ਪੜਚੋਲ ਕਰੋ

School Holidays : ਪੰਜਾਬ ਦੇ ਇਨ੍ਹਾਂ ਸਕੂਲਾਂ 'ਚ 7 ਦਿਨਾਂ ਦੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

Faridkot: ਫਰੀਦਕੋਟ ਜ਼ਿਲ੍ਹੇ ਵਿੱਚ ਪੈਂਦੇ ਜੈਤੋ ਸਬ ਡਵੀਜਨ ਦੇ ਦੋ ਪ੍ਰਾਈਵੇਟ ਸਕੂਲਾਂ ਐਲਾਇੰਸ ਇੰਟਰਨੈਸ਼ਨਲ ਸਕੂਲ ਅਤੇ ਸ਼ਿਵਾਲਿਕ ਕਿਡਸ ਸਕੂਲ ਵਿੱਚ ਪਿਛਲੇ ਕੁੱਝ ਦਿਨਾਂ ਦੌਰਾਨ ਇਨਫੈਕਸ਼ਨ ਭਾਵ ਲਾਗ ਦੀ ਬਿਮਾਰੀ ਚਿਕਨ ਪੌਕਸ....

School Holidays in Punjab : ਫਰੀਦਕੋਟ ਜ਼ਿਲ੍ਹੇ ਵਿੱਚ ਪੈਂਦੇ ਜੈਤੋ ਸਬ ਡਵੀਜਨ ਦੇ ਦੋ ਪ੍ਰਾਈਵੇਟ ਸਕੂਲਾਂ ਐਲਾਇੰਸ ਇੰਟਰਨੈਸ਼ਨਲ ਸਕੂਲ ਅਤੇ ਸ਼ਿਵਾਲਿਕ ਕਿਡਸ ਸਕੂਲ ਵਿੱਚ ਪਿਛਲੇ ਕੁੱਝ ਦਿਨਾਂ ਦੌਰਾਨ ਇਨਫੈਕਸ਼ਨ ਭਾਵ ਲਾਗ ਦੀ ਬਿਮਾਰੀ ਚਿਕਨ ਪੌਕਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਫੌਰੀ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇਨ੍ਹਾਂ ਦੋਵਾਂ ਸਕੂਲਾਂ ਵਿੱਚ 7 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਐਮ ਓ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਦੇ ਹੁਕਮ ਦਿੱਤੇ ਗਏ ਹਨ ਅਤੇ ਇਸ ਬਿਮਾਰੀ ਦੀ ਚਪੇਟ ਵਿੱਚ ਆਏ ਬੱਚਿਆਂ ਨੂੰ ਅਲੱਗ ਅਲੱਗ ਕਰਕੇ ਮੁੱਢਲੀ ਸਿਹਤ ਸਹੂਲਤ ਪ੍ਰਦਾਨ ਕਰਨ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ੁੱਕਰਵਾਰ ਦੁਪਹਿਰ ਦੀਆਂ ਹੀ ਇਲਾਕੇ ਵਿੱਚ ਮੁਸਤੈਦ ਹਨ, ਜਦੋਂ ਇਸ ਬਿਮਾਰੀ ਸਬੰਧੀ ਖਬਰ ਆਹਲਾ ਅਧਿਕਾਰੀਆਂ ਤੱਕ ਪਹੁੰਚੀ ਸੀ। ਉਨ੍ਹਾਂ ਦੱਸਿਆ ਕਿ ਡਾ. ਦੀਪਤੀ ਅਰੋੜਾ ਦੀ ਅਗਵਾਈ ਵਿੱਚ ਐਪੀਡੈਮੀਓਲੋਜਿਸਟ, ਸਕਿਨ ਸਪੈਸ਼ਲਿਟ, ਪੀਡੀਆਟ੍ਰੀਸ਼ਨ, ਏ.ਐਨ.ਐਮ., ਆਸ਼ਾ ਵਰਕਰ ਅਤੇ ਮਾਸ ਮੀਡੀਆ ਟੀਮਾਂ ਨੇ ਜਿਸ ਇਲਾਕੇ ਵਿੱਚ ਇਹ ਸਕੂਲ ਸਥਿਤ ਹਨ, ਦਾ ਦੌਰਾ ਕਰ ਲਿਆ ਹੈ।

 2 ਬੰਦ ਕੀਤੇ ਸਕੂਲਾਂ ਸਮੇਤ ਜੈਤੋ ਕਸਬੇ ਵਿੱਚ ਕੁੱਲ 17 ਸਕੂਲ ਬਾਕੀ

ਇਸ ਸਬੰਧੀ ਹੋਰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ 2 ਬੰਦ ਕੀਤੇ ਸਕੂਲਾਂ ਸਮੇਤ ਜੈਤੋ ਕਸਬੇ ਵਿੱਚ ਕੁੱਲ 17 ਸਕੂਲ ਹਨ ਅਤੇ ਬਾਕੀ ਦੇ 15 ਸਕੂਲਾਂ ਵਿੱਚ ਵੀ ਇਸ ਬਿਮਾਰੀ ਸਬੰਧੀ ਜਾਗਰੂਕਤਾ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋ ਸਕੂਲਾਂ ਵਿੱਚੋਂ ਅਲਾਇੰਸ ਸਕੂਲ ਦੇ 21 ਬੱਚਿਆਂ ਨੂੰ ਇਸ ਬਿਮਾਰੀ ਨੇ ਆਪਣੀ ਲਪੇਟ ਵਿੱਚ ਲਿਆ ਹੈ ਅਤੇ 03 ਬੱਚੇ ਸ਼ਿਵਾਲਿਕ ਕਿਡਸ ਸਕੂਲ ਦੇ ਗ੍ਰਸਤ ਹਨ।

ਸਮਾਂ ਰਹਿੰਦਿਆਂ ਫੌਰੀ ਅਤੇ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਉਣ ਕਾਰਨ ਚਿਕਨ ਪੌਕਸ ਉੱਤੇ ਨਕੇਲ ਕਸੀ ਗਈ ਹੈ, ਜਿਸ ਕਾਰਨ ਇਲਾਕੇ ਵਿੱਚ ਇਸ ਬਿਮਾਰੀ ਨੂੰ ਫੈਲਣ ਤੋਂ ਰੋਕ ਲਿਆ ਗਿਆ ਹੈ। ਇਸ ਬਿਮਾਰੀ ਦੇ ਪ੍ਰਕੋਪ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਦਾ ਅਸਰ 07 ਤੋਂ 14 ਦਿਨਾਂ ਤੱਕ ਰਹਿੰਦਾ ਹੈ, ਜਿਸ ਉਪਰੰਤ ਇਸ ਦਾ ਅਸਰ ਹੌਲੀ ਹੌਲੀ ਘਟਨਾ ਸ਼ੁਰੂ ਹੋ ਜਾਂਦਾ ਹੈ। ਇੰਨਾ ਹੀ ਨਹੀਂ ਸਿਹਤ ਵਿਭਾਗ ਵੱਲੋਂ ਸਿਵਲ ਪ੍ਰਸ਼ਾਸ਼ਨ ਦੀ ਮਦਦ ਨਾਲ 2 ਸਕੂਲਾਂ ਨੂੰ ਇੱਕ ਹਫਤੇ ਲਈ ਬੰਦ ਕਰਨ ਤੋਂ ਇਲਾਵਾ ਸਮੁੱਚੇ ਇਲਾਕੇ ਵਿੱਚ ਸਿਹਤ ਵਿਭਾਗ ਦਾ ਸਾਰਾ ਤੰਤਰ ਤਿੱਖੀ ਨਜ਼ਰਸਾਨੀ ਵੀ ਕਰ ਰਿਹਾ ਹੈ। ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਇਸ ਬਿਮਾਰੀ ਤੋਂ ਹੋਰ ਬੱਚਿਆਂ ਦੇ ਲਪੇਟ ਵਿੱਚ ਆਉਣ ਅਤੇ ਵਧੇਰੇ ਨਾ ਫੈਲਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget