ਪੜਚੋਲ ਕਰੋ

Kataruchak Video Case : ਸਰਕਾਰ ਲਈ ਬਣਿਆ ਸਿਰ ਦਰਦ,  SC ਕਮਿਸ਼ਨ ਦੀ ਇੱਕ ਹੋਰ ਕਾਰਵਾਈ, ਦਿੱਲੀ ਬੁਲਾਏ ਇਹ ਅਫ਼ਸਰ 

SC Commission on Kataruchak Video Case :  SC ਕਮਿਸ਼ਨ ਨੇ ਅਧਿਕਾਰੀਆਂ ਨੂੰ ਵੀਡੀਓ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਤਾਜ਼ਾ ਰਿਪੋਰਟ ਅਤੇ ਕੇਸ ਡਾਇਰੀਆਂ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ।  ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉੱਤੇ ਲਗਾਏ...

ਚੰਡੀਗੜ੍ਹ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵੀਡੀਓ ਦਾ ਮਾਮਲਾ ਪੰਜਾਬ ਸਰਕਾਰ ਲਈ ਸਿਰ ਦਰਦੀ ਬਣਦਾ ਜਾ ਰਿਹਾ ਹੈ। ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਵੱਲੋਂ ਇੱਸ ਮਾਮਲੇ 'ਤੇ ਪੰਜਾਬ ਸਰਕਾਰ ਤੇ ਪੁਲਿਸ ਦੇ ਡੀਜੀਪੀ ਨੂੰ ਮੁੜ ਤਲਬ ਕੀਤਾ ਗਿਆ ਹੈ। SC ਕਮਿਸ਼ਨ ਨੇ ਪੰਜਾਬ ਦੇ ਚੀਫ਼ ਸੈਕਟਰੀ, ਡੀਜੀਪੀ ਗੌਰਵ ਯਾਦਵ ਤੇ ਡੀਆਈਜੀ (ਬਾਰਡਰ ਜ਼ੋਨ) ਨਰਿੰਦਰ ਭਾਰਗਵ ਨੂੰ ਸੰਮਨ ਜਾਰੀ ਕਰ ਦਿੱਤੇ ਹਨ। SC ਕਮਿਸ਼ਨ ਨੇ ਇਹਨਾਂ ਤਿੰਨਾਂ ਨੂੰ 31 ਜੁਲਾਈ ਸਵੇਰੇ 11 ਵਜੇ ਲਈ  ਤਲਬ ਕੀਤਾ ਹੈ। 

ਇਸ ਦੌਰਾਨ SC ਕਮਿਸ਼ਨ ਨੇ ਅਧਿਕਾਰੀਆਂ ਨੂੰ ਵੀਡੀਓ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਤਾਜ਼ਾ ਰਿਪੋਰਟ ਅਤੇ ਕੇਸ ਡਾਇਰੀਆਂ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ।  ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉੱਤੇ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਕਾਰਵਾਈ ਰਿਪੋਰਟ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੂੰ ਸੌਂਪਣ ਤੋਂ ਕਰੀਬ ਦੋ ਹਫ਼ਤਿਆਂ ਬਾਅਦ ਕਮਿਸ਼ਨ ਨੇ ਪੰਜਾਬ ਦੇ ਤਿੰਨ ਅਧਿਕਾਰੀਆਂ ਨੂੰ ਤਬਲ ਕੀਤਾ ਹੈ। ਡੀਆਈਜੀ (ਬਾਰਡਰ ਜ਼ੋਨ) ਨਰਿੰਦਰ ਭਾਰਗਵ ਨੇ SC ਕਮਿਸ਼ਨ ਨੁੰ 12 ਜੂਨ ਨੁੰ ਕਾਰਵਾਈ ਰਿਪੋਰਟ ਸੌਂਪੀ ਸੀ। 

Kataruchak Video Case : ਸਰਕਾਰ ਲਈ ਬਣਿਆ ਸਿਰ ਦਰਦ,  SC ਕਮਿਸ਼ਨ ਦੀ ਇੱਕ ਹੋਰ ਕਾਰਵਾਈ, ਦਿੱਲੀ ਬੁਲਾਏ ਇਹ ਅਫ਼ਸਰ 

5 ਜੂਨ ਨੂੰ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕਥਿਤ ਵੀਡੀਓ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਸੀ। ਜਦੋਂ ਪੀੜਤ ਲੜਕੇ ਕੇਸ਼ਵ ਕੁਮਾਰ ਨੇ ਆਪਣੇ ਬਿਆਨ ਬਦਲ ਦਿੱਤੇ ਸਨ। 5 ਜੂਨ ਨੂੰ ਪੀੜਤ ਨੇ ਵਿਸ਼ੇਸ਼ ਜਾਂਚ ਟੀਮ ਨੂੰ ਆਪਣਾ ਬਿਆਨ ਭੇਜ ਕੇ ਅਪੀਲ ਕੀਤੀ ਸੀ ਕਿ ਉਹ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕਰਾਉਣਾ ਚਾਹੁੰਦਾ ਹੈ ਅਤੇ ਪੀੜਤ ਨੇ ਬਿਆਨ ਲਿਖਦੇ ਹੋਏ ਦੀ ਇੱਕ ਵੀਡੀਓ ਵੀ ਬਣਾਈ ਹੈ। ਲਿਖਤੀ ਅਤੇ ਵੀਡੀਓ ਬਿਆਨ ਸਾਹਮਣੇ ਆਉਣ ਤੋਂ ਵਿਸ਼ੇਸ਼ੇ ਜਾਂਚ ਟੀਮ ਨੇ ਪੀੜਤ ਕੇਸ਼ਵ ਨੂੰ ਨਿੱਜੀ ਤੌਰ 'ਤੇ ਪੇਸ਼ ਹੁਣ ਲਈ ਹੁਕਮ ਜਾਰੀ ਕੀਤੇ ਸਨ ਤਾਂ ਉਸ ਨੇ ਸਿੱਟ ਤੋਂ 10 ਜੂਨ ਦਾ ਸਮਾਂ ਲਿਆ ਸੀ। 

ਇਸ ਦੇ ਨਾਲ ਹੀ ਜੋ ਜਾਣਕਾਰੀ ਮਿਲੀ ਹੈ ਕਿ ਪੀੜਤ ਨੇ 8 ਜੂਨ ਨੂੰ ਹੀ ਸਿੱਟ ਨਾਲ ਸੰਪਰਕ ਕੀਤਾ ਅਤੇ 9 ਜੂਨ ਨੂੰ ਪੀੜਤ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋ ਗਿਆ ਸੀ। ਇਸ ਮਾਮਲੇ ਦੀ ਜਾਂਚ ਕਰ ਰਹੀ ਤਿੰਨ ਮੈਂਬਰੀ ਟੀਮ ਨੇ ਪੀੜਤ ਦੇ ਪੇਸ਼ ਹੋਣ ਮੌਕੇ ਦੀ ਵੀਡੀਓਗਰਾਫ਼ੀ ਵੀ ਕਰਵਾਈ ਅਤੇ ਪੀੜਤ ਨੇ ਹਿੰਦੀ ਭਾਸ਼ਾ ਵਿੱਚ ਲਿਖ ਕੇ ਦਿੱਤਾ ਕਿ ਇਸ ਮਾਮਲੇ ਵਿੱਚ ਕੋਈ ਵੀ ਐਕਸ਼ਨ ਨਾ ਲਿਆ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

Kisan| Harjeet Grewal| ਕਿਸਾਨਾਂ ਨੇ ਕੀਤਾ 6 ਦਸੰਬਰ ਦਾ ਐਲਾਨ, ਤਾਂ ਹਰਜੀਤ ਗਰੇਵਾਲ ਨੇ ਕਿਹਾ ਪਹਿਲਾਂ ਕਰੋ ਇਹ ਕੰਮਕੀ ਹੋਵੇਗਾ Sukhbir Badal ਦਾ ਅਸਤੀਫ਼ਾ ਮਨਜੂਰ ?Gidderbaha| Raja Warring| ਚੌਣਾਂ ਤੋਂ ਪਹਿਲਾਂ ਵੱਡਾ ਕਾਂਡ, ਕਾਂਗਰਸ 'ਤੇ ਸ਼ੱਕ ਦੀ ਸੂਈਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget