ਪੜਚੋਲ ਕਰੋ

Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ

Ravneet Singh Bittu News : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਸਖ਼ਤ ਰੁਖ ਅਪਣਾਇਆ ਹੈ।

Ravneet Singh Bittu News : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਸਖ਼ਤ ਰੁਖ ਅਪਣਾਇਆ ਹੈ। ਧੂਰੀ ਦੌਰੇ ਦੌਰਾਨ ਕਥਿਤ ਤੌਰ ‘ਤੇ ਜਾਤੀਸੂਚਕ ਸ਼ਬਦ ਵਰਤਣ ਦੇ ਮਾਮਲੇ ਵਿੱਚ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈਂਦਿਆਂ ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ (SSP) ਤੋਂ ਰਿਪੋਰਟ ਤਲਬ ਕਰਕੇ ਜਾਂਚ ਦੇ ਹੁਕਮ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸ਼ੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ।

ਪੁਲਿਸ ਨਾਲ ਹੋਈ ਸੀ ਤਿੱਖੀ ਬਹਿਸ

ਇਹ ਵਿਵਾਦ ਧੂਰੀ ਦੌਰੇ ਨਾਲ ਜੁੜਿਆ ਹੋਇਆ ਹੈ। ਨਗਰ ਨਿਗਮ ਚੋਣਾਂ ਦੇ ਮਾਹੌਲ ਦੌਰਾਨ ਬਿੱਟੂ ਦੀ ਉੱਥੇ ਡਿਊਟੀ ‘ਤੇ ਤੈਨਾਤ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਤਿੱਖੀ ਬਹਿਸ ਹੋਈ ਸੀ। ਆਰੋਪ ਹੈ ਕਿ ਇਸ ਗਹਿਮਾ-ਗਹਿਮੀ ਵਿੱਚ ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਪੁਲਿਸ ਕਰਮੀਆਂ ਅਤੇ ਹੋਰ ਲੋਕਾਂ ਖ਼ਿਲਾਫ਼ ਜਾਤੀਸੂਚਕ ਸ਼ਬਦ ਵਰਤੇ।

ਵੀਡੀਓ ਅਤੇ ਖ਼ਬਰਾਂ ਦੇ ਲਿੰਕ ਪੁਲਿਸ ਨੂੰ ਭੇਜੇ

ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਮਿਸ਼ਨ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਅਤੇ ਖ਼ਬਰਾਂ ਦੇ ਲਿੰਕ ਪੁਲਿਸ ਪ੍ਰਸ਼ਾਸਨ ਨੂੰ ਭੇਜ ਦਿੱਤੇ ਹਨ। ਨਾਲ ਹੀ ਸੰਗਰੂਰ ਦੇ SSP ਨੂੰ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

1 ਜੂਨ ਤੱਕ ਦੇਣੀ ਹੋਵੇਗੀ ਰਿਪੋਰਟ

ਪੰਜਾਬ ਐਸਸੀ ਕਮਿਸ਼ਨ ਨੇ ਜਾਂਚ ਰਿਪੋਰਟ ਜਮ੍ਹਾਂ ਕਰਵਾਉਣ ਲਈ 1 ਜੂਨ 2026 ਸਵੇਰੇ 9 ਵਜੇ ਤੱਕ ਦਾ ਸਮਾਂ ਦਿੱਤਾ ਹੈ। ਕਮਿਸ਼ਨ ਨੇ ਹੁਕਮ ਦਿੱਤੇ ਹਨ ਕਿ SP ਹੈੱਡਕੁਆਰਟਰ, ਸੰਗਰੂਰ ਰਾਹੀਂ ਪੂਰੀ ਰਿਪੋਰਟ ਪੇਸ਼ ਕੀਤੀ ਜਾਵੇ। ਇਸੇ ਰਿਪੋਰਟ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਤੈਅ ਕੀਤੀ ਜਾਵੇਗੀ।

Advertisement

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget