆ ਕਿ ਸਰਪੰਚ ਵਲੋਂ ਗਰਾਮ ਪੰਚਾਇਤ ਕੁਰੜਾ ਦੀ ਜ਼ਮੀਨ ਵਿਚੋਂ ਚੁੱਕੀ ਗਈ ਮਿੱਟੀ ਨੂੰ ਖੁਰਦ ਬੁਰਦ ਕੀਤਾ ਗਿਆ ਹੈ ਅਤੇ ਇਸ ਨਾਲ ਗਰਾਮ ਪੰਚਾਇਤ ਨੂੰ ਦਿੱਤੀ ਨੁਕਸਾਨ ਪਹੁੰਚਾਇਆ ਹੈ।

ਇਸਦੇ ਨਾਲ ਹੀ ਵਿੱਤੀ ਨੁਕਸਾਨ ਦੀ ਅਸੈਸਮੈਂਟ ਨਾ ਹੋ ਸਕੇ ਇਸ ਕਰਕੇ ਸਰਪੰਚ ਵਲੋਂ ਕੰਮ ਸ਼ੁਰੂ ਕਰਵਾਉਣ ਤੋਂ ਪਹਿਲਾਂ ਕੋਈ ਤਖਮੀਨਾ ਨਾ ਬਣਵਾ ਕੇ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਕੋਈ ਮਿਣਤੀ ਨਾ ਕਰਵਾ ਕੇ ਨਜ਼ਾਇਜ਼ ਮਾਈਨਿੰਗ ਕਰਨ ਦਾ ਦੋਸ਼ੀ ਹੈ । ਇਸ ਲਈ ਉਕਤ ਸਰਪੰਚ ਦਵਿੰਦਰ ਸਿੰਘ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਸਿਫਾਰਿਸ਼ ਕੀਤੀ ਗਈ।

ਸੁਣਵਾਈ ਦੌਰਾਨ ਸ਼ਿਕਾਇਤਕਰਤਾ ਧਿਰ ਵੱਲੋਂ ਥਾਣਾ ਸੋਹਾਣਾ ਵਿਖੇ ਇਕ FIR ਉਕਤ ਗਰਾਮ ਪੰਚਾਇਤ ਦੇ ਵਿਰੁੱਧ ਕੀਤੀ ਗਈ ਹੈ। ਇਹ FIR ਮਨਦੀਪ ਸਿੰਘ ਪੰਚਾਇਤ ਅਫਸਰ ਵਲੋਂ ਕੀਤੇ ਜਾ ਰਹੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ, ਸਰਕਾਰੀ ਕਰਮਚਾਰੀ ਅਧਿਕਾਰੀ ਨੇ ਧਮਕੀਆਂ ਦੇਣ ਅਤੇ ਸਰਕਾਰੀ ਕਰਮਚਾਰੀ ਤੇ ਨਿੱਜੀ ਹਮਲਾ ਕਰਨ ਦੇ ਦੋਸ਼ਾਂ ਤਹਿਤ ਦਾਇਰ ਕੀਤੀ ਗਈ ਹੈ।

ਇਸ ਤੋਂ ਇਲਾਵਾ ਸ਼ਿਕਾਇਤ ਕਰਤਾ ਧਿਰ ਦੇ ਐਡਵੋਕੇਟ ਵਲੋਂ ਪੁੱਟੀ ਗਈ ਮਿੱਟੀ ਸਬੰਧੀ ਕੁਝ ਫੋਟੋ ਵੀ ਸਬੂਤ ਦੇ ਤੌਰ ‘ਤੇ ਪੇਸ਼ ਕੀਤੇ।ਇਸ ਦੇ ਨਾਲ ਹੀ ਉਨ੍ਹਾਂ ਵਲੋਂ ਪਿੰਡ ਦੇ ਕੁਝ ਵਸਨੀਕਾਂ ਦੇ ਸਵੈ-ਘੋਸ਼ਣਾ ਪੱਤਰ ਵੀ ਪੇਸ਼ ਕੀਤੇ ਗਏ , ਜਿਸ ਅਨੁਸਾਰ ਸੜਕ ਦੀਆਂ ਬਰਮਾਂ ‘ਤੇ ਪਿੰਡ ਕੁਰੜਾ ਦੀ ਪੰਚਾਇਤ ਨੇ ਜੋ ਮਿੱਟੀ ਪਾਈ ਸੀ ਉਹ ਉਨ੍ਹਾਂ ਦੇ ਖੇਤ ਵਿਚੋਂ ਚੁੱਕ ਕੇ ਪਾਈ ਸੀ। ਇਹ ਮਿੱਟੀ ਕਿਸੇ ਵੀ ਹੋਰ ਜਗ੍ਹਾ ਤੋਂ ਲਿਆ ਕੇ (ਬਾਹਰ ਤੋਂ ) ਨਹੀਂ ਪਾਈ ਗਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ

PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ

School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ

for smartphones
and tablets

ਵੀਡੀਓਜ਼

CM Bhagwant Mann ਦੇ ਜੀਰਾ ਚ ਰੋਡ ਸ਼ੋਅ ਦੋਰਾਨ ਲੋਕਾਂ ਦੀ ਭੀੜJira 'ਚ ਮੁੱਖ ਮੰਤਰੀ Bhagwant Mann ਨੇ Laljit Bhullar ਦੇ ਹੱਕ ਕੀਤਾ ਚੋਣ ਪ੍ਰਚਾਰBarnala 'ਚ ਕਿਸਾਨਾਂ ਤੇ ਵਪਾਰੀਆਂ ਵਿਚਾਲੇ ਨਹੀਂ ਬਣੀ ਸਹਿਮਤੀ, 22.5 ਲੱਖ ਦੀ ਠੱਗੀ ਦਾ ਮਾਮਲਾBarnala 'ਚ ਵਪਾਰੀਆਂ ਦਾ ਕਿਸਾਨਾਂ ਖਿਲਾਫ਼ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ
Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ
Heat Stroke: ਬੱਚਿਆਂ ਨੂੰ ਹੀਟ ਸਟ੍ਰੋਕ ਤੋਂ ਕਿਵੇਂ ਬਚਾਇਆ ਜਾਵੇ? ਲੱਛਣ ਪਛਾਣ ਇੰਝ ਕਰੋ ਬਚਾਅ

Heat Wave Alert: ਕੱਲ੍ਹ ਤੋਂ ਗਰਮੀ ਦਾ ਕਹਿਰ! ਚੰਡੀਗੜ੍ਹ 'ਚ ਪਾਰਾ ਹੋਏਗਾ 44 ਡਿਗਰੀ ਤੋਂ ਪਾਰ, ਹੀਟ ਵੇਵ ਦਾ ਅਲਰਟ

Mint Benefits: ਗਰਮੀਆਂ ‘ਚ ਪੁਦੀਨੇ ਨੂੰ ਇੰਝ ਕਰੋ ਡਾਈਟ ‘ਚ ਸ਼ਾਮਿਲ, ਸਰੀਰ ਨੂੰ ਠੰਡਕ ਦੇ ਨਾਲ ਮਿਲਣਗੇ ਕਈ ਫਾਇਦੇ

Arvind Kejriwal: ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਕੇਜਰੀਵਾਲ

Embed widget