ਪੜਚੋਲ ਕਰੋ

Scan Scam : ਆਈਸਕ੍ਰੀਮ ਦਾ ਆਨਲਾਈਨ ਆਡਰ ਦੇ ਕੇ ਖਾਤੇ 'ਚੋਂ ਉਡਾਏ 70 ਹਜ਼ਾਰ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ 

ਤਿੰਨ ਮੁਲਜ਼ਮਾਂ ਨੇ ਇੱਕ ਵਿਅਕਤੀ ਨੂੰ ਆਨਲਾਈਨ ਆਈਸਕ੍ਰੀਮ ਦਾ ਆਡਰ ਦੇ ਕੇ 70 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਥਾਣਾ ਕੈਂਟ ਦੀ ਪੁਲਿਸ ਨੇ ਸ਼ਨੀਵਾਰ ਨੂੰ ਤਿੰਨਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਦੋਸ਼ੀ ਫਰਾਰ ਹਨ।

ਫਿਰੋਜ਼ਪੁਰ  : ਤਿੰਨ ਮੁਲਜ਼ਮਾਂ ਨੇ ਇੱਕ ਵਿਅਕਤੀ ਨੂੰ ਆਨਲਾਈਨ ਆਈਸਕ੍ਰੀਮ ਦਾ ਆਡਰ ਦੇ ਕੇ 70 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਥਾਣਾ ਕੈਂਟ ਦੀ ਪੁਲਿਸ ਨੇ ਸ਼ਨੀਵਾਰ ਨੂੰ ਤਿੰਨਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਦੋਸ਼ੀ ਫਰਾਰ ਹਨ।

ਪੀੜਤ ਰਵਿੰਦਰ ਸਿੰਘ ਵਾਸੀ ਪਿੰਡ ਗਧੌੜ ਜ਼ਿਲ੍ਹਾ ਫਿਰੋਜ਼ਪੁਰ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸ ਨੂੰ ਅਨਿਲ ਕੁਮਾਰ ਨਾਂ ਦੇ ਵਿਅਕਤੀ ਦਾ ਫੋਨ ਆਇਆ ਤਾਂ ਉਸ ਨੇ ਕਿਹਾ ਕਿ ਮੈਂ ਆਰਮੀ ਏਰੀਆ ਤੋਂ ਬੋਲ ਰਿਹਾ ਹਾਂ, ਉਸ ਨੂੰ 3400 ਰੁਪਏ ਦੀ ਆਈਸਕ੍ਰੀਮ ਚਾਹੀਦੀ ਹੈ। ਉਸਨੇ ਆਪਣਾ ਪਤਾ ਕੇਂਦਰੀ ਵਿਦਿਆਲਿਆ ਕੇ.ਐਮ.ਐਸ. ਵਾਲਾ ਬੀ.ਐਸ.ਐਫ ਕੈਂਟ ਦਿੱਤਾ।

ਜਦੋਂ ਪੀੜਤ ਆਈਸਕ੍ਰੀਮ ਮੰਗਵਾਉਣ ਲਈ ਭੇਜੇ ਗਏ ਪਤੇ 'ਤੇ ਪਹੁੰਚਿਆ ਤਾਂ ਦੋਸ਼ੀ ਨੇ ਕਿਹਾ ਕਿ ਉਸ ਦੇ ਵਟਸਐਪ 'ਤੇ ਕੋਡ ਨੰਬਰ ਭੇਜਿਆ ਗਿਆ ਹੈ, ਇਸ ਨੂੰ ਸਕੈਨ ਕਰੋ ਅਤੇ ਆਪਣੀ ਅਦਾਇਗੀ ਲਓ, ਫਿਰ ਹੀ ਫੌਜ ਦੇ ਕਰਮਚਾਰੀ ਉਸ ਨੂੰ ਅੰਦਰ ਆਉਣ ਦੇਣਗੇ। 
 
ਜਿਵੇਂ ਹੀ ਭੇਜੇ ਗਏ ਕੋਡ ਨੂੰ ਸਕੈਨ ਕੀਤਾ ਗਿਆ ਤਾਂ ਉਸ ਦੇ ਖਾਤੇ ਵਿੱਚੋਂ 10 ਹਜ਼ਾਰ ਰੁਪਏ ਕੱਟ ਲਏ ਗਏ। ਜਦੋਂ ਉਸ ਨੂੰ ਪੁੱਛਿਆ ਕਿ ਉਸ ਦੇ 10 ਹਜ਼ਾਰ ਰੁਪਏ ਕੱਟ ਲਏ ਗਏ ਹਨ ਤਾਂ ਉਸ ਨੇ ਕਿਹਾ ਕਿ ਜੇਕਰ ਤੁਸੀਂ ਦੁਬਾਰਾ ਸਕੈਨ ਕਰੋਗੇ ਤਾਂ ਵਾਪਸ ਆ ਜਾਵੇਗਾ। ਇਸੇ ਤਰ੍ਹਾਂ ਉਸ ਦੇ ਖਾਤੇ ਵਿੱਚੋਂ 60 ਹਜ਼ਾਰ ਰੁਪਏ ਹੋਰ ਕਢਵਾ ਲਏ ਗਏ। ਇਸ ਤਰ੍ਹਾਂ ਉਸ ਨਾਲ 70 ਹਜ਼ਾਰ ਰੁਪਏ ਦੀ ਠੱਗੀ ਮਾਰੀ ਗਈ ਹੈ।

ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਜਸਵਿੰਦਰ ਸਿੰਘ ਅਨੁਸਾਰ ਪੀੜਤਾ ਦੇ ਬਿਆਨਾਂ 'ਤੇ ਮੁਲਜ਼ਮ ਅਨਿਲ ਕੁਮਾਰ, ਰਜਨੀ ਕਾਂਤ ਅਤੇ ਅਰੁਣ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਮੁਲਜ਼ਮਾਂ ਦੀ ਭਾਲ ਜਾਰੀ ਹੈ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget