Mohali News : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫਰਵਰੀ ਮਾਰਚ-2024 ਦੀਆਂ ਹੋਣ ਵਾਲੀਆਂ ਪੰਜਵੀਂ, ਅੱਠਵੀਂ, ਦੱਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦਾ ਪ੍ਰੀ ਅਤੇ ਪੋਸਟ ਫੇਜ਼ ਦਾ ਸਡਿਊਲ ਤਿਆਰ ਕੀਤਾ ਜਾ ਚੁੱਕਾ ਹੈ, ਜੋ ਕਿ ਬੋਰਡ ਦੀ website ਤੇ ਉੱਪਲਬਧ ਹੈ। 


ਸ਼ਡਿਊਲ ਅਨੁਸਾਰ ਸਕੂਲ ਪੱਧਰ ਤੇ ਹੋਣ ਵਾਲੇ ਕੰਮਾਂ ਸਬੰਧੀ ਵਾਈਸ ਚੇਅਰਮੈਨ ਅਤੇ ਉਪ ਸਕੱਤਰ (ਪ੍ਰੀਖਿਆ ਸ਼ਾਖਾਵਾਂ) ਵਲੋਂ video ਰਾਹੀਂ ਸਕੂਲ ਮੁੱਖੀਆਂ ਨੂੰ ਮਿਤੀ: 09-08-2023 ਨੂੰ ਸੰਬੋਧਤ ਕੀਤਾ ਗਿਆ ਕਿ ‘’ਸ਼ਡਿਊਲ ਵਿੱਚ ਨਿਰਧਾਰਿਤ ਮਿਤੀਆਂ ਤੋਂ ਬਾਅਦ ਹੋਰ ਸਮੇਂ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਵੀ Portal ਨੂੰ ਦੁਬਾਰਾ Live ਕੀਤਾ ਜਾਵੇਗਾ। 

 

ਨਿਰਧਾਰਿਤ ਮਿਤੀਆਂ ਤੋਂ ਬਾਅਦ ਪ੍ਰਾਪਤ ਹੋਣ ਵਾਲੇ ਬਿਨੈ ਪੱਤਰਾਂ ਜਾਂ ਫੀਸਾਂ ਨੂੰ ਵਿਚਾਰਿਆ ਨਹੀਂ ਜਾਵੇਗਾ। ਨਤੀਜਾ ਘੋਸਿਤ ਹੋਣ ਉਪਰੰਤ ਕਿਸੇ ਵੀ ਵਿਸ਼ੇ ਦੇ ਅੰਕਾਂ ਦੀ ਸੋਧ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਸਕੂਲ ਮੁੱਖੀਆਂ ਨੂੰ ਸਕੂਲਾਂ ਦੀ log in id ਤੇ ਵੱਖਰੇ ਤੌਰ ਤੇ ਪੱਤਰ ਵੀ ਜਾਰੀ ਕੀਤੇ ਗਏ ਹਨ।   

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫਰਵਰੀ ਮਾਰਚ-2024 ਦੀਆਂ ਹੋਣ ਵਾਲੀਆਂ ਪੰਜਵੀਂ, ਅੱਠਵੀਂ, ਦੱਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦਾ ਪ੍ਰੀ ਅਤੇ ਪੋਸਟ ਫੇਜ਼ ਦਾ ਸਡਿਊਲ ਤਿਆਰ ਕੀਤਾ ਜਾ ਚੁੱਕਾ ਹੈ, ਜੋ ਕਿ ਬੋਰਡ ਦੀ website ਤੇ ਉੱਪਲਬਧ ਹੈ। 

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ