ਪੜਚੋਲ ਕਰੋ

ਸਿੱਖ ਕਤਲੇਆਮ ਪੀੜਤਾਂ ਨੂੰ ਮਿਲਣਗੀਆਂ ਸਰਕਾਰੀ ਨੌਕਰੀਆਂ!

1984 ਵਿੱਚ ਹੋਏ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਇਸ ਤਹਿਤ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਸੁਪਰੀਮ ਕੋਰਟ ਨੇ ਸਰਕਾਰ ਨੂੰ ਇਸ ਲਈ ਨਿਰਦੇਸ਼ ਦਿੱਤੇ ਹਨ।

ਨਵੀਂ ਦਿੱਲੀ: 1984 ਵਿੱਚ ਹੋਏ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ ਦਿੱਲੀ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਇਸ ਤਹਿਤ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਕੋਰਟ ਨੇ ਸਰਕਾਰ ਨੂੰ ਇਸ ਲਈ ਨਿਰਦੇਸ਼ ਦਿੱਤੇ ਹਨ।

ਯਾਦ ਰਹੇ 2006 ਵਿੱਚ ਕੈਬਨਿਟ 'ਚ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ। ਕੋਰਟ ਦੇ ਫੈਸਲੇ ਤੋਂ ਬਾਅਦ ਹੁਣ ਕਰੀਬ 1120 ਹਜ਼ਾਰ ਪਰਿਵਾਰਾਂ ਨੂੰ ਨੌਕਰੀਆਂ ਮਿਲਣਗੀਆਂ।

ਜਿਨ੍ਹਾਂ ਪਰਿਵਾਰਾਂ ਨੇ ਨੌਕਰੀਆਂ ਲਈ ਅਰਜ਼ੀਆਂ ਪਾਈਆਂ ਸੀ, ਉਨ੍ਹਾਂ ਨੂੰ ਤੁਰੰਤ ਨੌਕਰੀ ਦੇਣ ਲਈ ਕਿਹਾ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਹ ਜਾਣਕਾਰੀ ਦਿੱਤੀ।

ਸਿੱਖ ਕਤਲੇਆਮ ਪੀੜਤਾਂ ਨੂੰ ਮਿਲਣਗੀਆਂ ਸਰਕਾਰੀ ਨੌਕਰੀਆਂ!

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget