ਪੜਚੋਲ ਕਰੋ

ਗਮਾਡਾ ਨੇ ਸਟਰੀਟ ਵੈਂਡਰਾਂ ਲਈ ਮਾਰਕੀਟਾਂ ਵਿਕਸਤ ਕਰਨ ਵਾਸਤੇ 4-ਸਾਈਟਾਂ ਨਗਰ ਨਿਗਮ ਐਸ.ਏ.ਐਸ. ਨਗਰ ਨੂੰ ਸੌਂਪੀਆਂ: ਅਮਨ ਅਰੋੜਾ

ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਨਾ ਕੇਵਲ ਇਨ੍ਹਾਂ ਸਟਰੀਟ ਵੈਂਡਰਾਂ ਨੂੰ ਕਾਰੋਬਾਰ ਲਈ ਇੱਕ ਸਮਰਪਿਤ ਜਗ੍ਹਾ ਮਿਲੇਗੀ ਬਲਕਿ ਗਾਹਕਾਂ ਨੂੰ ਵੀ ਇਕ ਸਥਾਨ ਉਤੇ ਖਰੀਦਦਾਰੀ ਕਰਨੀ ਸੌਖੀ ਹੋਵੇਗੀ।

Punjab News: ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ ਇਸ ਨੂੰ ਯਕੀਨੀ ਬਣਾਉਣ ਵਾਸਤੇ ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਰੇਹੜੀ-ਫੜ੍ਹੀ (ਸਟਰੀਟ ਵੈਂਡਰਾਂ) ਵਾਲਿਆਂ ਲਈ ਵੱਖਰੀ (ਡੈਡੀਕੇਟਿਡ) ਮਾਰਕੀਟ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ) ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਗਈਆਂ ਹਨ, ਜਿਸ ਨਾਲ ਸਟਰੀਟ ਵੈਂਡਰਾਂ ਨੂੰ ਕੰਮ-ਕਾਜ ਅਤੇ ਲੋਕਾਂ ਨੂੰ ਖਰੀਦਦਾਰੀ ਕਰਨ ਵਿੱਚ ਸੌਖ ਹੋਵੇਗੀ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਨਾ ਕੇਵਲ ਇਨ੍ਹਾਂ ਸਟਰੀਟ ਵੈਂਡਰਾਂ ਨੂੰ ਕਾਰੋਬਾਰ ਲਈ ਇੱਕ ਸਮਰਪਿਤ ਜਗ੍ਹਾ ਮਿਲੇਗੀ ਬਲਕਿ ਗਾਹਕਾਂ ਨੂੰ ਵੀ ਇਕ ਸਥਾਨ ਉਤੇ ਖਰੀਦਦਾਰੀ ਕਰਨੀ ਸੌਖੀ ਹੋਵੇਗੀ। ਇਸ ਨਾਲ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਸਾਈਟਾਂ ਨਗਰ ਨਿਗਮ ਨੂੰ ਕੇਵਲ ਰੇਹੜੀ-ਫੜ੍ਹੀ ਵਾਲਿਆਂ ਲਈ ਮਾਰਕੀਟਾਂ ਵਿਕਸਤ ਕਰਨ ਲਈ ਮੁਫ਼ਤ ਵਿੱਚ ਸੌਂਪੀਆਂ ਗਈਆਂ ਹਨ।

ਅਮਨ ਅਰੋੜਾ ਨੇ ਦੱਸਿਆ ਕਿ ਇਹ ਚਾਰ ਥਾਵਾਂ ਸੈਕਟਰ-56 ਵਿੱਚ 3341.59 ਵਰਗ ਗਜ਼, ਸੈਕਟਰ-77 ਵਿੱਚ 2516.88 ਵਰਗ ਗਜ਼ ਤੇ 1873.14 ਵਰਗ ਗਜ਼, ਅਤੇ ਸੈਕਟਰ-78 ਵਿੱਚ 2588.24 ਵਰਗ ਗਜ਼ ਵਿੱਚ ਸਥਿਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਈਟਾਂ ਦੀ ਚੋਣ ਵੱਖ ਵੱਖ ਖੇਤਰਾਂ ਨੂੰ ਜੋੜਨ ਵਾਲੀਆਂ ਸੜਕਾਂ ਤੱਕ ਆਸਾਨ ਪਹੁੰਚ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਨਗਰ ਨਿਗਮ, ਐਸ.ਏ.ਐਸ. ਨਗਰ ਨੂੰ ਸਟਰੀਟ ਵੈਂਡਰਾਂ ਨੂੰ ਅਜਿਹੇ ਢੰਗ ਨਾਲ ਤਬਦੀਲ ਕਰਨ ਲਈ ਕਿਹਾ ਹੈ ਤਾਂ ਜੋ ਇਕ ਪਾਕੇਟ ਵਿੱਚ ਇਕੋ ਤਰ੍ਹਾਂ ਦੇ ਕੰਮ ਵਾਲੇ ਹੋਣ ਤਾਂ ਜੋ ਖਰੀਦਦਾਰਾਂ ਅਤੇ ਕਾਰੋਬਾਰ ਕਰਨ ਵਾਲਿਆਂ ਨੂੰ ਲਾਭ ਮਿਲ ਸਕੇ।  

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਨੂੰ ਅਲਾਟ ਕੀਤੀਆਂ ਗਈਆਂ ਇਨ੍ਹਾਂ ਸਾਈਟਾਂ ਦੀ ਮਾਲਕੀ ਗਮਾਡਾ ਕੋਲ ਹੀ ਰਹੇਗੀ। ਭਵਿੱਖ ਵਿੱਚ ਨਗਰ ਨਿਗਮ ਜੇਕਰ ਇਨ੍ਹਾਂ ਥਾਵਾਂ ਤੋਂ ਸਟਰੀਟ ਵੈਂਡਰਾਂ ਨੂੰ ਕਿਤੇ ਹੋਰ ਤਬਦੀਲ ਕਰਨਾ ਚਾਹੁੰਦਾ ਹੈ ਤਾਂ ਗਮਾਡਾ ਇਨ੍ਹਾਂ ਸਾਈਟਾਂ ਦਾ ਕਬਜ਼ਾ ਵਾਪਸ ਲੈ ਸਕੇਗਾ। ਅਜਿਹੀ ਸਥਿਤੀ ਵਿੱਚ ਇਨ੍ਹਾਂ ਵੈਂਡਰ ਸਾਈਟਾਂ ਨੂੰ ਹੋਰ ਥਾਂ ਤਬਦੀਲ ਕਰਨ ਦਾ ਖਰਚਾ ਨਗਰ ਨਿਗਮ ਵੱਲੋਂ ਹੀ ਚੁੱਕਿਆ ਜਾਵੇਗਾ।

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget