ਪੜਚੋਲ ਕਰੋ

ਹਰਜੋਤ ਸਿੰਘ ਬੈਂਸ ਵਲੋਂ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ

Punjab News: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ  ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ  ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਨੀਤੀ ਤਹਿਤ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਅਧਾਰ ਤੇ ਕੰਮ ਕਰਦੇ ਦਫਤਰੀ ਕਰਮਚਾਰੀਆਂ ਅਤੇ ਕੱਚੇ ਅਧਿਆਪਕਾਂ ਨੂੰ ਪਾਲਿਸੀ ਅਨੁਸਾਰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਕੰਮ ਵਿੱਚ ਤੇਜ਼ੀ ਲਿਆ ਕੇ ਸਾਰੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦੇ ਹੁਕਮ ਦਿੱਤੇ।

ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਸਤੇ ਵੈਲਫੇਅਰ ਪਾਲਿਸੀ ਮਿਤੀ 07-10-2022 ਜਾਰੀ ਕੀਤੀ ਗਈ ਸੀ। ਇਸ ਪਾਲਿਸੀ ਤਹਿਤ ਤੇ ਸਿੱਖਿਆ ਵਿਭਾਗ ਦੇ ਲਗਭਗ 13000 ਕਰਮਚਾਰੀਆਂ ਵੱਲੋਂ ਅਪਲਾਈ ਕੀਤਾ ਗਿਆ ਸੀ। ਜਿਸ ਸਬੰਧੀ ਵਿਭਾਗ ਵੱਲੋਂ ਵੈਰੀਫਿਕੇਸ਼ਨ ਦੀ ਪ੍ਰੀਕਿਰਿਆ ਅਰੰਭੀ ਗਈ ਸੀ, ਜੋ ਲਗਭਗ ਮੁਕੰਮਲ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਲਗਭਗ 700 ਕੱਚੇ ਅਧਿਆਪਕ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਜਿੰਨਾਂ ਦਾ ਡਾਟਾ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਹੁਣ ਇਕੱਠਾ ਕਰ ਲਿਆ ਗਿਆ ਹੈ। ਇਨ੍ਹਾਂ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਰੈਗੂਲਰ ਕਰਨ ਦੀ ਪ੍ਰਕਿਰਿਆ ਆਖ਼ਰੀ ਪੜਾਅ ਤੇ ਹੈ ਅਤੇ ਜਲਦੀ ਹੀ ਲੰਬੇ ਸਮੇਂ ਤੋਂ ਵਿਭਾਗ ਵਿੱਚ ਕੱਚੇ ਕਾਮਿਆਂ/ਅਧਿਆਪਕਾਂ ਵਜੋਂ ਕੰਮ ਕਰਦੇ ਇਹ ਕਰਮਚਾਰੀ ਵਿਭਾਗ ਦੇ ਰੈਗੂਲਰ ਮੁਲਾਜ਼ਮ ਅਖਵਾਉਣਗੇ।

 ਇਸ ਮੌਕੇ ਉਨ੍ਹਾਂ ਕਮੇਟੀ ਦੇ ਮੈਂਬਰਾਂ ਨੂੰ ਸਿੱਖਿਆ ਵਿਭਾਗ ਦੇ ਕੁਝ ਕੱਚੇ ਮੁਲਾਜ਼ਮਾਂ ਦੇ ਡਾਟੇ ਅਤੇ ਸਰਵਿਸ ਰਿਕਾਰਡ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦਾਵੀ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?

Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ

Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....

ABP Premium

ਵੀਡੀਓਜ਼

Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨJagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ

Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ

Embed widget