ਪੜਚੋਲ ਕਰੋ

ਸਕੂਲ ਬੰਦ ਹੋਣ ਦੇ ਬਾਵਜੂਦ ਬੱਚਿਆਂ ਨੂੰ ਲਿਜਾ ਰਹੀ ਵੈਨ ਹਾਦਸਾਗ੍ਰਸਤ

ਬਠਿੰਡਾ: ਪ੍ਰਦੂਸ਼ਣ ਤੇ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਦੀ ਸੁਰੱਖਿਆ ਦਾ ਖ਼ਿਆਲ ਕਰਦਿਆਂ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਐਤਵਾਰ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਜਾ ਚੁੱਕੇ ਹਨ। ਇਸ ਦੇ ਬਾਵਜੂਦ ਪ੍ਰਾਈਵੇਟ ਸਕੂਲਾਂ ਨੂੰ ਸਰਕਾਰੀ ਹੁਕਮਾਂ ਦੀ ਪ੍ਰਵਾਹ ਨਹੀਂ ਜਾਪਦੀ। ਅੱਜ ਸਵੇਰੇ ਅਕਾਲ ਅਕੈਡਮੀ ਤਲਵੰਡੀ ਸਾਬੋ ਦੀ ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਟ੍ਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਇਸ ਦੁਰਘਟਨਾ ਵਿੱਚ 2 ਸਕੂਲੀ ਬੱਚਿਆਂ ਸਮੇਤ ਕੁੱਲ 7 ਜਣੇ ਜ਼ਖ਼ਮੀ ਹੋ ਗਏ। ਦੁਰਘਟਨਾ ਵਿੱਚ ਤਿੰਨ ਔਰਤਾਂ ਵੀ ਜ਼ਖ਼ਮੀ ਹੋ ਗਈਆਂ। ਔਰਤਾਂ ਨੇ ਦੱਸਿਆ ਕਿ ਉਹ ਟਰੈਕਟਰ 'ਤੇ ਸਵਾਰ ਹੋ ਕੇ ਖੇਤਾਂ ਵਿੱਚ ਨਰਮਾ ਚੁਗਣ ਲਈ ਜਾ ਰਹੀਆਂ ਸਨ। ਉਨ੍ਹਾਂ ਦੀ ਸਕੂਲ ਬੱਸ ਨਾਲ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਟੱਕਰ ਕਾਰਨ ਦੋ ਬੱਚੇ ਤੇ ਦੋ ਔਰਤਾਂ ਫੱਟੜ ਹੋ ਗਈਆਂ ਹਨ। ਇਸ ਸਬੰਧੀ ਸਕੂਲ ਦਾ ਪੱਖ ਜਾਣਨ ਲਈ ਜਦੋਂ ਪ੍ਰਿੰਸੀਪਲ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕੁਝ ਬੋਲਣ ਤੋਂ ਇਨਕਾਰ ਕਰ ਦਿੱਤਾ। ਦੱਸਣਾ ਬਣਦਾ ਹੈ ਕਿ ਵੈਨ ਵਿੱਚ ਪਹਿਲਾਂ ਤੋਂ ਲੱਗੀਆਂ ਸੀਟਾਂ ਦੇ ਨਾਲ-ਨਾਲ ਕੁਝ ਹੋਰ ਵੱਖਰੀਆਂ ਸੀਟਾਂ ਵੀ ਲਾਈਆਂ ਹੋਈਆਂ ਹਨ ਤਾਂ ਜੋ ਜ਼ਿਆਦਾ ਵਿਦਿਆਰਥੀ ਬਿਠਾਏ ਜਾ ਸਕਣ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ

Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ

Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 

Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
Advertisement
ABP Premium

ਵੀਡੀਓਜ਼

SKM ਵਲੋਂ CM ਹਾਊਸ ਦਾ ਘਿਰਾਓ! | Farmers | Paddy | SKM | Bhagwant MaanAadti | ਆੜਤੀਆ ਲਈ ਵੱਡੀ ਖ਼ੁਸ਼ਖ਼ਬਰੀ! CM Maan ਦਾ ਵੱਡਾ ਐਲਾਨ ! | Farmers | Bhagwant Maanਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ | ਕਾਲੇ ਤੇਲੇ ਦਾ ਲੱਭਿਆ ਹੱਲ ! | farmers | Abp Sanjha| AAP | BJP ਦੇ ਤੋਤਾ ਮੈਂਨਾ ਦਾ ਨਵਾਂ ਕਾਂਡ ! - Manish Sisodia

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ

Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ

Pakistani Cricketer: ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
Brain Stroke: ਨੌਜਵਾਨਾਂ 'ਚ ਕਿਉਂ ਤੇਜ਼ੀ ਨਾਲ ਵਧ ਰਹੀ ਹੈ ਬ੍ਰੇਨ ਸਟ੍ਰੋਕ ਦੀ ਬਿਮਾਰੀ?, ਜਾਣੋ ਕਿਵੇਂ ਕਰ ਸਕਦੇ ਹਾਂ ਇਸ ਤੋਂ ਬਚਾਅ

Embed widget