ਪੜਚੋਲ ਕਰੋ

ਸਾਊਦੀ ਅਰਬ 'ਚ ਫਸੀਆਂ ਪੰਜਾਬ ਦੀਆਂ ਮਾਵਾਂ ਧੀਆਂ! 

ਨਵਾਂਸ਼ਹਿਰ: ਸਾਊਦੀ ਅਰਬ ਵਿਚ ਫਸੀਆਂ ਮਾਵਾਂ ਧੀਆਂ ਨੇ ਵੀਡੀਓ ਭੇਜ ਕੇ ਆਪਣੇ ਆਪ ਨੂੰ ਬਚਾਉਣ ਦੀ ਗੁਹਾਰ ਲਗਾਈ ਹੈ। ਇਸ ਵਾਰ ਮਾਮਲਾ ਨਵਾਂਸ਼ਹਿਰ ਦੀ ਮਾਂ-ਧੀ ਦਾ ਹੈ। ਨਵਾਂਸ਼ਹਿਰ ਦੇ ਪਿੰਡ ਗੜ੍ਹ ਫਤਿਹ ਖਾਂ ਦੀ ਔਰਤ ਗੁਰਬਖਸ਼ ਕੌਰ ਅਤੇ ਉਸ ਦੀ ਧੀ ਰੀਨਾ ਕੰਮ ਦੇ ਸਿਲਸਿਲੇ ਵਿਚ ਸਾਊਦੀ ਅਰਬ ਗਈਆਂ ਸਨ। ਸੋਸ਼ਲ ਮੀਡੀਆ 'ਤੇ ਪਾਏ ਵੀਡੀਓ ਵਿਚ ਗੁਰਬਖਸ਼ ਕੌਰ ਨੇ ਦੱਸਿਆ ਕਿ ਉਸ ਨੂੰ ਕੰਮ ਤੋਂ ਕੱਢ ਦਿੱਤਾ ਗਿਆ ਹੈ। ਉਸ ਦੀ ਧੀ 'ਤੇ ਗ਼ਲਤ ਦੋਸ਼ ਲਗਾ ਕੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਥੋਂ ਦੀ ਪੁਲਿਸ ਨਾ ਤਾਂ ਉਸ ਦੀ ਧੀ ਦੇ ਬਾਰੇ ਵਿਚ ਦੱਸ ਰਹੀ ਹੈ ਅਤੇ ਨਾ ਹੀ ਉਸ ਦੀ ਸੁਣਵਾਈ ਹੋ ਰਹੀ ਹੈ। ਉਨ੍ਹਾਂ ਦਾ ਵੀਜ਼ਾ ਵੀ ਖ਼ਤਮ ਹੋਣ ਵਾਲਾ ਹੈ। ਉਹ ਧੀ ਦੇ ਬਿਨਾਂ ਘਰ ਨਹੀਂ ਮੁੜ ਸਕਦੀ। ਉਸ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਦੇਸ਼ ਵਾਪਸ ਲਿਆਂਦਾ ਜਾਵੇ। ਪੀੜਤ ਔਰਤ ਦੇ ਬੇਟੇ ਛਿੰਦਾ ਨੇ ਦੱਸਿਆ ਕਿ ਉਸ ਦੀ ਮਾਂ ਗੁਰਬਖਸ਼ ਕੌਰ ਅਤੇ ਭੈਣ ਰੀਨਾ ਨੂੰ ਮਲੇਸ਼ੀਆ ਜਾਣਾ ਸੀ ਪ੍ਰੰਤੂ ਏਜੰਟਾਂ ਨੇ ਮਲੇਸ਼ੀਆ ਦੀ ਥਾਂ ਸਾਊਦੀ ਅਰਬ ਭੇਜ ਦਿੱਤਾ। ਉਥੇ ਉਨ੍ਹਾਂ ਨੂੰ ਇਕ ਕੰਮ 'ਤੇ ਲਗਾ ਦਿੱਤਾ। ਹੁਣ ਏਜੰਟ ਦੁਬਾਰਾ ਪੈਸੇ ਮੰਗ ਰਹੇ ਹਨ। ਔਰਤ ਦੇ ਪਤੀ ਗੁਰਮੇਲ ਦੀ ਸ਼ਿਕਾਇਤ 'ਤੇ ਪੁਲਿਸ ਨੇ ਤਿੰਨ ਏਜੰਟਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਜਲੰਧਰ ਦੇ ਪਿੰਡ ਅੰਗਾ ਕਿਰੀ ਦੇ ਕੁਲਵਿੰਦਰ ਸਿੰਘ, ਪਿੰਡ ਚੂਹੇਕੀ ਦੀ ਸੀਮਾ ਅਤੇ ਨਵੀਂ ਦਿੱਲੀ ਦੀ ਨੇਹਾ 'ਤੇ ਕੇਸ ਦਰਜ ਕੀਤਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਮਾਨ ਸਰਕਾਰ ਵੱਲੋਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ; ਲਿਸਟ 'ਚ 190 ਨੌਜਵਾਨ ਆਗੂਆਂ ਦਾ ਨਾਮ... 
ਪੰਜਾਬ ਤੋਂ ਵੱਡੀ ਖਬਰ, ਮਾਨ ਸਰਕਾਰ ਵੱਲੋਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ; ਲਿਸਟ 'ਚ 190 ਨੌਜਵਾਨ ਆਗੂਆਂ ਦਾ ਨਾਮ... 
Punjab News: ਪੰਜਾਬ ਦੇ ਇਕਲੌਤੇ ਮੰਤਰੀ ਦੀ ਮੋਦੀ ਕੈਬਨਿਟ 'ਚੋਂ ਛੁੱਟੀ, ਹੁਣ ਰਾਘਵ ਚੱਢਾ ਸਣੇ 3 ਨਾਵਾਂ 'ਤੇ ਚਰਚਾ ਤੇਜ਼; ਭਾਜਪਾ 'ਚ ਵੱਡੇ ਫੇਰਬਦਲ ਦੇ ਸੰਕੇਤ...
ਪੰਜਾਬ ਦੇ ਇਕਲੌਤੇ ਮੰਤਰੀ ਦੀ ਮੋਦੀ ਕੈਬਨਿਟ 'ਚੋਂ ਛੁੱਟੀ, ਹੁਣ ਰਾਘਵ ਚੱਢਾ ਸਣੇ 3 ਨਾਵਾਂ 'ਤੇ ਚਰਚਾ ਤੇਜ਼; ਭਾਜਪਾ 'ਚ ਵੱਡੇ ਫੇਰਬਦਲ ਦੇ ਸੰਕੇਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕੇ ਘਰ ਪਰਤਿਆ ਨੌਜਵਾਨ
ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕੇ ਘਰ ਪਰਤਿਆ ਨੌਜਵਾਨ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget