ਪੜਚੋਲ ਕਰੋ

ਨਸ਼ਾ ਤਸਕਰੀ ਕੇਸ: ਖਹਿਰਾ ਖਿਲਾਫ ਸੁਪਰੀਮ ਕੋਰਟ ਨੇ 6 ਹਫਤਿਆਂ 'ਚ ਮੰਗਿਆ ਜਵਾਬ

ਚੰਡੀਗੜ੍ਹ: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਛੇ ਹਫ਼ਤਿਆਂ ਦੇ ਅੰਦਰ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਖਹਿਰਾ ਵਲ਼ੋਂ ਫ਼ਾਜ਼ਿਲਕਾ ਕੋਰਟ ਵੱਲੋਂ ਕੀਤੇ ਗਏ ਸੰਮਨ ਖ਼ਿਲਾਫ਼ ਪਾਈ ਪਟੀਸ਼ਨ 'ਤੇ ਜਵਾਬ ਦਾਇਰ ਕਰਨ ਨੂੰ ਕਿਹਾ ਹੈ। ਸੁਖਪਾਲ ਖਹਿਰਾ ਨੂੰ ਕੀਤੇ ਸੰਮਨ ਤੇ ਸੁਪਰੀਮ ਕੋਰਟ ਉੱਤੇ ਪਿਛਲੇ ਇੱਕ ਦਸੰਬਰ ਨੂੰ ਰੋਕ ਲੱਗਾ ਦਿੱਤੀ ਸੀ ਤੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਸੀ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕਰਨ ਦੇ ਦੋ ਹਫ਼ਤੇ ਤੱਕ ਸੁਖਪਾਲ ਖਹਿਰਾ ਆਪਣਾ ਜਵਾਬ ਦੇਣਗੇ। ਫ਼ਾਜ਼ਿਲਕਾ ਕੋਰਟ ਵੱਲੋਂ ਕੀਤੇ ਸੰਮਨ ਨੂੰ ਸੁਖਪਾਲ ਖਹਿਰਾ ਨੇ ਸਿਆਸੀ ਰੰਜਸ਼ ਦਾ ਨਾਮ ਦਿੱਤਾ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਕੋਈ ਰਾਹਤ ਨਾ ਮਿਲਣ 'ਤੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਖਪਾਲ ਖਹਿਰਾ ਨੂੰ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਫ਼ਾਜ਼ਿਲਕਾ ਕੋਰਟ ਵਿੱਚ ਚੱਲ ਰਹੀ ਨਸ਼ਾ ਤਸਕਰੀ ਮਾਮਲੇ ਦੀ ਸੁਣਵਾਈ ਨੂੰ ਵੀ ਰੋਕ ਦਿੱਤੀ ਸੀ। ਫ਼ਾਜ਼ਿਲਕਾ ਕੋਰਟ ਨੇ ਪਿਛਲੇ ਸਾਲ 31 ਅਕਤੂਬਰ ਨੂੰ 9 ਦੋਸ਼ੀਆਂ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਸਜ਼ਾ ਸੁਣਾਉਣ ਤੋਂ ਬਾਅਦ ਨਵੰਬਰ 30 ਨੂੰ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਖਹਿਰਾ ਦੇ ਖ਼ਿਲਾਫ਼ ਗੈਰ ਜ਼ਮਾਨਤੀ ਸੰਮਨ ਜਾਰੀ ਕੀਤੀ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
Ration Card News : ਰਾਸ਼ਨ ਕਾਰਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ , ਸ਼ਰਤਾਂ 'ਚ ਦਿੱਤੀ ਢਿੱਲ
Ration Card News : ਰਾਸ਼ਨ ਕਾਰਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ , ਸ਼ਰਤਾਂ 'ਚ ਦਿੱਤੀ ਢਿੱਲ
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ-
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ- "ਮੈਂ ਸੂਬੇ 'ਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖਤਮ ਕਰ ਦੇਵਾਂਗਾ'

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Punjab Weather: ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Punjab News: ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Embed widget