ਪੜਚੋਲ ਕਰੋ
ਸਕੂਲ ਫੀਸਾਂ ਬਾਰੇ ਫੈਸਲੇ ਲਈ 12 ਜੂਨ ਤੱਕ ਕਰਨ ਪਵੇਗਾ ਇੰਤਜ਼ਾਰ
ਸਕੂਲਾਂ ਵੱਲੋਂ ਫੀਸ ਮੰਗੇ ਜਾਣ ਤੇ ਸਕੂਲੀ ਵਿਦਿਆਰਥੀਆਂ ਤੇ ਮਾਪਿਆਂ ਨੇ ਅੱਜ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਧਰਨਾ ਦਿੱਤਾ

ਪਟਿਆਲਾ: ਸਕੂਲਾਂ ਵੱਲੋਂ ਫੀਸ ਮੰਗੇ ਜਾਣ ਤੇ ਸਕੂਲੀ ਵਿਦਿਆਰਥੀਆਂ ਤੇ ਮਾਪਿਆਂ ਨੇ ਅੱਜ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਧਰਨਾ ਦਿੱਤਾ ਤੇ ਜੰਮ ਕਿ ਭੜਾਸ ਕੱਢੀ। ਇਸ ਦੌਰਾਨ ਲੋਕਾਂ ਨੇ ਪ੍ਰਦਰਸ਼ਨ ਕੀਤਾ ਤੇ ਸਰਕਾਰ ਖਿਲ਼ਾਫ ਨਾਅਰੇਬਾਜ਼ੀ ਵੀ ਕੀਤੀ। ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਇਸ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸਾਨੂੰ 12 ਤਰੀਖ ਤੱਕ ਇੰਤਜ਼ਾਰ ਕਰਨਾ ਪਾਏਗਾ। ਇਸ ਮਾਮਲੇ ਸਬੰਧੀ ਅਦਾਲਤ 'ਚ ਪਟੀਸ਼ਨ ਦਾਇਰ ਹੈ। ਉਸ ਤੇ ਸੁਣਵਾਈ ਹੋਣ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਇਸ ਭਾਰਤੀ ਨੇ ਕੀਤੀਆਂ ਸਭ ਤੋਂ ਵੱਧ ਡਿਗਰੀਆਂ, ਗਿਣਤੀ ਜਾਣ ਹੋ ਜਾਓਗੇ ਹੈਰਾਨ ਹੁਣ ਇਸ ਮਾਮਲੇ 'ਚ ਵਿਦਿਆਰਥੀਆਂ ਤੇ ਮਾਪਿਆਂ ਨੂੰ 12 ਜੂਨ ਤੱਕ ਇੰਤਜ਼ਾਰ ਕਰਨਾ ਪਾਏਗਾ। ਉਧਰ, ਮਾਪਿਆਂ ਨੇ ਫੈਸਲਾ ਹੱਕ 'ਚ ਨਾ ਆਉਣ ਤੇ ਤਿੱਖੇ ਸੰਘਰਸ਼ ਦੀ ਵੀ ਚੇਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ: ਕੋਰੋਨਾ ਦੇ ਕਹਿਰ 'ਚ ਕੈਪਟਨ ਨੇ ਪੰਜਾਬੀਆਂ ਨੂੰ ਕੀਤਾ ਸਾਵਧਾਨ! ਹੁਣ ਤੱਕ ਦੀ ਦੱਸੀ ਹਕੀਕਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਇਹ ਵੀ ਪੜ੍ਹੋ: ਕੋਰੋਨਾ ਦੇ ਕਹਿਰ 'ਚ ਕੈਪਟਨ ਨੇ ਪੰਜਾਬੀਆਂ ਨੂੰ ਕੀਤਾ ਸਾਵਧਾਨ! ਹੁਣ ਤੱਕ ਦੀ ਦੱਸੀ ਹਕੀਕਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ















