ਪੜਚੋਲ ਕਰੋ

ਸਕੂਲ ਬਸ ਸੜਕ ਹਾਦਸੇ ਦਾ ਸ਼ਿਕਾਰ, ਦਰਜਨ ਦੇ ਕਰੀਬ ਬੱਚੇ ਜ਼ਖਮੀ

ਸ਼ੁੱਕਰਵਾਰ ਸਵੇਰੇ ਸੰਘਣੀ ਧੁੰਦ ਕਾਰਨ ਮੁਕਤਸਰ ਦੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਖਿਓਵਾਲੀ ਵਿੱਚ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਸਕੂਲ ਵੈਨ ਦੀ ਟੱਕਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਹੋ ਗਈ। ਇਸ ਹਾਦਸੇ ਵਿੱਚ ਸਕੂਲ ਦੀਆਂ ਇੱਕ ਦਰਜਨ ਦੇ ਕਰੀਬ ਵਿਦਿਆਰਥਣਾਂ ਜ਼ਖਮੀ ਹੋ ਗਈਆਂ।

ਮੁਕਤਸਰ: ਸ਼ੁੱਕਰਵਾਰ ਸਵੇਰੇ ਸੰਘਣੀ ਧੁੰਦ ਕਾਰਨ ਮੁਕਤਸਰ ਦੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਖਿਓਵਾਲੀ ਵਿੱਚ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਸਕੂਲ ਵੈਨ ਦੀ ਟੱਕਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਹੋ ਗਈ। ਇਸ ਹਾਦਸੇ ਵਿੱਚ ਸਕੂਲ ਦੀਆਂ ਇੱਕ ਦਰਜਨ ਦੇ ਕਰੀਬ ਵਿਦਿਆਰਥਣਾਂ ਜ਼ਖਮੀ ਹੋ ਗਈਆਂ।ਜਾਣਕਾਰੀ ਮੁਤਾਬਿਕ ਬਸ ਦਸ਼ਮੇਸ਼ ਪਬਲਿਕ ਸਕੂਲ ਦੀ ਹੈ।ਸਾਰੇ ਬੱਚੇ ਪੰਜਵੀਂ ਤੋਂ ਦੱਸਵੀਂ ਕਲਾਸ ਦੇ ਵਿਚਾਲੇ ਸੀ।

ਦੋ ਵਿਦਿਆਰਥਣਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਹਾਦਸੇ ਦੀ ਖ਼ਬਰ ਮਿਲਦੇ ਹੀ ਉਪ ਮੰਡਲ ਮਜਿਸਟਰੇਟ ਗੋਪਾਲ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚਿਆਂ ਦਾ ਹਾਲ ਜਾਣਿਆ। ਇਲਾਜ ਲਈ ਡਾਕਟਰਾਂ ਨੂੰ ਹਦਾਇਤ ਵੀ ਦਿੱਤੀ। ਸਕੂਲ ਵੈਨ ਦੇ ਡਰਾਈਵਰ ਤੇ ਕੰਡਕਟਰ ਨੂੰ ਗੰਭੀਰ ਸੱਟਾਂ ਵੱਜੀਆਂ ਹਨ। ਫਿਲਹਾਲ ਪੁਲਿਸ ਇਸ ਹਾਦਸੇ ਵਿੱਚ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget