ਪੜਚੋਲ ਕਰੋ

SC Scholarships: ਵਜ਼ੀਫੇ ਦੇ ਪੈਸੇ ਦੁੱਗਣੇ ਭੇਜਣ ਦਾ ਮਾਮਲਾ, ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਤੋਂ ਜਬਰੀ ਵਸੂਲੀ ਕਰਨ ਦੇ ਹੁਕਮ ਜਾਰੀ

SC Pre Matric Scholarships: ਵਿਦਿਆਰਥੀਆਂ ਦੇ ਮਾਪੇ ਇਹ ਰਾਸ਼ੀ ਖਰਚ ਕਰ ਚੁੱਕੇ ਹਨ। ਅਧਿਆਪਕਾਂ ਦੇ ਬਾਰ ਬਾਰ ਫੋਨ ਕਰਨ ਤੇ ਉਹ ਮਾਪੇ ਕਹਿੰਦੇ ਹਨ ਕਿ ਜਦੋਂ ਪੈਸੇ ਹੋਏ ਉਹ ਭਰ ਦੇਣਗੇ।  ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ  

SC Pre Matric Scholarships: ਆਏ ਦਿਨ ਚਰਚਾ ਰਹਿਣ ਵਾਲੇ ਪੰਜਾਬ ਸਿੱਖਿਆ ਵਿਭਾਗ ਦਾ ਹੁਣ ਇੱਕ ਹੋਰ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ।  ਦਫ਼ਤਰ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ  ਮਿਤੀ 09 ਜਨਵਰੀ ਨੂੰ ਜਾਰੀ ਇੱਕ ਪੱਤਰ ਨੰ: 434491/202410756 ਅਨੁਸਾਰ ਜ਼ਿਲਾ ਸਿੱਖਿਆ ਅਫਸਰਾਂ ਰਾਹੀਂ ਅਧਿਆਪਕਾਂ ਨੂੰ ਹੁਕਮ ਚਾੜ੍ਹੇ ਗਏ ਹਨ ਕਿ ਉਹ ਹਰ ਹਾਲਤ 'ਚ  ਵਿਦਿਆਰਥੀਆਂ ਦੇ ਖਾਤੇ 'ਚ ਵਜ਼ੀਫ਼ੇ ਦੀ ਵੱਧ ਪਈ ਰਾਸ਼ੀ 100 ਪ੍ਰਤੀਸ਼ਤ ਵਿਦਿਆਰਥੀਆਂ ਦੇ ਮਾਪਿਆਂ  ਤੋਂ ਉਗਰਾਹੀ ਕਰਨ।

 ਜਦੋਂ ਕਿ ਵਿਦਿਆਰਥੀਆਂ ਦੇ ਮਾਪੇ ਇਹ ਰਾਸ਼ੀ ਖਰਚ ਕਰ ਚੁੱਕੇ ਹਨ। ਅਧਿਆਪਕਾਂ ਦੇ ਬਾਰ ਬਾਰ ਫੋਨ ਕਰਨ ਤੇ ਉਹ ਮਾਪੇ ਕਹਿੰਦੇ ਹਨ ਕਿ ਜਦੋਂ ਪੈਸੇ ਹੋਏ ਉਹ ਭਰ ਦੇਣਗੇ।  ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ  SC ਪ੍ਰੀਮੈਟ੍ਰਿਕ ਵਜ਼ੀਫ਼ੇ ਦੀ ਵਿਦਿਆਰਥੀਆਂ ਦੇ ਖਾਤਿਆਂ 'ਚ  ਗ਼ਲਤੀ ਨਾਲ ਦੁਗਣੀ ਰਾਸੀ ਟਰਾਂਸਫਰ ਕਰ ਦਿੱਤੀ ਗਈ ਸੀ।

ਹੁਣ ਜਦੋਂ ਵਿਭਾਗ ਦੀ ਜਾਗ ਖੁੱਲ੍ਹੀ ਹੈ ਤਾਂ ਅਧਿਕਾਰੀਆਂ ਨੇ ਇਸ ਸਬੰਧੀ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਨਾ ਸੁਰੂ ਕਰ ਦਿੱਤਾ ਹੈ। ਵਿਭਾਗ ਦੁਆਰਾ ਇਸ ਪੱਤਰ ਰਾਹੀ ਹਰ ਹਾਲਤ 100 ਪ੍ਰਤੀਸ਼ਤ ਰਾਸ਼ੀ ਉਗਰਾਹੁਣ ਦੇ ਹੁਕਮ ਅਸਲ  'ਚ ਅਸਿੱਧੇ  ਰੂਪ 'ਚ ਦਬਾਅ ਪਾ ਕੇ ਅਧਿਆਪਕਾਂ ਤੋਂ ਪੈਸੇ ਉਗਰਾਹੁਣ ਦੇ ਯਤਨ ਹਨ। 

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਮਾਨਸਾ ਪ੍ਰਧਾਨ ਪਰਮਿੰਦਰ ਸਿੰਘ ਮਾਨਸਾ, ਸਕੱਤਰ ਅਮੋਲਕ ਡੇਲੂਆਣਾ, ਮੀਤ ਪ੍ਰਧਾਨ ਅਸ਼ਵਨੀ ਖੁਡਾਲ, ਜਸਵੀਰ ਭੱਮਾ ਨੇ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਸਿੰਘ ਭੁੱਲਰ ਵੱਲੋਂ ਜਾਰੀ ਹੁਕਮਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਦੇ ਉੱਚ ਅਫ਼ਸਰਾਂ ਦੀ ਗਲਤੀ ਦਾ ਖਮਿਆਜ਼ਾ ਆਮ ਅਧਿਆਪਕਾਂ ਨੂੰ ਭੁਗਤਣ ਲਈ ਮਜਬੂਰ ਕੀਤਾ ਜਾ ਰਹੀ ਹੈ। 

ਉਹਨਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰਾਂ ਦੇ ਧਮਕਾਊ ਪੱਤਰਾਂ ਤੋਂ ਬਿਲਕੁਲ ਵੀ ਨਾ ਡਰਨ । ਜੇਕਰ ਕੋਈ ਅਧਿਕਾਰੀ  ਕਿਸੇ ਅਧਿਆਪਕ ਨੂੰ ਧਮਕਾਉਣ ਦੀ ਕੋਸ਼ਿਸ਼ ਕਰੇਗਾ ਤਾਂ ਜਥੇਬੰਦੀ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।

ਇਸ ਸਮੇਂ ਹੰਸਾ ਸਿੰਘ ਡੇਲੂਆਣਾ, ਕੌਰ ਸਿੰਘ ਫੱਗੂ, ਹਰਵਿੰਦਰ ਸਿੰਘ ਮੋਹਲ, ਗੁਰਲਾਲ ਸਿੰਘ ਗੁਰਨੇ, ਗੁਰਦਾਸ ਸਿੰਘ ਗੁਰਨੇ, ਦਿਲਬਾਗ ਸਿੰਘ ਰੱਲੀ, ਇਕਬਾਲ ਬਰੇਟਾ, ਪਰਮਜੀਤ ਸਿੰਘ ਬੱਪੀਆਣਾ, ਪ੍ਰੇਮ ਸਿੰਘ ਦੋਦੜਾ, ਅਮਰੀਕ ਭੀਖੀ, ਅਮਰਿੰਦਰ ਸਿੰਘ, ਸੁਖਵੀਰ ਸਿੰਘ ਆਦਿ ਹਾਜ਼ਰ ਸਨ।

 

 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
Embed widget