ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਦਰੱਖ਼ਤ ਨਾਲ ਟਕਰਾਈ ਸਕੂਲ ਵੈਨ, ਇੱਕ ਬੱਚੇ ਦੀ ਮੌਤ ਦੋ ਗੰਭੀਰ

ਗੁਰਦਾਸਪੁਰ: ਬਟਾਲਾ ਨੇੜਲੇ ਪਿੰਡ ਭਾਗੋਵਾਲ ਕੋਲ ਸਕੂਲੀ ਵੈਨ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਅ ਗਈ। ਘਟਨਾ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ ਜਦਕਿ ਤਿੰਨ ਜਣੇ ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਰੱਖ਼ਤ ਨਾਲ ਟਕਰਾਈ ਸਕੂਲ ਵੈਨ, ਇੱਕ ਬੱਚੇ ਦੀ ਮੌਤ ਦੋ ਗੰਭੀਰ ਮ੍ਰਿਤਕ ਬੱਚੇ ਦੀ ਸ਼ਨਾਖ਼ਤ 13 ਸਾਲਾ ਸੁਪਨਪ੍ਰੀਤ ਸਿੰਘ ਵਜੋਂ ਹੋਈ ਹੈ। ਬਟਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਸੰਜੀਵ ਭੱਲਾ ਨੇ ਆਖਿਆ ਕਿ ਬੱਸ ਵਿੱਚ ਸਵਾਰ ਤਿੰਨ ਹੋਰ ਬੱਚੇ ਵੀ ਜ਼ਖ਼ਮੀ ਹਨ, ਜਿਨ੍ਹਾਂ 'ਚੋਂ ਦੋ ਨੂੰ ਅੰਮ੍ਰਿਤਸਰ ਗੁਰੂ ਨਾਨਕ ਹਸਪਤਾਲ ਇਲਾਜ ਲਈ ਤਬਦੀਲ ਕਰ ਦਿੱਤਾ ਗਿਆ ਹੈ ਤੇ ਇੱਕ ਦਾ ਇਲਾਜ ਬਟਾਲਾ ਦੇ ਹਸਪਤਾਲ ਵਿੱਚ ਹੀ ਜਾਰੀ ਹੈ। ਪੁਲਿਸ ਅਧਿਕਾਰੀ ਏ.ਐਸ. ਕੰਗ ਨੇ ਦੱਸਿਆ ਕਿ ਸੰਤ ਬਾਬਾ ਹਜਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੀ ਸਕੂਲ ਵੈਨ ਸੀ ਅਤੇ ਛੁੱਟੀ ਉਪਰੰਤ ਵਿਦਿਆਰਥੀਆਂ ਨੂੰ ਘਰੋ-ਘਰੀ ਛੱਡਣ ਜਾ ਰਹੀ ਸੀ। ਪਿੰਡ ਭਾਗੋਵਾਲ ਕੋਲ ਆ ਕੇ ਡਰਾਈਵਰ ਕੋਲੋਂ ਗੱਡੀ ਅਚਾਨਕ ਕਾਬੂ ਤੋਂ ਬਾਹਰ ਹੋ ਗਈ ਅਤੇ ਸੜਕ ਕਿਨਾਰੇ ਦਰਖ਼ਤ ਨਾਲ ਟਕਰਾ ਗਈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ

Barnala ਵਿਖੇ ਭਾਜਪਾ ਨੇ ਲੱਡੂ ਵੰਡ ਕੇ ਜਿੱਤ ਦਾ ਮਨਾਇਆ ਜਸ਼ਨ , ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ : ਕੇਵਲ ਸਿੰਘ ਢਿੱਲੋਂ

Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 

Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend

ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'

Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ

Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ

Embed widget