ਪੜਚੋਲ ਕਰੋ

ਸਤਲੁਜ ਦਰਿਆ ਦਾ ਪਾਣੀ ਛੱਡਣ ਲਈ ਅਲਰਟ, ਪ੍ਰਸ਼ਾਸਨ ਹੋਇਆ ਚੌਕਸ

ਹਿਮਾਚਲ ਵਿੱਚ ਪਈ ਬਾਰਸ਼ ਨੂੰ ਵੇਖਦਿਆਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਕਿਸੇ ਵੇਲੇ ਵੀ ਪਾਣੀ ਛੱਡਿਆ ਜਾ ਸਕਦਾ ਹੈ। ਭਾਖੜਾ ਡੈਮ ਮੈਨੇਜਮੈਂਟ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਲੁਧਿਆਣਾ: ਹਿਮਾਚਲ ਵਿੱਚ ਪਈ ਬਾਰਸ਼ ਨੂੰ ਵੇਖਦਿਆਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਕਿਸੇ ਵੇਲੇ ਵੀ ਪਾਣੀ ਛੱਡਿਆ ਜਾ ਸਕਦਾ ਹੈ। ਭਾਖੜਾ ਡੈਮ ਮੈਨੇਜਮੈਂਟ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੂੰ ਲੈ ਕੇ ਨਹਿਰੀ ਵਿਭਾਗ ਤੇ ਪ੍ਰਸ਼ਾਸਨ ਚੌਕਸ ਹੋ ਗਏ ਹਨ। ਉਂਝ ਉਨ੍ਹਾਂ ਵੱਲੋਂ ਪੁਖਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਬੀਤੇ ਵਰ੍ਹੇ ਲੁਧਿਆਣਾ ਦੇ ਨਾਲ ਲੱਗਦੇ ਸਤਲੁਜ ਦਰਿਆ ਵਿੱਚ ਹੜ੍ਹ ਆਉਣ ਕਰਕੇ ਪਾਣੀ ਦਾ ਪੱਧਰ ਕਾਫੀ ਵਧ ਗਿਆ ਸੀ। ਇਸ ਲਈ ਇਸ ਵਾਰ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਸਬੰਧੀ ਗੋਤਾਖੋਰਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਵਿਸ਼ੇਸ਼ ਡਿਊਟੀਆਂ ਲੱਗੀਆਂ ਹਨ। ਉਹ ਸਮੇਂ-ਸਮੇਂ 'ਤੇ ਪਾਣੀ ਦਾ ਪੱਧਰ ਚੈੱਕ ਕਰਦੇ ਰਹਿੰਦੇ ਹਨ। ਰਾਤ ਨੂੰ ਵੀ ਚੌਕੀਦਾਰ ਲਾਏ ਗਏ ਹਨ ਜੋ ਨਹਿਰੀ ਵਿਭਾਗ ਤੇ ਪ੍ਰਸ਼ਾਸਨ ਨੂੰ ਸਤਲੁਜ ਦਰਿਆ ਦੇ ਪੱਧਰ ਬਾਰੇ ਜਾਣਕਾਰੀ ਮੁਹੱਈਆ ਕਰਵਾਉਂਦੇ ਹਨ। ਉਧਰ, ਸਬ ਇਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ, ਉਨ੍ਹਾਂ ਕਿਹਾ ਕਿ ਐਨਡੀਆਰਐਫ ਦੀਆਂ ਟੀਮਾਂ ਵੀ ਵਿਸ਼ੇਸ਼ ਤੌਰ 'ਤੇ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਹਰ ਅਜਿਹੇ ਹਾਲਾਤ ਨਾਲ ਨਜਿੱਠਿਆ ਜਾ ਸਕੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਨਗਰ ਨਿਗਮ ਚੋਣ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਘਰ ਬੈਠਿਆਂ ਇਦਾਂ ਦੇਖੋ ਨਤੀਜੇ; ਉਮੀਦਵਾਰਾਂ ਦੀ ਦਿਲ ਦੀਆਂ ਧੜਕਣਾਂ ਤੇਜ਼
ਪੰਜਾਬ 'ਚ ਨਗਰ ਨਿਗਮ ਚੋਣ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਘਰ ਬੈਠਿਆਂ ਇਦਾਂ ਦੇਖੋ ਨਤੀਜੇ; ਉਮੀਦਵਾਰਾਂ ਦੀ ਦਿਲ ਦੀਆਂ ਧੜਕਣਾਂ ਤੇਜ਼
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"
Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
Embed widget