ਪੜਚੋਲ ਕਰੋ

ਪੰਜਾਬ ਦੇ 1045 ਸਕੂਲਾਂ 'ਚ ਛਾਪੇ

ਚੰਡੀਗੜ੍ਹ: ਸਿੱਖਿਆ ਵਿਭਾਗ ਦੇ ਵਿਸ਼ੇਸ਼ ਨਿਰੀਖਣ ਸੈੱਲ ਦੀਆਂ 136 ਟੀਮਾਂ ਵੱਲੋਂ ਅੱਜ ਸੂਬੇ ਦੇ ਤਿੰਨੇ ਮੰਡਲਾਂ ਵਿੱਚ ਜ਼ਿਲ੍ਹਾਵਾਰ ਟੀਮਾਂ ਬਣਾ ਕੇ 1045 ਸਕੂਲਾਂ ਦੀ ਚੈਕਿੰਗ ਕੀਤੀ ਗਈ। ਵੱਖ-ਵੱਖ ਟੀਮਾਂ ਵੱਲੋਂ ਅੱਜ ਸਕੂਲ ਖੁੱਲ੍ਹਦਿਆਂ ਹੀ ਕੀਤੀ ਚੈਕਿੰਗ ਦੌਰਾਨ 21 ਅਧਿਆਪਕ ਗੈਰ ਹਾਜ਼ਰ, 47 ਲੇਟ ਹਾਜ਼ਰ ਤੇ 26 ਅਧਿਆਪਕ ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ। ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਲੰਬੇ ਸਮੇਂ ਤੋਂ ਗੈਰ ਹਾਜ਼ਰ ਚੱਲ ਰਹੇ ਅਧਿਆਪਕਾਂ ਨੂੰ ਚਾਰਜਸ਼ੀਟ ਜਾਰੀ ਕਰਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਗੈਰ ਹਾਜ਼ਰ ਤੇ ਲੇਟ ਆਉਣ ਵਾਲੇ ਅਧਿਆਪਕਾਂ ਖਿਲਾਫ ਅਗਲੇਰੀ ਕਾਰਵਾਈ ਲਈ ਵਿਭਾਗ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਜਲੰਧਰ ਮੰਡਲ ਵਿੱਚ 301 ਸਕੂਲਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ 5 ਅਧਿਆਪਕ ਗੈਰ ਹਾਜ਼ਰ, 30 ਲੇਟ ਹਾਜ਼ਰ ਤੇ 10 ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ। ਇਸੇ ਤਰ੍ਹਾਂ ਨਾਭਾ (ਪਟਿਆਲਾ) ਮੰਡਲ ਵਿੱਚ ਕੀਤੀ ਗਈ 354 ਸਕੂਲਾਂ ਦੀ ਚੈਕਿੰਗ ਦੌਰਾਨ 5 ਅਧਿਆਪਕ ਗੈਰ ਹਾਜ਼ਰ, 3 ਲੇਟ ਹਾਜ਼ਰ ਤੇ 7 ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ। ਫਰੀਦਕੋਟ ਮੰਡਲ ਵਿੱਚ 390 ਸਕੂਲਾਂ ਦੀ ਚੈਕਿੰਗ ਕੀਤੀ ਗਈ ਜਿਸ ਵਿੱਚ 11 ਗੈਰ ਹਾਜ਼ਰ, 14 ਲੇਟ ਹਾਜ਼ਰ ਤੇ 9 ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ।

ਟਾਪ ਹੈਡਲਾਈਨ

Punjab News : ਕੈਪਟਨ ਦੇ ਸਾਬਕਾ OSD ਸਮੇਤ 3 ਨੂੰ ਹਾਈਕੋਰਟ ਤੋਂ ਰਾਹਤ, 65 ਲੱਖ ਦੇ ਕਥਿਤ ਗਬਨ ਮਾਮਲੇ 'ਚ ਕਾਰਵਾਈ 'ਤੇ ਰੋਕ
Punjab News : ਕੈਪਟਨ ਦੇ ਸਾਬਕਾ OSD ਸਮੇਤ 3 ਨੂੰ ਹਾਈਕੋਰਟ ਤੋਂ ਰਾਹਤ, 65 ਲੱਖ ਦੇ ਕਥਿਤ ਗਬਨ ਮਾਮਲੇ 'ਚ ਕਾਰਵਾਈ 'ਤੇ ਰੋਕ
Rajbir Ghumman News : CM ਮਾਨ ਦੇ OSD ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ
Rajbir Ghumman News : CM ਮਾਨ ਦੇ OSD ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
DA ਮਾਮਲੇ ਵਿੱਚ ਹਾਈਕੋਰਟ ਦਾ ਫੁਰਮਾਨ, ਜਾਣੋ ਕੀ ਹੈ ਵੱਡੀ ਅਪਡੇਟ
DA ਮਾਮਲੇ ਵਿੱਚ ਹਾਈਕੋਰਟ ਦਾ ਫੁਰਮਾਨ, ਜਾਣੋ ਕੀ ਹੈ ਵੱਡੀ ਅਪਡੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget