ਪੜਚੋਲ ਕਰੋ

Punjab News : ਹੁਸ਼ਿਆਰਪੁਰ 'ਚ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਅਣਪਛਾਤਿਆਂ ਵੱਲੋਂ ਦਿੱਤਾ ਗਿਆ ਵਾਰਦਾਤ ਨੂੰ ਅੰਜ਼ਾਮ

ਹੁਸ਼ਿਆਰਪੁਰ ਤੋਂ 15 ਕਿਲੋਮੀਟਰ ਦੂਰ ਮੇਗੋਵਾਲ ਗੰਜੀਆਂ ਵਿਖੇ ਦੇਰ ਸ਼ਾਮੀ ਅਕਾਲੀ ਨੇਤਾ ਅਤੇ ਦੋ ਵਾਰ ਸਰਪੰਚ ਰਹੇ ਸੁਰਜੀਤ ਸਿੰਘ ਅਣਖੀ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ ਗਈ। ਇਹ ਘਟਨਾ ਦੇਰ ਸ਼ਾਮ ਉਨਾਂ ਦੇ ਪਿੰਡ ਵਿੱਚ ਹੀ ਵਾਪਰੀ ਹੈ।

Hoshiarpur Crime News : ਹੁਸ਼ਿਆਰਪੁਰ ਤੋਂ 15 ਕਿਲੋਮੀਟਰ ਦੂਰ ਮੇਗੋਵਾਲ ਗੰਜੀਆਂ ਵਿਖੇ ਦੇਰ ਸ਼ਾਮੀ ਅਕਾਲੀ ਨੇਤਾ ਅਤੇ ਦੋ ਵਾਰ ਸਰਪੰਚ ਰਹੇ ਸੁਰਜੀਤ ਸਿੰਘ ਅਣਖੀ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ ਗਈ। ਇਹ ਘਟਨਾ ਦੇਰ ਸ਼ਾਮ ਉਨਾਂ ਦੇ ਪਿੰਡ ਵਿੱਚ ਹੀ ਵਾਪਰੀ ਹੈ। ਮਿਲੀ ਜਾਣਕਾਰੀ ਅਨੁਸਾਰ ਅਣਖੀ ਦੇ ਦੋ ਅਣਪਛਾਤੇ ਵਿਅਕਤੀ ਜੋ ਕਿ ਮੋਟਰਸਾਈਕਲ ਤੇ ਸਵਾਰ ਸਨ, ਵੱਲੋਂ ਘਾਤ ਲਾ ਕੇ ਹਮਲਾ ਕੀਤਾ ਗਿਆ। ਉਹਨਾਂ ਦੇ ਸਰੀਰ ਵਿੱਚ ਤਿੰਨ ਗੋਲੀਆਂ ਲੱਗੀਆਂ ਸਨ। ਬਾਅਦ ਵਿੱਚ ਉਹਨਾਂ ਨੂੰ ਹੁਸ਼ਿਆਰਪੁਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਉਹਨਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। 

ਦੱਸਣਯੋਗ ਹੈ ਕਿ ਉਹਨਾਂ ਨੇ ਇੱਕ ਵਾਰ ਅਕਾਲੀ ਦਲ ਅੰਮ੍ਰਿਤਸਰ ਹੈਲੋ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ। ਉਹ ਦੋ ਵਾਰ ਪਿੰਡ ਦੇ ਸਰਪੰਚ ਰਹੇ ਅਤੇ ਇਸ ਵਕਤ ਉਹਨਾਂ ਦੀ ਪਤਨੀ ਪਿੰਡ ਦੀ ਸਰਪੰਚ ਹੈ। ਇਲਾਕੇ ਵਿੱਚ ਡਰ ਦਾ ਮਾਹੌਲ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ ਇਸ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਪੂਰੀ ਤਰ੍ਹਾਂ ਦਹਿਸ਼ਤ ਫੈਲ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget