ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਅਕਾਲੀ-ਬਸਪਾ ਗਠਜੋੜ ਤੇ ਟਿੱਪਣੀ ਕਰ ਬੁਰਾ ਫਸੇ ਰਵਨੀਤ ਬਿੱਟੂ, ਐਸਸੀ ਮੋਰਚਾ ਵੱਲੋਂ ਵਿਰੋਧ, ਫੂਕਿਆ ਪੁੱਤਲਾ

ਰਵਨੀਤ ਬਿੱਟੂ ਦੀ ਇੱਕ ਟਿੱਪਣੀ ਮਗਰੋਂ ਉਹਨਾਂ ਦਾ ਕਈ ਥਾਂ ਵਿਰੋਧ ਹੋ ਰਿਹਾ ਹੈ।ਲੁਧਿਆਣਾ ਵਿੱਚ ਬਿੱਟੂ ਦਾ ਪੁੱਤਲਾ ਫੂਕਿਆ ਗਿਆ ਅਤੇ ਉਨ੍ਹਾਂ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਲੁਧਿਆਣਾ: ਰਵਨੀਤ ਬਿੱਟੂ ਦੀ ਇੱਕ ਟਿੱਪਣੀ ਮਗਰੋਂ ਉਹਨਾਂ ਦਾ ਕਈ ਥਾਂ ਵਿਰੋਧ ਹੋ ਰਿਹਾ ਹੈ।ਲੁਧਿਆਣਾ ਵਿੱਚ ਬਿੱਟੂ ਦਾ ਪੁੱਤਲਾ ਫੂਕਿਆ ਗਿਆ ਅਤੇ ਉਨ੍ਹਾਂ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਵੱਲੋਂ ਅਕਾਲੀ ਦਲ ਅਤੇ ਬੀਐਸਪੀ ਦੇ ਗਠਜੋੜ ਤੇ ਦਲਿਤ ਸਮਾਜ ਨੂੰ ਲੈ ਕੇ ਵਿਵਾਦਤ ਟਿੱਪਣੀ ਕੀਤੀ ਗਈ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰਨ ਤੋਂ ਬਾਅਦ ਕਾਂਗਰਸ ਦੇ ਐਮਪੀ ਰਵਨੀਤ ਸਿੰਘ ਬਿੱਟੂ ਨੇ 12 ਜੂਨ ਨੂੰ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਜਿਸ ਤੋਂ ਬਾਅਦ ਉਨ੍ਹਾਂ ਦੇ ਬਿਆਨ 'ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ।

ਇਸ ਪੋਸਟ 'ਚ ਰਵਨੀਤ ਬਿੱਟੂ ਨੇ ਕਿਹਾ ਸੀ, "ਅਕਾਲੀ ਦਲ ਖੁਦ ਨੂੰ ਪੰਥਕ ਪਾਰਟੀ ਕਹਿੰਦੀ ਹੈ ਪਰ ਗਠਜੋੜ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ 'ਪਵਿਤਰ' ਸੀਟਾਂ ਬੀਐਸਪੀ ਨੂੰ ਦੇ ਦਿੱਤੀਆਂ।" ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਲੱਗਦਾ ਹੈ ਕਿ ਬੀਜੇਪੀ ਨਾਲ ਮਿਲ ਕੇ ਹਿੰਦੂ ਵੋਟਾਂ ਲੈ ਲਵਾਂਗੇ ਅਤੇ ਹੁਣ ਬੀਐਸਪੀ ਤੋਂ ਐਸਸੀ ਵੋਟਾਂ ਲੈ ਲਵਾਂਗੇ।

ਭਾਜਪਾ ਐਸੀ ਮੋਰਚਾ ਦੀ ਜ਼ਿਲ੍ਹਾ ਇਕਾਈ ਵੱਲੋਂ ਬਿੱਟੂ ਦੇ ਘਰ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਦਾ ਪੁੱਤਲਾ ਫੂਕਿਆ ਗਿਆ।ਕੁਲਵਿੰਦਰ ਸਿੰਘ ਨੇ ਇਲਜ਼ਾਮ ਲਾਇਆ ਕਿ ਬਿੱਟੂ ਨੇ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Barnala ਵਿਖੇ ਭਾਜਪਾ ਨੇ ਲੱਡੂ ਵੰਡ ਕੇ ਜਿੱਤ ਦਾ ਮਨਾਇਆ ਜਸ਼ਨ , ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ : ਕੇਵਲ ਸਿੰਘ ਢਿੱਲੋਂ

Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 

Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ

Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend

ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ

Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ

Embed widget