ਪੜਚੋਲ ਕਰੋ

School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 

School Holiday in October 2026 :  ਸਤੰਬਰ ਮਹੀਨਾ ਅੱਧਾ ਬੀਤ ਚੁੱਕਾ ਹੈ ਅਤੇ ਹੁਣ 15 ਦਿਨਾਂ ਬਾਅਦ ਅਕਤੂਬਰ ਮਹੀਨਾ ਸ਼ੁਰੂ ਹੋਣ ਵਾਲਾ ਹੈ। ਅਕਤੂਬਰ ਵਿੱਚ ਕਈ ਤਿਉਹਾਰ ਅਤੇ ਵਿਸ਼ੇਸ਼ ਦਿਨ ਆਉਣ ਕਾਰਨ ਸਕੂਲਾਂ

School Holiday in October 2026 :  ਸਤੰਬਰ ਮਹੀਨਾ ਅੱਧਾ ਬੀਤ ਚੁੱਕਾ ਹੈ ਅਤੇ ਹੁਣ 15 ਦਿਨਾਂ ਬਾਅਦ ਅਕਤੂਬਰ ਮਹੀਨਾ ਸ਼ੁਰੂ ਹੋਣ ਵਾਲਾ ਹੈ। ਅਕਤੂਬਰ ਵਿੱਚ ਕਈ ਤਿਉਹਾਰ ਅਤੇ ਵਿਸ਼ੇਸ਼ ਦਿਨ ਆਉਣ ਕਾਰਨ ਸਕੂਲਾਂ ਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀਆਂ ਰਹਿਣਗੀਆਂ। ਬੱਚਿਆਂ ਦੇ ਨਾਲ-ਨਾਲ ਮਾਪੇ ਵੀ ਇਨ੍ਹਾਂ ਛੁੱਟੀਆਂ ਦੌਰਾਨ ਘੁੰਮਣ-ਫਿਰਨ ਜਾਂ ਟ੍ਰਿਪ ਦਾ ਪਲਾਨ ਬਣਾ ਸਕਦੇ ਹਨ।

ਜੇਕਰ ਤੁਸੀਂ ਵੀ ਅਕਤੂਬਰ ਮਹੀਨੇ ’ਚ ਕਿਸੇ ਟ੍ਰਿਪ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਮਹੀਨਾ ਤੁਹਾਡੇ ਲਈ ਸਹੀ ਹੈ। ਇਸ ਮਹੀਨੇ ’ਚ ਵੀਕੈਂਡ ਦੀਆਂ ਛੁੱਟੀਆਂ ਦੇ ਨਾਲ-ਨਾਲ ਕਈ ਤਿਉਹਾਰ ਆਉਣ ਵਾਲੇ ਹਨ ,ਜੋ ਵੀਕੈਂਡ ਦੇ ਨਾਲ ਹੀ ਆ ਰਹੇ ਹਨ। ਤੁਸੀਂ ਇਨ੍ਹਾਂ ਛੁੱਟੀਆਂ ਦਾ ਫ਼ਾਇਦਾ ਉਠਾ ਸਕਦੇ ਹੋ।

ਕਿਹੜੀਆਂ-ਕਿਹੜੀਆਂ ਤਾਰੀਖ਼ਾਂ ਨੂੰ ਬੰਦ ਰਹਿਣਗੇ ਸਕੂਲ

ਅਕਤੂਬਰ ਮਹੀਨੇ ’ਚ 4 ਐਤਵਾਰਾਂ ਦੇ ਨਾਲ ਹੀ ਗਾਂਧੀ ਜਯੰਤੀ , ਮਹਾਰਾਜਾ ਅਗਰਸੈਨ ਜਯੰਤੀ ,ਦੁਸਹਿਰਾ ਅਤੇ ਮਹਾਰਿਸ਼ੀ ਵਾਲਮੀਕਿ ਜੀ ਜਨਮ ਦਿਵਸ ਆਦਿ ਮਨਾਏ ਜਾਣਗੇ। ਤੁਸੀਂ ਦਿਨ ਅਤੇ ਤਾਰੀਖ਼ ਮੁਤਾਬਕ ਜਾਣ ਸਕਦੇ ਹੋ ਕਿ ਇਸ ਮਹੀਨੇ ’ਚ ਕਦੋਂ-ਕਦੋਂ ਵਿਦਿਅਕ ਅਦਾਰਿਆਂ ਵਿੱਚ ਛੁੱਟੀਆਂ ਰਹਿਣਗੀਆਂ।

2 ਅਕਤੂਬਰ 2026 : ਗਾਂਧੀ ਜਯੰਤੀ
4 ਅਕਤੂਬਰ 2026: ਐਤਵਾਰ
11 ਅਕਤੂਬਰ 2026 : ਮਹਾਰਾਜ ਅਗਰਸੈਨ ਜੈਯੰਤੀ 
18 ਅਕਤੂਬਰ 2026: ਐਤਵਾਰ
20 ਅਕਤੂਬਰ 2026 : ਦੁਸਹਿਰਾ  
25 ਅਕਤੂਬਰ 2026: ਐਤਵਾਰ
26 ਅਕਤੂਬਰ : ਜਨਮ ਦਿਵਸ ਮਹਾਰਿਸ਼ੀ ਵਾਲਮੀਕਿ ਜੀ 

ਇਸ ਤਰ੍ਹਾਂ ਅਕਤੂਬਰ ਮਹੀਨੇ ਵਿੱਚ ਤਿਉਹਾਰਾਂ ਅਤੇ ਵੀਕੈਂਡ ਕਾਰਨ ਕਈ ਦਿਨ ਸਕੂਲ ਬੰਦ ਰਹਿਣਗੇ। ਹਾਲਾਂਕਿ ਛੁੱਟੀਆਂ ਦੀ ਅਸਲ ਗਿਣਤੀ ਸੂਬੇ ਅਤੇ ਸਕੂਲ ਦੇ ਆਪਣੇ ਕੈਲੰਡਰ ਦੇ ਅਨੁਸਾਰ ਵੱਖ-ਵੱਖ ਹੋ ਸਕਦੀ ਹੈ।

School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 

ਨਵੰਬਰ ’ਚ ਵੀ ਛੁੱਟੀਆਂ ਦੀ ਭਰਮਾਰ

ਅਕਤੂਬਰ ਤੋਂ ਬਾਅਦ ਨਵੰਬਰ ਮਹੀਨੇ ਵਿੱਚ ਵੀ ਕਈ ਤਿਉਹਾਰ ਆ ਰਹੇ ਹਨ। ਇਸ ਦੌਰਾਨ ਦੀਵਾਲੀ, ਗੋਵਰਧਨ ਪੂਜਾ, ਭਾਈ ਦੂਜ, ਛਠ ਪੂਜਾ, ਸ਼ਹੀਦੀ ਦਿਵਸ ਸ. ਕਰਤਾਰ ਸਿੰਘ ਸਰਾਭਾ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ/ਕਾਰਤਿਕ ਪੂਰਨਿਮਾ ਵਰਗੇ ਮੌਕੇ ਆਉਣਗੇ।

8 ਨਵੰਬਰ ਨੂੰ ਦੀਵਾਲੀ, 9 ਨਵੰਬਰ ਨੂੰ ਗੋਵਰਧਨ ਪੂਜਾ/ ਵਿਸ਼ਵਕਰਮਾ ਦਿਵਸ , 11 ਨਵੰਬਰ ਨੂੰ ਭਾਈ ਦੂਜ, 15 ਨਵੰਬਰ ਨੂੰ ਛਠ ਪੂਜਾ,  16 ਨਵੰਬਰ  ਸ਼ਹੀਦੀ ਦਿਵਸ ਸ. ਕਰਤਾਰ ਸਿੰਘ ਸਰਾਭਾ ਜੀ , 24 ਨਵੰਬਰ ਨੂੰ ਗੁਰੂ ਨਾਨਕ ਜਯੰਤੀ/ਕਾਰਤਿਕ ਪੂਰਨਿਮਾ 'ਤੇ ਛੁੱਟੀ ਰਹੇਗੀ। ਜਿਸ ਕਾਰਨ ਸਕੂਲ, ਕਾਲਜ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।


School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 

ਦੱਸ ਦਈਏ ਕਿ ਇਹ ਸਾਰੀਆਂ ਛੁੱਟੀਆਂ ਸਰਕਾਰੀ ਗਜ਼ਟ ਦੇ ਅਨੁਸਾਰ ਹੁੰਦੀਆਂ ਹਨ। ਇਸ ਵਿੱਚੋਂ ਕਈ ਛੁੱਟੀਆਂ ਰਾਜ ਨੂੰ ਧਿਆਨ ਵਿੱਚ ਰੱਖ ਕੇ ਰੈਸਟ੍ਰਿਕਟਡ (ਸੀਮਤ) ਹੁੰਦੀਆਂ ਹਨ, ਅਜਿਹੇ ਵਿੱਚ ਤੁਸੀਂ ਇਨ੍ਹਾਂ ਛੁੱਟੀਆਂ ਦਾ ਮਿਲਾਨ ਆਪਣੇ ਸਕੂਲ ਕੈਲੰਡਰ ਨਾਲ ਜ਼ਰੂਰ ਕਰ ਲਓ। ਇਸ ਤੋਂ ਇਲਾਵਾ ਤੁਸੀਂ ਸਿੱਧਾ ਸਕੂਲ ਤੋਂ ਵੀ ਜਾਣਕਾਰੀ ਹਾਸਲ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget