ਪੜਚੋਲ ਕਰੋ

ਕੋਰੋਨਾ ਵਾਇਰਸ ਦੇ ਸਨਮੁਖ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ 31 ਮਾਰਚ ਤੱਕ ਛੁੱਟੀਆਂ

ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਸਨਮੁਖ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ।

ਚੰਡੀਗੜ: ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਸਨਮੁਖ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚਲ ਰਹੀਆਂ ਹਨ, ਉਹ ਉਸੇ ਤਰ੍ਹਾਂ ਚਲਦੀਆਂ ਰਹਿਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਗਲਾ ਨੇ ਦੱਸਿਆ ਕਿ ਇਹ ਨਾਮੁਰਾਦ ਬੀਮਾਰੀ ਪੂਰੇ ਵਿਸ਼ਵ ਵਿੱਚ ਫੈਲ ਰਹੀ ਹੈ ਅਤੇ ਸੂਬੇ ਵਿੱਚ ਇਸ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਇਸ ਤੋਂ ਬਚਾਅ ਲਈ ਉਪਰਾਲੇ ਤੇਜ਼ ਕੀਤੇ ਜਾਣ। ਸਿੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹਤਿਆਤ ਵਜੋਂ ਸੂਬੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਸਿੰਗਲਾ ਨੇ ਸਪੱਸ਼ਟ ਕੀਤਾ ਕਿ ਜਿਹੜੇ ਸਕੂਲਾਂ ਵਿੱਚ ਪ੍ਰੀਖਿਆਵਾਂ ਜਾਰੀ ਹਨ, ਉਥੇ ਪ੍ਰੀਖਿਆਵਾਂ ਉਸੇ ਤਰ੍ਹਾਂ ਚਲਦੀਆਂ ਰਹਿਣਗੀਆਂ।

ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਹਤਿਆਤੀ ਕਦਮ ਵਜੋਂ ਸਮੇਂ-ਸਮੇਂ 'ਤੇ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਜਾਂ ਅਲਕੋਹਲ-ਆਧਾਰਤ ਸੈਨੀਟਾਈਜ਼ਰ ਨਾਲ ਚੰਗੀ ਤਰ੍ਹਾਂ ਹੱਥ ਸਾਫ਼ ਕਰਨ। ਸਿੰਗਲਾ ਨੇ ਖ਼ਾਸ ਤੌਰ 'ਤੇ ਕਿਹਾ ਕਿ ਘਰੇਲੂ ਨੁਸਖਿਆਂ ਨਾਲ ਇਲਾਜ ਕਰਨ ਦੀ ਬਜਾਏ ਮਾਹਰ ਡਾਕਟਰਾਂ ਦੀ ਸਲਾਹ ਨਾਲ ਦਵਾਈ ਲਈ ਜਾਵੇ।

ਸੂਬਾ ਸਰਕਾਰ ਵੱਲੋਂ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਅ ਲਈ ਪਹਿਲਾਂ ਹੀ ਸਥਾਪਤ ਕੀਤੀ ਹੈਲਪਲਾਈਨ-104 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨੈਸ਼ਨਲ ਕਾਲ ਸੈਂਟਰ 011-23978046 ਅਤੇ ਸਟੇਟ ਕੰਟਰੋਲ ਰੂਮ ਨੰਬਰ 88720-90029 ਅਤੇ 0172-2920074 ਵੀ ਸਥਾਪਤ ਕੀਤੇ ਗਏ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget