ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹਿਆ ਸਰਪੰਚੀ ਦਾ ਦਾਅਵੇਦਾਰ, ਜਾਣੋ ਪੂਰਾ ਮਾਮਲਾ
Punjab News: ਬਰਨਾਲਾ ਦੇ ਪਿੰਡ ਚੀਮਾ ’ਚ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਰੋਸ ਵਜੋਂ ਸਰਪੰਚੀ ਦਾ ਦਾਅਵੇਦਾਰ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਿਆ।
![ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹਿਆ ਸਰਪੰਚੀ ਦਾ ਦਾਅਵੇਦਾਰ, ਜਾਣੋ ਪੂਰਾ ਮਾਮਲਾ Sarpanchi Candidate Niranjan Singh Climbed on the tank in Barnala ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹਿਆ ਸਰਪੰਚੀ ਦਾ ਦਾਅਵੇਦਾਰ, ਜਾਣੋ ਪੂਰਾ ਮਾਮਲਾ](https://feeds.abplive.com/onecms/images/uploaded-images/2024/10/07/3db46571e120c951bb229e2a9f24ed3b1728275986171647_original.png?impolicy=abp_cdn&imwidth=1200&height=675)
Panchayt elections
Source : file
Punjab News: ਬਰਨਾਲਾ ਦੇ ਪਿੰਡ ਚੀਮਾ ’ਚ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਰੋਸ ਵਜੋਂ ਸਰਪੰਚੀ ਦਾ ਦਾਅਵੇਦਾਰ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਿਆ। ਉੱਥੇ ਹੀ ਉਸ ਦੇ ਸਮਰਥਕਾਂ ਵੱਲੋਂ ਟੈਂਕੀ ਹੇਠਾਂ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰ ਕੇ ਧਰਨਾ ਦਿੱਤਾ ਗਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)