ਪੜਚੋਲ ਕਰੋ

School Holiday: ਪੰਜਾਬ ਦੇ ਇਸ ਜਿਲ੍ਹੇ ਵਿਚ ਭਲਕੇ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਹੋਇਆ ਜਾਰੀ

ਕੱਲ੍ਹ 17 ਜੁਲਾਈ 2024 ਨੂੰ ਮੁਹੱਰਮ ਦੇ ਮੌਕੇ ਉਤੇ ਜ਼ਿਆਦਾਤਰ ਰਾਜਾਂ ਵਿਚ ਸਕੂਲ ਬੰਦ ਰਹਿਣਗੇ। ਕਈ ਸੂਬਿਆਂ ਵਿਚ ਸਕੂਲਾਂ ਵਿਚ 18 ਜੁਲਾਈ ਦੀ ਛੁੱਟੀ ਕੀਤੀ ਗਈ ਹੈ।

Muharram School Holiday: ਕੱਲ੍ਹ 17 ਜੁਲਾਈ 2024 ਨੂੰ ਮੁਹੱਰਮ ਦੇ ਮੌਕੇ ਉਤੇ ਜ਼ਿਆਦਾਤਰ ਰਾਜਾਂ ਵਿਚ ਸਕੂਲ ਬੰਦ ਰਹਿਣਗੇ। ਕਈ ਸੂਬਿਆਂ ਵਿਚ ਸਕੂਲਾਂ ਵਿਚ 18 ਜੁਲਾਈ ਦੀ ਛੁੱਟੀ ਕੀਤੀ ਗਈ ਹੈ। ਪੰਜਾਬ ਦੇ ਮਾਲੇਰਕੋਟਲਾ ਜਿਲ੍ਹੇ ਦੇ ਸਕੂਲ ਵੀ 17 ਜੁਲਾਈ ਨੂੰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਸ ਲਈ ਸਕੂਲ ਜਾਣ ਤੋਂ ਪਹਿਲਾਂ ਸਲਾਨਾ ਛੁੱਟੀਆਂ ਦਾ ਕਲੰਡਰ ਚੈੱਕ ਕਰੋ। ਦੱਸ ਦਈਏ ਕਿ ਮਹਾਰਾਸ਼ਟਰ, ਕੇਰਲ, ਕਰਨਾਟਕ, ਗੋਆ, ਗੁਜਰਾਤ ਸਮੇਤ ਕਈ ਰਾਜਾਂ ਵਿਚ ਭਾਰੀ ਬਾਰਿਸ਼ ਕਾਰਨ ਰੈੱਡ ਅਲਰਟ ਦੇ ਮੱਦੇਨਜ਼ਰ ਪਹਿਲਾਂ ਹੀ ਸਕੂਲ ਬੰਦ ਕਰ ਦਿੱਤੇ ਗਏ ਸਨ। ਇਨ੍ਹਾਂ ਰਾਜਾਂ ਵਿੱਚ 16 ਅਤੇ 17 ਜੁਲਾਈ ਤੋਂ ਸਕੂਲ ਖੋਲ੍ਹੇ ਜਾਣੇ ਸਨ, ਪਰ ਕੱਲ੍ਹ ਛੁੱਟੀ ਰਹੇਗੀ। 

School Holiday: ਪੰਜਾਬ ਦੇ ਇਸ ਜਿਲ੍ਹੇ ਵਿਚ ਭਲਕੇ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਹੋਇਆ ਜਾਰੀ

ਯੂਪੀ, ਐਮਪੀ, ਮਹਾਰਾਸ਼ਟਰ, ਕੇਰਲ, ਕਰਨਾਟਕ, ਗੋਆ ਸਮੇਤ ਕਈ ਰਾਜਾਂ ਵਿੱਚ ਬਾਰਿਸ਼ ਲਈ ਰੈੱਡ ਅਲਰਟ ਜਾਰੀ ਹੈ। ਇਸ ਦੌਰਾਨ, 17 ਜੁਲਾਈ (Muharram Holiday 2024) ਨੂੰ ਮੁਹੱਰਮ ਦੇ ਵਿਸ਼ੇਸ਼ ਮੌਕੇ 'ਤੇ ਜ਼ਿਆਦਾਤਰ ਰਾਜਾਂ ਵਿੱਚ ਸਕੂਲ ਬੰਦ ਰਹਿਣਗੇ। ਮੁਹੱਰਮ ਦੀ ਛੁੱਟੀ ਜਨਤਕ ਛੁੱਟੀਆਂ ਦੀ ਸੂਚੀ ਵਿੱਚ ਗਿਣੀ ਜਾਂਦੀ ਹੈ।

ਮੁਹੱਰਮ ਦੀ ਛੁੱਟੀ ਪਹਿਲਾਂ ਸਪੱਸ਼ਟ ਨਹੀਂ ਸੀ। ਬਿਹਾਰ ਛੁੱਟੀਆਂ ਦੇ ਕੈਲੰਡਰ 2024 ਵਿੱਚ ਮੁਹੱਰਮ ਦੀ ਛੁੱਟੀ 18 ਜੁਲਾਈ ਲਿਖੀ ਗਈ ਹੈ, ਪਰ ਹੁਣ ਬਿਹਾਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮੁਹੱਰਮ ਦੇ ਮੌਕੇ 'ਤੇ 17 ਜੁਲਾਈ ਬੁੱਧਵਾਰ ਨੂੰ ਸਾਰੇ ਸਕੂਲ ਅਤੇ ਬੈਂਕ ਬੰਦ ਰਹਿਣਗੇ।

 ਕਈ ਹੋਰ ਰਾਜਾਂ ਦੇ ਛੁੱਟੀਆਂ ਦੇ ਕੈਲੰਡਰਾਂ ਵਿੱਚ ਵੀ ਇਹ ਭੰਬਲਭੂਸਾ ਸੀ, ਜੋ ਹੁਣ ਦੂਰ ਹੋ ਗਿਆ ਹੈ। ਜੇਕਰ ਤੁਸੀਂ ਮੁਹੱਰਮ ਦੀ ਛੁੱਟੀ ਦਾ ਇੰਤਜ਼ਾਰ ਕਰ ਰਹੇ ਸੀ, ਤਾਂ ਆਪਣੇ ਸਕੂਲ ਜਾਂ ਕਾਲਜ ਵਿੱਚ ਇੱਕ ਵਾਰ ਪੁਸ਼ਟੀ ਕਰੋ। 17 ਜੁਲਾਈ ਨੂੰ ਜ਼ਿਆਦਾਤਰ ਸੂਬਿਆਂ 'ਚ ਮੁਹੱਰਮ ਦੀ ਛੁੱਟੀ ਹੋਵੇਗੀ। ਪਰ ਕੁਝ ਰਾਜਾਂ ਵਿੱਚ ਛੁੱਟੀ ਨਹੀਂ ਹੋਵੇਗੀ। 

ਉੱਤਰ ਪ੍ਰਦੇਸ਼ ਦੇ ਕਈ ਸਕੂਲਾਂ 'ਚ ਕੱਲ੍ਹ ਛੁੱਟੀ ਹੈ, ਜਦਕਿ ਕੁਝ ਥਾਵਾਂ 'ਤੇ ਸਕੂਲ ਖੁੱਲ੍ਹੇ ਰਹਿਣਗੇ। ਕਈ ਵਾਰ ਸਕੂਲਾਂ ਦੀਆਂ ਛੁੱਟੀਆਂ ਵੀ ਜ਼ਿਲ੍ਹਾ ਮੈਜਿਸਟ੍ਰੇਟ 'ਤੇ ਨਿਰਭਰ ਕਰਦੀਆਂ ਹਨ। ਕਈ ਮੁਸਲਿਮ ਬਹੁਲ ਇਲਾਕਿਆਂ ਵਿੱਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget