ਪੜਚੋਲ ਕਰੋ

Farmers Protest: ਖਨੌਰੀ ਤੇ ਸ਼ੰਭੂ ਬਾਰਡਰ 'ਤੇ ਹੋ ਸਕਦਾ ਪੁਲਿਸ ਐਕਸ਼ਨ, ਕਿਸਾਨ ਲੀਡਰ ਪੰਧੇਰ ਗ੍ਰਿਫਤਾਰ

Farmers Protest: ਖਨੌਰੀ ਤੇ ਸ਼ੰਭੂ ਬਾਰਡਰ 'ਤੇ ਪੁਲਿਸ ਐਕਸ਼ਨ ਦੀ ਤਿਆਰੀ ਹੈ। ਇਸ ਤੋਂ ਪਹਿਲਾਂ ਅੱਜ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੂੰ ਗ੍ਰਿਫਤਾਰ ਕਰ ਲਿਆ ਹੈ।

Farmers Protest: ਖਨੌਰੀ ਤੇ ਸ਼ੰਭੂ ਬਾਰਡਰ 'ਤੇ ਪੁਲਿਸ ਐਕਸ਼ਨ ਦੀ ਤਿਆਰੀ ਹੈ। ਇਸ ਤੋਂ ਪਹਿਲਾਂ ਅੱਜ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਲਈ ਆਏ ਸੀ। ਇਸ ਦੌਰਾਨ ਹੀ ਖਨੌਰੀ ਤੇ ਸ਼ੰਭੂ ਬਾਰਡਰ ਉਪਰ ਵੱਡੀ ਹਿੱਲ਼ਜੁਲ ਸ਼ੁਰੂ ਹੋ ਗਈ। ਦੋਵੇਂ ਥਾਵਾਂ ਉਪਰ ਲੱਗੇ ਕਿਸਾਨ ਮੋਰਚਿਆਂ ਉਪਰ ਵੱਡੀ ਗਿਣਤੀ ਪੁਲਿਸ ਪਹੁੰਚ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਵੱਡੇ ਐਕਸ਼ਨ ਦੀ ਤਿਆਰੀ ਵਿੱਚ ਹੈ। 

ਖਨੌਰੀ ਬਾਰਡਰ ਨੇੜੇ 3-4 ਜ਼ਿਲ੍ਹਿਆਂ ਦੀ ਪੁਲਿਸ ਇਕੱਠੀ ਹੋਈ ਹੈ। ਪੁਲਿਸ ਦੀਆਂ ਆਪਣੀਆਂ ਗੱਡੀਆਂ ਹੋਣ ਦੇ ਬਾਵਜੂਦ ਪੁਲਿਸ ਨੇ PRTC ਦੀਆਂ 40 ਬੱਸਾਂ ਬੁੱਕ ਕਰਵਾਈਆਂ ਹਨ। ਦੁਕਾਨਾਂ ਤੇ ਢਾਬਿਆਂ ਉੱਪਰ ਵੱਡੀ ਗਿਣਤੀ ਵਿੱਚ ਪੁਲਿਸ ਇਕੱਠੀ ਹੋ ਰਹੀ ਹੈ। ਖੇਤਾਂ ਵਿੱਚ 40 ਦੇ ਲਗਪਗ ਸਰਕਾਰੀ ਤੇ ਪ੍ਰਾਈਵੇਟ ਬੱਸਾਂ, ਐਂਬੂਲੈਂਸ , ਵਾਟਰ ਕੈਨਨ ਟੈਂਕ ਸਭ ਤਿਆਰ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਅੱਜ ਰਾਜ ਧਰਨੇ ਚੁਕਾ ਸਕਦੀ ਹੈ। ਕਿਸਾਨ ਲੀਡਰਾਂ ਨੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਮੋਰਚਿਆਂ ਵਿੱਚ ਪਹੁੰਚਣ ਲਈ ਕਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab ‘ਚ ਬੰਬ ਧਮਾਕੇ ਦੀ ਸਾਜ਼ਿਸ਼ ਨਾਕਾਮ , 2 ਹੈਂਡ ਗ੍ਰਨੇਡ ਸਣੇ 2 ਮੁਲਜ਼ਮ ਗ੍ਰਿਫ਼ਤਾਰ
Punjab ‘ਚ ਬੰਬ ਧਮਾਕੇ ਦੀ ਸਾਜ਼ਿਸ਼ ਨਾਕਾਮ , 2 ਹੈਂਡ ਗ੍ਰਨੇਡ ਸਣੇ 2 ਮੁਲਜ਼ਮ ਗ੍ਰਿਫ਼ਤਾਰ
America 'ਚ ਗੋਲੀ ਲੱਗਣ ਨਾਲ ਪੰਜਾਬੀ ਨੌਜਵਾਨ ਦੀ ਮੌਤ, ਚੰਗੇ ਭਵਿੱਖ ਲਈ 3 ਸਾਲ ਪਹਿਲਾਂ ਗਿਆ ਸੀ ਵਿਦੇਸ਼
America 'ਚ ਗੋਲੀ ਲੱਗਣ ਨਾਲ ਪੰਜਾਬੀ ਨੌਜਵਾਨ ਦੀ ਮੌਤ, ਚੰਗੇ ਭਵਿੱਖ ਲਈ 3 ਸਾਲ ਪਹਿਲਾਂ ਗਿਆ ਸੀ ਵਿਦੇਸ਼
Punjab 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ
Punjab 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
WhatsApp ਗਰੁੱਪ ਕਾਲ 'ਚ ਆਇਆ ਵੱਡਾ ਅਪਡੇਟ ! ਹੁਣ ਜੋ ਬੋਲੇਗਾ ,ਉਹੀ ਸਕ੍ਰੀਨ 'ਤੇ ਦਿਖਾਈ ਦੇਵੇਗਾ 
WhatsApp ਗਰੁੱਪ ਕਾਲ 'ਚ ਆਇਆ ਵੱਡਾ ਅਪਡੇਟ ! ਹੁਣ ਜੋ ਬੋਲੇਗਾ ,ਉਹੀ ਸਕ੍ਰੀਨ 'ਤੇ ਦਿਖਾਈ ਦੇਵੇਗਾ 
Embed widget