ਪੜਚੋਲ ਕਰੋ

ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?

ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ 'ਤੇ ਉਪਰੋਕਤ ਹੁਕਮ ਲਾਗੂ ਹੋਣਗੇ।

Punjab News: ਪੰਜਾਬ 'ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ (Punjab Governmet) ਨੇ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ।

ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ 'ਤੇ ਉਪਰੋਕਤ ਹੁਕਮ ਲਾਗੂ ਹੋਣਗੇ।

ਦੱਸ ਦਈਏ ਕਿ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ਵਿੱਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਹੈ।

1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ।

ਟਾਪ ਹੈਡਲਾਈਨ

Sirhind Road Accident :  ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ, 14 ਜ਼ਖਮੀ
 Sirhind Road Accident :  ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ, 14 ਜ਼ਖਮੀ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਮਗਰੋਂ ਹੁਣ ED ਨੇ ਰਾਜ ਸਭਾ ਮੈਂਬਰ ਨੂੰ ਭੇਜਿਆ ਸੰਮਨ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਮਗਰੋਂ ਹੁਣ ED ਨੇ ਰਾਜ ਸਭਾ ਮੈਂਬਰ ਨੂੰ ਭੇਜਿਆ ਸੰਮਨ...
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
ਚੋਣਾਂ ਤੋਂ ਪਹਿਲਾਂ AAP ਅਤੇ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਆਹ ਆਗੂ ਕਾਂਗਰਸ 'ਚ ਹੋਏ ਸ਼ਾਮਲ
ਚੋਣਾਂ ਤੋਂ ਪਹਿਲਾਂ AAP ਅਤੇ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਆਹ ਆਗੂ ਕਾਂਗਰਸ 'ਚ ਹੋਏ ਸ਼ਾਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget