ਪੜਚੋਲ ਕਰੋ

Farmer Leaders on Farm Laws: ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਨੂੰ ‘ਫ਼ਾਇਦੇਮੰਦ’ ਕਰਾਰਾ ਦੇਣ ਮਗਰੋਂ ਕਿਸਾਨ ਲੀਡਰਾਂ ਦਾ ਵੱਡਾ ਐਲਾਨ

ਪੰਜਾਬ ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਸਾਨ ਆਗੂ ਜੋਗਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਗੱਲਬਾਤ ਦੇ ਸੱਦੇ ਲਈ ਪੁਰਾਣੀ ਚਿੱਠੀ ਨਵੀਂ ਤਰੀਕ ਪਾ ਕੇ ਕੱਢ ਰਹੀ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦੇ ਭੋਲੇ-ਭਾਲੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲੇ ਬਿਆਨ ਉੱਤੇ ਕਿਸਾਨ ਆਗੂਆਂ (Farmer Leaders) ਨੇ ਨਾਰਾਜ਼ਗੀ ਪ੍ਰਗਟਾਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarvan Singh Pandher) ਨੇ ਕਿਹਾ ਕਿ ਪ੍ਰਧਾਨ ਮੰਤਰੀ ਵਾਰ-ਵਾਰ ਸਾਨੂੰ ਕਾਊਂਟਰ ਕਰਨ ਲਈ ਖੇਤੀ ਕਾਨੂੰਨ ਬਾਰੇ ਉਲਟਾ ਪ੍ਰਚਾਰ ਕਰਦੇ ਹਨ ਪਰ ਉਹ ਕਾਮਯਾਬ ਨਹੀਂ ਹੋਏ। ਪੰਜਾਬ ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਸਾਨ ਆਗੂ ਜੋਗਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਗੱਲਬਾਤ ਦੇ ਸੱਦੇ ਲਈ ਪੁਰਾਣੀ ਚਿੱਠੀ ਨਵੀਂ ਤਰੀਕ ਪਾ ਕੇ ਕੱਢ ਰਹੀ ਹੈ। ਸਿਰਫ਼ ਇਹ ਵਿਖਾਉਣ ਦਾ ਜਤਨ ਕਰ ਰਹੀ ਹੈ ਕਿ ਸਰਕਾਰ ਉਨ੍ਹਾਂ ਨੂੰ ਵਾਰ-ਵਾਰ ਸੱਦ ਰਹੀ ਹੈ ਪਰ ਕਿਸਾਨ ਜਥੇਬੰਦੀਆਂ ਗੱਲਬਾਤ ਲਈ ਮੰਨ ਨਹੀਂ ਰਹੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਾਰ-ਵਾਰ ਖੇਤੀ ਕਾਨੂੰਨ ਨੂੰ ਫ਼ਾਇਦੇਮੰਦ ਦੱਸ ਰਹੇ ਹਨ ਤੇ ਇੰਝ ਉਹ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ‘ਅਸੀਂ ਆਖ ਰਹੇ ਹਾਂ ਕਿ ਨਵੇਂ ਖੇਤੀ ਕਾਨੂੰਨ ਰੱਦ ਕਰੋ, ਤਾਂ ਪ੍ਰਧਾਨ ਮੰਤਰੀ ਆਖਦੇ ਹਨ ਕਿ ਕਾਨੂੰਨ ਬਹੁਤ ਵਧੀਆ ਹਨ। ਸਰਕਾਰ ਰੇੜਕਾ ਖ਼ਤਮ ਕਰਨ ਦਾ ਕੰਮ ਕਰੇ, ਇੱਕੋ ਚਿੱਠੀ ਵਾਰ-ਵਾਰ ਭੇਜਣ ਦਾ ਕੋਈ ਫ਼ਾਇਦਾ ਨਹੀਂ ਹੈ।’ ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਅੰਦੋਲਨ ਨੂੰ ਖਿੰਡਾਉਣ ਦੀ ਨੀਤੀ ਉੱਤੇ ਚੱਲਿਆ ਜਾ ਰਿਹਾ ਹੈ, ਨਿਰਾਸ਼ਾ ਪੈਦਾ ਕਰਨ ਦੀ ਨੀਤੀ ਹੈ ਪਰ ਸਰਕਾਰ ਸੁਣ ਲਵੇ ਕਿ ਅਸੀਂ ਮਨ ਬਣਾ ਕੇ ਆਏ ਹਾਂ, ਸਾਡੀ ਲੋਹੜੀ ਵੀ ਇੱਥੇ ਹੀ ਹੋਵੇਗੀ, ਸਾਡੀ ਵਿਸਾਖੀ ਵੀ ਇੱਥੇ ਹੀ ਹੋਵੇਗੀ…ਛੇ ਮਹੀਨਿਆਂ ਦੀ ਤਿਆਰੀ ਕਰ ਕੇ ਆਏ ਹਾਂ। ਪੰਜਾਬ ਤੋਂ ਹੋਰ ਲੋਕ ਵੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਆਉਣਗੇ। Farmers Protest Update: ਕਿਸਾਨਾਂ ਦਾ ਬੀਜੇਪੀ ਲੀਡਰ ਇਕਬਾਲ ਸਿੰਘ ਲਾਲਪੁਰਾ ਖਿਲਾਫ ਐਕਸ਼ਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget