ਪੜਚੋਲ ਕਰੋ

S.A.S ਨਗਰ ਦੇ ਨਵੇਂ SSP ਡਾ. ਸੰਦੀਪ ਗਰਗ ਨੇ ਸਾਂਭਿਆ ਅਹੁਦਾ

ਡਾ. ਸੰਦੀਪ ਗਰਗ ਐਮਬੀਬੀਐਸ ਹਨ ਅਤੇ ਆਈ.ਪੀ.ਐਸ ਦੇ 2012 ਬੈਚ ਨਾਲ ਸੰਬੰਧ ਰੱਖਦੇ ਹਨ। ਐਸ.ਏ.ਐਸ. ਨਗਰ ਤੋਂ ਪਹਿਲਾਂ ਉਹ ਸੰਗਰੂਰ ਅਤੇ ਪਟਿਆਲਾ ਦੇ ਐਸ ਐਸ ਪੀ ਦੀ ਜ਼ਿੰਮੇਵਾਰੀ ਵੀ ਸੰਭਾਲ ਚੁੱਕੇ ਹਨ ।

Punjab News: ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਗਏ 2012 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਡਾ.ਸੰਦੀਪ ਗਰਗ ਨੇ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ ਹੈ। 
ਇਸ ਮੌਕੇ ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ‘ਚ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੂੰ ਸਹਿਯੋਗ ਦੇਣ ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ । ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਸਮਾਂ ਰਹਿੰਦੇ ਕਾਬੂ ਕੀਤਾ ਜਾ ਸਕੇ ।

ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲਕਦਮੀ, ਪਾਰਦਰਸ਼ੀ, ਕੁਸ਼ਲ ਪੁਲਿਸ ਪ੍ਰਸ਼ਾਸਨ ਅਤੇ ਥਾਣਿਆਂ ‘ਚ ਲੋਕਾਂ ਅਤੇ ਬੁਜ਼ਰਗਾਂ ਦੀ ਪਹਿਲ ਦੇ ਅਧਾਰ 'ਤੇ ਸੁਣਵਾਈ ਹੈ, ਜਿਸ ਲਈ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕਰ ਦਿੱਤੀ ਗਈ ਹੈ।

ਐਸ.ਐਸ.ਪੀ. ਨੇ ਕਿਹਾ ਕਿ ਵੱਧ ਤੋਂ ਵੱਧ ਨਵੀਂ ਟੈਕਨੋਲਜੀ ਨੂੰ ਪੁਲਿਸਿੰਗ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਪੁਲਿਸ ਅਤੇ ਲੋਕਾਂ ਵਿੱਚ ਵਧੀਆ ਰਾਬਤਾ ਕਾਇਮ ਕਰਕੇ ਵੱਧ ਤੋਂ ਵੱਧ ਮਸਲਿਆਂ ਨੂੰ ਸੁਲਝਾਇਆ ਜਾ ਸਕੇ।

ਐਸ.ਐਸ.ਪੀ. ਨੇ ਇੱਕ ਸਵਾਲ ਦੇ ਜਵਾਬ ‘ਚ ਕਿਹਾ ਕਿ ਜ਼ਿਲ੍ਹੇ ‘ਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਪੁਲਿਸ ਨੂੰ ਹੋਰ ਵਧੇਰੇ ਚੁਸਤ-ਦਰੁਸਤ ਕੀਤਾ ਜਾਵੇਗਾ ਅਤੇ ਹੁਲੜਬਾਜਾਂ ਤੇ ਗ਼ਲਤ ਪਾਰਕਿੰਗ ਸਮੇਤ ਆਵਾਜਾਈ ਦੀ ਉਲੰਘਣਾ ਕਰਨ ਵਾਲਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ।

ਡਾ. ਸੰਦੀਪ ਗਰਗ ਐਮਬੀਬੀਐਸ ਹਨ ਅਤੇ ਆਈ.ਪੀ.ਐਸ ਦੇ 2012 ਬੈਚ ਨਾਲ ਸੰਬੰਧ ਰੱਖਦੇ ਹਨ। ਐਸ.ਏ.ਐਸ. ਨਗਰ ਤੋਂ ਪਹਿਲਾਂ ਉਹ ਸੰਗਰੂਰ ਅਤੇ ਪਟਿਆਲਾ ਦੇ ਐਸ ਐਸ ਪੀ ਦੀ ਜ਼ਿੰਮੇਵਾਰੀ ਵੀ ਸੰਭਾਲ ਚੁੱਕੇ ਹਨ ।

ਇਸ ਤੋਂ ਪਹਿਲਾਂ ਉਹ ਰੋਪੜ ਜ਼ਿਲ੍ਹੇ ਦੇ ਐਸ ਐਸ ਪੀ ਦੀ ਜਿੰਮੇਵਾਰੀ ਨਿਭਾ ਰਹੇ ਸਨ। ਡਾ. ਸੰਦੀਪ ਗਰਗ ਨੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੀ ਪੁਲਿਸਿੰਗ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਤੋਂ ਪਹਿਲਾਂ ਪੁਲਿਸ ਦੀ ਟੁਕੜੀ ਵੱਲੋਂ ਐਸ.ਐਸ.ਪੀ. ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ।

ਟਾਪ ਹੈਡਲਾਈਨ

Punjab 'ਚ ਮੁੜ ਗਰਮਾਇਆ 'ਬੰਦੀ ਸਿੰਘਾਂ' ਦੀ ਰਿਹਾਈ ਦਾ ਮੁੱਦਾ, ਕੌਮੀ ਇਨਸਾਫ ਮੋਰਚੇ ਵੱਲੋਂ 4 ਜੁਲਾਈ ਨੂੰ 'ਰੇਲ ਰੋਕੋ' ਅੰਦੋਲਨ ਦਾ ਐਲਾਨ 
Punjab 'ਚ ਮੁੜ ਗਰਮਾਇਆ 'ਬੰਦੀ ਸਿੰਘਾਂ' ਦੀ ਰਿਹਾਈ ਦਾ ਮੁੱਦਾ, ਕੌਮੀ ਇਨਸਾਫ ਮੋਰਚੇ ਵੱਲੋਂ 4 ਜੁਲਾਈ ਨੂੰ 'ਰੇਲ ਰੋਕੋ' ਅੰਦੋਲਨ ਦਾ ਐਲਾਨ 
Punjab 'ਚ ਮਹਿਲਾਵਾਂ ਨੂੰ ਕੱਲ੍ਹ ਤੋਂ ਮਿਲਣਗੇ 1,000 ਰੁਪਏ ,CM ਨੇ ਕਿਹਾ -ਧੂਰੀ ਤੋਂ ਹੋਵੇਗੀ ਸ਼ੁਰੂਆਤ, ਦੁਪਹਿਰ 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣ ਲੱਗਣਗੇ ਪੈਸੇ 
Punjab 'ਚ ਮਹਿਲਾਵਾਂ ਨੂੰ ਕੱਲ੍ਹ ਤੋਂ ਮਿਲਣਗੇ 1,000 ਰੁਪਏ ,CM ਨੇ ਕਿਹਾ -ਧੂਰੀ ਤੋਂ ਹੋਵੇਗੀ ਸ਼ੁਰੂਆਤ, ਦੁਪਹਿਰ 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣ ਲੱਗਣਗੇ ਪੈਸੇ 
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
Sidhu Moosewala ਦੇ ਪਿਤਾ ਦਾ ਸਰਕਾਰ 'ਤੇ ਨਿਸ਼ਾਨਾ, ਬੋਲੇ- ਵਿਧਾਇਕ ਕਾਨੂੰਨ ਪੜ੍ਹੇ ਬਿਨਾਂ ਹੀ ਦੇ ਰਹੇ ਹਨ ਮਨਜ਼ੂਰੀ, ਅਸਤੀਫਾ ਦੇਣ
Sidhu Moosewala ਦੇ ਪਿਤਾ ਦਾ ਸਰਕਾਰ 'ਤੇ ਨਿਸ਼ਾਨਾ, ਬੋਲੇ- ਵਿਧਾਇਕ ਕਾਨੂੰਨ ਪੜ੍ਹੇ ਬਿਨਾਂ ਹੀ ਦੇ ਰਹੇ ਹਨ ਮਨਜ਼ੂਰੀ, ਅਸਤੀਫਾ ਦੇਣ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
Embed widget