ਪੜਚੋਲ ਕਰੋ
ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ
ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਾਰੇ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 24-12-2019 ਤੋਂ 15-01-2020 ਤੱਕ ਸਮੂਹ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਾਰੇ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 24-12-2019 ਤੋਂ 15-01-2020 ਤੱਕ ਸਮੂਹ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ।

Education Loan Information:
Calculate Education Loan EMI
ਹੋਰ ਪੜ੍ਹੋ























