ਪੜਚੋਲ ਕਰੋ

ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ SGPC ਵੱਲੋਂ ਪਾਈ ਪਟੀਸ਼ਨ SC ਨੇ ਕੀਤੀ ਰੱਦ, ਕਿਹਾ- ਕਿਸੇ ਖਾਸ ਵਿਅਕਤੀ ਨੂੰ ਨਹੀਂ ਬਣਾਇਆ ਜਾ ਸਕਦਾ ਨਿਸ਼ਾਨਾ

ਰਾਮ ਰਹੀਮ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਕਿ ਇਹ ਪਟੀਸ਼ਨ ਰਾਜਨੀਤਿਕ ਦੁਸ਼ਮਣੀ ਕਾਰਨ ਦਾਇਰ ਕੀਤੀ ਗਈ ਸੀ। ਜਾਣੋ ਸੁਣਵਾਈ ਦੌਰਾਨ ਕੀ ਕੁਝ ਹੋਇਆ ?

Ram Rahim: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਪੈਰੋਲ ਤੇ ਫਰਲੋ 'ਤੇ ਵਾਰ-ਵਾਰ ਰਿਹਾਅ ਕਰਨ ਵਿਰੁੱਧ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕਿਸੇ ਖਾਸ ਵਿਅਕਤੀ ਨੂੰ ਨਿਸ਼ਾਨਾ ਬਣਾ ਕੇ ਜਨਹਿਤ ਪਟੀਸ਼ਨ ਦਾਇਰ ਨਹੀਂ ਕੀਤੀ ਜਾ ਸਕਦੀ।

ਜੇ ਕਿਸੇ ਨਿਯਮ ਦੀ ਉਲੰਘਣਾ ਕੀਤੀ ਗਈ ਹੈ ਜਾਂ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ ਹੈ ਤਾਂ ਇਸਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ। ਇਹ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਰਾਮ ਰਹੀਮ ਨੂੰ 2022 ਤੋਂ ਹੁਣ ਤੱਕ ਵਾਰ-ਵਾਰ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦੇਣ ਦਾ ਵਿਰੋਧ ਕੀਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਹਰਿਆਣਾ ਸਰਕਾਰ ਰਾਮ ਰਹੀਮ ਨੂੰ ਪੈਰੋਲ ਤੇ ਫਰਲੋ ਦੇ ਕੇ ਲਗਾਤਾਰ ਜੇਲ੍ਹ ਤੋਂ ਬਾਹਰ ਰਹਿਣ ਦਾ ਮੌਕਾ ਦੇ ਰਹੀ ਹੈ, ਜੋ ਕਿ ਕਾਨੂੰਨ ਦੀ ਉਲੰਘਣਾ ਹੈ। ਰਾਮ ਰਹੀਮ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਕਿ ਇਹ ਪਟੀਸ਼ਨ ਰਾਜਨੀਤਿਕ ਦੁਸ਼ਮਣੀ ਕਾਰਨ ਦਾਇਰ ਕੀਤੀ ਗਈ ਸੀ।

ਸ਼੍ਰੋਮਣੀ ਕਮੇਟੀ ਦੀ ਨੀਅਤ 'ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਜਦੋਂ ਪਟੀਸ਼ਨਰ ਆਪਣੇ ਆਪ ਨੂੰ ਧਾਰਮਿਕ ਸੰਗਠਨ ਕਹਿੰਦਾ ਹੈ ਤਾਂ ਇਹ ਰਾਜਨੀਤਿਕ ਦੁਸ਼ਮਣੀ ਦੀ ਗੱਲ ਕਿਵੇਂ ਕਰ ਸਕਦਾ ਹੈ ? ਇਸ 'ਤੇ ਸ਼੍ਰੋਮਣੀ ਕਮੇਟੀ ਦੇ ਵਕੀਲ ਨੇ ਕਿਹਾ ਕਿ ਜਦੋਂ ਰਾਮ ਰਹੀਮ ਆਪਣੇ ਆਪ ਨੂੰ ਧਾਰਮਿਕ ਵਿਅਕਤੀ ਮੰਨਦਾ ਹੈ ਤਾਂ ਫਿਰ ਉਸ 'ਤੇ ਰਾਜਨੀਤਿਕ ਦੁਰਭਾਵਨਾ ਦਾ ਦੋਸ਼ ਕਿਉਂ ਲਗਾਇਆ ਜਾ ਰਿਹਾ ਹੈ ?

ਸੁਪਰੀਮ ਕੋਰਟ ਦੀ ਟਿੱਪਣੀ

ਇਸ ਮਾਮਲੇ ਦੀ ਸੁਣਵਾਈ ਦੌਰਾਨ, ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਹਾਈ ਕੋਰਟ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਸਰਕਾਰ ਨਿਯਮਾਂ ਅਨੁਸਾਰ ਪੈਰੋਲ ਦੀ ਮੰਗ 'ਤੇ ਵਿਚਾਰ ਕਰ ਸਕਦੀ ਹੈ। ਪਟੀਸ਼ਨਕਰਤਾ ਨੇ ਦਲੀਲ ਦਿੱਤੀ ਕਿ ਪਿਛਲੇ ਸਾਲ ਰਾਮ ਰਹੀਮ ਦੀ ਰਿਹਾਈ ਹਾਈ ਕੋਰਟ ਦੇ ਹੁਕਮਾਂ ਦੇ ਵਿਰੁੱਧ ਸੀ। ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਅਜਿਹਾ ਹੈ, ਤਾਂ ਹਾਈ ਕੋਰਟ ਵਿੱਚ ਰਾਜ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ, ਪਰ ਇਸਨੂੰ ਸੁਪਰੀਮ ਕੋਰਟ ਵਿੱਚ ਜਨਹਿੱਤ ਪਟੀਸ਼ਨ ਵਜੋਂ ਪੇਸ਼ ਨਹੀਂ ਕੀਤਾ ਜਾ ਸਕਦਾ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget