ਪੜਚੋਲ ਕਰੋ

Punjab News: ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਹੁਣ ਨਵੀਂ ਟਾਈਮਿੰਗ; ਫਿਰ ਕਦੋਂ ਹੋਏਗਾ ਬਦਲਾਅ...?

Punjab News: ਪੰਜਾਬ ਸਰਕਾਰ ਨੇ ਮੌਸਮ ਵਿੱਚ ਹੋ ਰਹੇ ਲਗਾਤਾਰ ਬਦਲਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਅੱਜ, 1 ਅਕਤੂਬਰ ਤੋਂ, ਸਕੂਲ ਨਵੇਂ ਸਮੇਂ ਅਨੁਸਾਰ ਖੁੱਲ੍ਹਣਗੇ, ਜੋ ਕਿ ਪੂਰੇ ਅਕਤੂਬਰ...

Punjab News: ਪੰਜਾਬ ਸਰਕਾਰ ਨੇ ਮੌਸਮ ਵਿੱਚ ਹੋ ਰਹੇ ਲਗਾਤਾਰ ਬਦਲਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਅੱਜ, 1 ਅਕਤੂਬਰ ਤੋਂ, ਸਕੂਲ ਨਵੇਂ ਸਮੇਂ ਅਨੁਸਾਰ ਖੁੱਲ੍ਹਣਗੇ, ਜੋ ਕਿ ਪੂਰੇ ਅਕਤੂਬਰ ਮਹੀਨੇ ਲਈ ਲਾਗੂ ਰਹਿਣਗੇ, ਜਿਸ ਤੋਂ ਬਾਅਦ ਮੌਸਮ ਦੇ ਆਧਾਰ 'ਤੇ ਸਮੇਂ ਵਿੱਚ ਬਦਲਾਅ ਕੀਤਾ ਜਾਏਗਾ।

ਜਾਣਕਾਰੀ ਅਨੁਸਾਰ, 1 ਅਕਤੂਬਰ ਤੋਂ, ਰਾਜ ਦੇ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਇਸੇ ਤਰ੍ਹਾਂ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਖੁੱਲ੍ਹਣਗੇ। ਇਸ ਤੋਂ ਬਾਅਦ, 1 ਨਵੰਬਰ ਤੋਂ ਸਕੂਲਾਂ ਦੇ ਸਮੇਂ ਵਿੱਚ ਫਿਰ ਤੋਂ ਬਦਲਾਅ ਆਵੇਗਾ।

1 ਨਵੰਬਰ ਤੋਂ ਫਿਰ ਬਦਲੇਗਾ ਸਮਾਂ

ਇਸ ਸਮੇਂ ਤੋਂ, ਸਾਰੇ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਨਵੇਂ ਸਮੇਂ 1 ਨਵੰਬਰ ਤੋਂ 28 ਫਰਵਰੀ ਤੱਕ ਖੁੱਲ੍ਹਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More: Punjab News: ਪਾਕਿਸਤਾਨੀ ਡੌਨ ਭੱਟੀ ਵੱਲੋਂ ਵੱਡੇ ਖੁਲਾਸੇ, ਬੋਲਿਆ- ਸਲਮਾਨ ਨੂੰ ਟਾਰਗੇਟ ਕਰਨਾ ਚਾਹੁੰਦਾ ਸੀ ਲਾਰੈਂਸ, ਕੀਤੀ ਪਲਾਨਿੰਗ: ਬਾਡੀਗਾਰਡ ਸ਼ੇਰਾ ਨਾਲ ਹੋਈ ਗੱਲ; ਸਿੱਧੂ ਦਾ ਕਤਲ ਵੀ...

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget