ਪੜਚੋਲ ਕਰੋ

ਸਾਬਕਾ ਐਮਪੀ ਸਤਨਾਮ ਕੈਂਥ ਦਾ ਦੇਹਾਂਤ

ਜਲੰਧਰ: ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਕੈਂਥ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਬੰਗਾ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਸੋਤਰਾਂ ਵਿੱਚ ਕੱਲ੍ਹ ਦੁਪਹਿਰ ਕੀਤਾ ਜਾਵੇਗਾ। ਕੈਂਥ ਨੂੰ ਕੁਝ ਦਿਨ ਪਹਿਲਾਂ ਬਰੇਨ ਹੈਮਰੇਜ਼ ਹੋਇਆ ਸੀ। ਇਸ ਤੋਂ ਬਾਅਦ ਉਹ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਕਾਫ਼ੀ ਸਮੇਂ ਤੋਂ ਦਾਖਲ ਸਨ। 57 ਸਾਲ ਦੇ ਸਤਨਾਮ ਕੈਂਥ ਬਸਪਾ ਦੀ ਟਿਕਟ 'ਤੇ ਹੁਸ਼ਿਆਰਪੁਰ ਤੋਂ ਐਮਪੀ ਰਹੇ ਹਨ। ਇਸ ਤੋਂ ਬਾਅਦ ਉਹ ਕਾਂਗਰਸ ਵਿੱਚ ਆ ਗਏ ਸਨ। ਇਸ ਵਾਰ ਬੰਗਾ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਦੀ ਟਿਕਟ ਕੱਟ 'ਤੇ ਉਨ੍ਹਾਂ ਨੂੰ ਇਲੈਕਸ਼ਨ ਲੜਵਾਇਆ ਗਿਆ ਸੀ। ਕੈਂਥ ਨੇ ਰਾਜਨੀਤੀ ਦੀ ਸ਼ੁਰੂਆਤ ਬਸਪਾ ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 1999 ਵਿੱਚ ਡੈਮੋਕ੍ਰੇਟਿਕ ਬਹੁਜਨ ਮੋਰਚਾ ਵੀ ਬਣਾਇਆ। 2007 ਵਿੱਚ ਇਸ ਮੋਰਚੇ ਨੂੰ ਕਾਂਗਰਸ ਵਿੱਚ ਰਲਾ ਲਿਆ ਸੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਮਾਨ ਸਰਕਾਰ ਵੱਲੋਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ; ਲਿਸਟ 'ਚ 190 ਨੌਜਵਾਨ ਆਗੂਆਂ ਦਾ ਨਾਮ... 
ਪੰਜਾਬ ਤੋਂ ਵੱਡੀ ਖਬਰ, ਮਾਨ ਸਰਕਾਰ ਵੱਲੋਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ; ਲਿਸਟ 'ਚ 190 ਨੌਜਵਾਨ ਆਗੂਆਂ ਦਾ ਨਾਮ... 
Punjab News: ਪੰਜਾਬ ਦੇ ਇਕਲੌਤੇ ਮੰਤਰੀ ਦੀ ਮੋਦੀ ਕੈਬਨਿਟ 'ਚੋਂ ਛੁੱਟੀ, ਹੁਣ ਰਾਘਵ ਚੱਢਾ ਸਣੇ 3 ਨਾਵਾਂ 'ਤੇ ਚਰਚਾ ਤੇਜ਼; ਭਾਜਪਾ 'ਚ ਵੱਡੇ ਫੇਰਬਦਲ ਦੇ ਸੰਕੇਤ...
ਪੰਜਾਬ ਦੇ ਇਕਲੌਤੇ ਮੰਤਰੀ ਦੀ ਮੋਦੀ ਕੈਬਨਿਟ 'ਚੋਂ ਛੁੱਟੀ, ਹੁਣ ਰਾਘਵ ਚੱਢਾ ਸਣੇ 3 ਨਾਵਾਂ 'ਤੇ ਚਰਚਾ ਤੇਜ਼; ਭਾਜਪਾ 'ਚ ਵੱਡੇ ਫੇਰਬਦਲ ਦੇ ਸੰਕੇਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕੇ ਘਰ ਪਰਤਿਆ ਨੌਜਵਾਨ
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕੇ ਘਰ ਪਰਤਿਆ ਨੌਜਵਾਨ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget