ਪੜਚੋਲ ਕਰੋ

ਇਨ੍ਹੀਂ ਛੇਤੀ ਨਹੀਂ ਖੁੱਲ੍ਹੇਗਾ ਲੌਕਡਾਉਨ, 15 ਮਈ ਤੱਕ ਬੰਦ ਰਹਿਣਗੇ ਸਕੂਲ-ਕਾਲਜ ਤੇ ਸ਼ਾਪਿੰਗ ਮਾਲ?

ਕੋਰੋਨਾਵਾਇਰਸ ਕੋਵਿਡ-19 ਲਈ ਬਣਾਏ ਗਏ ਮੰਤਰੀਆਂ ਦੇ ਸਮੂਹ ਨੇ ਸਿਫਾਰਸ਼ ਕੀਤੀ ਹੈ ਕਿ ਸਕੂਲ-ਕਾਲਜ, ਸ਼ਾਪਿੰਗ ਮਾਲ ਤੇ ਧਾਰਮਿਕ ਸਥਾਨ 15 ਮਈ ਤੱਕ ਬੰਦ ਰਹਿਣ।

ਰੌਬਟ ਦੀ ਰਿਪੋਰਟ
ਚੰਡੀਗੜ੍ਹ/ਨਵੀਂ ਦਿੱਲੀ: ਕੋਰੋਨਾਵਾਇਰਸ ਕੋਵਿਡ-19 ਲਈ ਬਣਾਏ ਗਏ ਮੰਤਰੀਆਂ ਦੇ ਸਮੂਹ ਨੇ ਸਿਫਾਰਸ਼ ਕੀਤੀ ਹੈ ਕਿ ਸਕੂਲ-ਕਾਲਜ, ਸ਼ਾਪਿੰਗ ਮਾਲ ਤੇ ਧਾਰਮਿਕ ਸਥਾਨ 15 ਮਈ ਤੱਕ ਬੰਦ ਰਹਿਣ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਸਿਫਾਰਸ਼ 'ਤੇ ਮੋਹਰ ਲਾਉਣ ਲਈ ਤਿਆਰ ਹੈ ਕਿਉਂਕਿ ਇਹ ਸਥਾਨ ਹੀ ਸਭ ਤੋਂ ਵੱਧ ਇਕੱਠ ਵਾਲੇ ਹੁੰਦੇ ਹਨ। ਸੂਤਰਾਂ ਅਨੁਸਾਰ ਮੰਤਰੀਆਂ ਦੇ ਸਮੂਹ ਦੀ ਰਾਏ ਹੈ ਕਿ ਜੇਕਰ 14 ਅਪ੍ਰੈਲ ਤੋਂ ਲੌਕਡਾਉਨ ਅੱਗੇ ਨਹੀਂ ਵਧਦੀ ਤਾਂ ਵੀ ਇਹ ਗਤੀਵਿਧੀਆਂ ਬੰਦ ਰਹਿਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ, ਧਾਰਮਿਕ ਅਸਥਾਨਾ ਤੇ ਭੀੜ ਭਾੜ ਵਾਲੇ ਇਲਾਕਿਆਂ 'ਚ ਡਰੋਨ ਰਾਹੀਂ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ। ਮੰਤਰੀ ਮੰਡਲ ਦੀ ਇਹ ਬੈਠਕ ਮੰਗਲਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ।
ਮੰਤਰੀ ਇਸ ਨਤੀਜੇ 'ਤੇ ਪਹੁੰਚੇ ਕਿ ਧਾਰਮਿਕ ਕੇਂਦਰਾਂ, ਸ਼ਾਪਿੰਗ ਮਾਲਾਂ ਤੇ ਵਿਦਿਅਕ ਅਦਾਰਿਆਂ ਨੂੰ 14 ਅਪ੍ਰੈਲ ਤੋਂ ਬਾਅਦ ਚਾਰ ਹਫ਼ਤਿਆਂ ਲਈ ਆਮ ਕੰਮਕਾਜ ਲਈ ਦੁਬਾਰਾ ਸ਼ੁਰੂ ਨਹੀਂ ਕੀਤਾ ਜਾਣਾ ਚਾਹੀਦਾ ਹੈ। ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਹੋਣ ਕਾਰਨ ਬਹੁਤੇ ਸਕੂਲ ਤੇ ਕਾਲਜ ਜੂਨ ਦੇ ਅੰਤ ਤੱਕ ਬੰਦ ਰਹਿਣਗੇ। ਮੰਤਰੀਆਂ ਦੇ ਇਸ ਸਮੂਹ ਨੂੰ ਦੇਸ਼ ਵਿੱਚ ਕੋਰੋਨਾਵਾਇਰਸ ਮਹਾਮਾਰੀ ਤੋਂ ਪੈਦਾ ਹੋਈ ਸਥਿਤੀ ਦੀ ਨਿਗਰਾਨੀ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਸਿਫ਼ਾਰਸ਼ਾਂ ਭੇਜਣ ਦਾ ਕੰਮ ਸੌਂਪਿਆ ਗਿਆ ਹੈ।
ਦੂਜੇ ਪਾਸੇ, ਮੱਧ ਪ੍ਰਦੇਸ਼ ਸਣੇ 8 ਰਾਜਾਂ ਦੀਆਂ ਸਰਕਾਰਾਂ ਨੇ ਕੇਂਦਰ ਨੂੰ 14 ਅਪ੍ਰੈਲ ਤੋਂ ਬਾਅਦ ਵੀ ਲੌਕਡਾਉਨ ਜਾਰੀ ਰੱਖਣ ਲਈ ਕਿਹਾ ਹੈ। ਹਾਲਾਂਕਿ, ਲੌਕਡਾਉਨ ਨੂੰ ਖ਼ਤਮ ਕਰਨ ਬਾਰੇ ਅੰਤਿਮ ਫੈਸਲਾ ਮੁੱਖ ਮੰਤਰੀਆਂ ਤੇ ਵੱਖ ਵੱਖ ਪਾਰਟੀਆਂ ਦੇ ਨੇਤਾਵਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਓ ਕਾਨਫਰੰਸ ਤੋਂ ਬਾਅਦ ਲਿਆ ਜਾਵੇਗਾ। ਸੂਤਰਾਂ ਅਨੁਸਾਰ ਕੇਂਦਰ ਸਰਕਾਰ ਤਾਲਾਬੰਦੀ ਵਧਾਉਣ 'ਤੇ ਵਿਚਾਰ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਦੋ ਵਾਰ ਕਿਹਾ ਹੈ ਕਿ ਇਹ ਲੜਾਈ ਲੰਬੇ ਸਮੇਂ ਤੱਕ ਚੱਲੇਗੀ। ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਰਾਜ ਵਿੱਚ ਤਾਲਾਬੰਦੀ ਖਤਮ ਨਹੀਂ ਕਰਨਗੇ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget