ਪੜਚੋਲ ਕਰੋ

ਵਿਗਿਆਨੀਆਂ ਨੇ ਪੜ੍ਹਿਆ ਅੱਤਵਾਦੀਆਂ ਦਾ ਦਿਮਾਗ, ਜਾਣੋ ਕਿਵੇਂ ਲੋਕਾਂ ਨੂੰ ਮਾਰਨ ਲਈ ਹੁੰਦੇ ਤਿਆਰ

ਅੱਤਵਾਦੀ ਜਥੇਬੰਦੀਆਂ ਦੇ ਸਮਰਥਕਾਂ ਦੇ ਦਿਮਾਗ ਦਾ ਵਿਸ਼ਲੇਸ਼ਣ ਕਰਨ ਦੌਰਾਨ ਵਿਗਿਆਨੀਆਂ ਨੇ ਪਤਾ ਲਾਇਆ ਕਿ ਇਹ ਫੰਕਸ਼ਨਲ ਐਮਆਰਆਈ ਕੀਤੀ ਗਈ। ਖੋਜ ਦੌਰਾਨ ਪਾਇਆ ਗਿਆ ਕਿ ਜਦ ਅਜਿਹੇ ਸਮਰਥਕਾਂ ਨਾਲ ਉਨ੍ਹਾਂ ਦੀਆਂ ਧਾਰਮਿਕ ਮਾਨਤਾਵਾਂ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੇ ਦਿਮਾਗ ਦੇ ਕਿਸੇ ਖ਼ਾਸ ਹਿੱਸੇ ਵਿੱਚ ਘੱਟ ਹਿੱਲਜੁਲ ਦੇਖਣ ਨੂੰ ਮਿਲੀ।

ਚੰਡੀਗੜ੍ਹ: ਲੋਕਾਂ ਨੂੰ ਮਾਰਨ ਅਤੇ ਆਪਣੀ ਜਾਨ ਦੇਣ ਲਈ ਅੱਤਵਾਦੀ ਆਖ਼ਰ ਕਿਵੇਂ ਤਿਆਰ ਹੋ ਜਾਂਦੇ ਹਨ, ਇਸ ਬਾਰੇ ਵਿਗਿਆਨੀਆਂ ਨੇ ਖੋਜ ਕੀਤੀ ਹੈ। ਖੋਜਕਾਰਾਂ ਦੀ ਟੀਮ ਨੇ ਸਪੇਨ ਦੇ ਅੱਤਵਾਦੀ ਸੰਗਠਨ ਅਲ ਕਾਇਦਾ ਤੇ ਲਸ਼ਕਰ-ਏ-ਤਾਇਬਾ ਦੇ ਸਮਰਥਕਾਂ ਦੀ ਚੋਣ ਕੀਤੀ ਹੈ ਤੇ ਉਨ੍ਹਾਂ ਦੇ ਦਿਮਾਗ ਦਾ ਵਿਸ਼ਲੇਸ਼ਣ ਕੀਤਾ ਹੈ। ਅਮਰੀਕੀ ਸੰਗਠਨ ਵੱਲੋਂ ਕੀਤੀ ਗਈ ਖੋਜ ਵਿੱਚ ਵਿਗਿਆਨੀਆਂ ਨੇ ਪਤਾ ਲਾਇਆ ਕਿ ਅੱਤਵਾਦੀਆਂ ਦੇ ਦਿਮਾਗ ਵਿੱਚ ਆਖ਼ਰ ਟਕਰਾਅ ਦੇ ਅਜਿਹੇ ਕਿਹੜੇ ਕਾਰਨ ਬਣਦੇ ਹਨ ਜੋ ਉਨ੍ਹਾਂ ਨੂੰ ਇੰਨੇ ਵੱਡੇ ਕਦਮ ਚੁੱਕਣ ਲਈ ਮਜਬੂਰ ਕਰ ਦਿੰਦੇ ਹਨ। ਵਿਗਿਆਨੀਆਂ ਨੇ ਦੇਖਿਆ ਕਿ ਅੱਤਵਾਦੀ ਜਥੇਬੰਦੀਆਂ ਦੇ ਸਮਰਥਕਾਂ ਨਾਲ ਉਨ੍ਹਾਂ ਦੀਆਂ ਧਾਰਮਿਕ ਮਾਨਤਾਵਾਂ ਬਾਰੇ ਗੱਲਬਾਤ ਕਰਨ ਨਾਲ ਉਨ੍ਹਾਂ ਦੇ ਦਿਮਾਗ ਵਿੱਚ ਕੀ ਬਦਲਾਅ ਆਉਂਦਾ ਹੈ। ਖੋਜਕਾਰਾਂ ਨੇ ਇਸ ਲਈ 146 ਸਮਰਥਕਾਂ ਦੀ ਚੋਣ ਕੀਤੀ ਗਈ ਸੀ। ਇਹ ਚੋਣ ਵੀ ਸਰਵੇਖਣ ਰਾਹੀਂ ਕੀਤੀ ਗਈ ਤੇ ਅਜਿਹੇ ਵਿਅਕਤੀਆਂ ਨੂੰ ਚੁਣਿਆ ਗਿਆ ਜੋ ਹਿੰਸਾ ਦੀ ਵਰਤੋਂ ਕਰਨ ਲਈ ਇਛੁੱਕ ਸਨ। ਅੱਤਵਾਦੀ ਜਥੇਬੰਦੀਆਂ ਦੇ ਸਮਰਥਕਾਂ ਦੇ ਦਿਮਾਗ ਦਾ ਵਿਸ਼ਲੇਸ਼ਣ ਕਰਨ ਦੌਰਾਨ ਵਿਗਿਆਨੀਆਂ ਨੇ ਪਤਾ ਲਾਇਆ ਕਿ ਇਹ ਫੰਕਸ਼ਨਲ ਐਮਆਰਆਈ ਕੀਤੀ ਗਈ। ਖੋਜ ਦੌਰਾਨ ਪਾਇਆ ਗਿਆ ਕਿ ਜਦ ਅਜਿਹੇ ਸਮਰਥਕਾਂ ਨਾਲ ਉਨ੍ਹਾਂ ਦੀਆਂ ਧਾਰਮਿਕ ਮਾਨਤਾਵਾਂ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੇ ਦਿਮਾਗ ਦੇ ਕਿਸੇ ਖ਼ਾਸ ਹਿੱਸੇ ਵਿੱਚ ਘੱਟ ਹਿੱਲਜੁਲ ਦੇਖਣ ਨੂੰ ਮਿਲੀ। ਇਹੋ ਹਿੱਸਾ ਇਨਸਾਨ ਦੇ ਸੋਚਣ-ਸਮਝਣ ਤੇ ਉਨ੍ਹਾਂ ਨਾਲ ਤਰਕ ਕਰਨ ਤੇ ਸਹੀ-ਗ਼ਲਤ ਵਿੱਚ ਫਰਕ ਦੱਸਣ ਦਾ ਕੰਮ ਕਰਦਾ ਹੈ। ਇਸ ਦੇ ਨਾਲ ਹੀ ਦਿਮਾਗ ਦਾ ਇਹ ਹਿੱਸਾ ਚੀਜ਼ਾਂ ਦਾ ਤੁਲਨਾਤਮਕ ਅਧਿਐਨ ਕਰਦਾ ਹੈ ਤੇ ਨਤੀਜੇ ਜਾਣਨ ਵਿੱਚ ਮਦਦ ਕਰਦਾ ਹੈ। ਰੌਇਲ ਸੁਸਾਇਟੀ ਓਪਨ ਸਾਇੰਸ ਵਿੱਚ ਪ੍ਰਕਾਸ਼ਤ ਖੋਜ ਮੁਤਾਬਕ ਮਾਨਤਾਵਾਂ ਨਾਲ ਜੁੜੀ ਇਹ ਅਜਿਹੀ ਪ੍ਰਕਿਰਿਆ ਹੈ ਜੋ ਦਿਮਾਗ ਵਿੱਚ ਚੱਲਦੀ ਹੈ ਤੇ ਲੋਕਾਂ ਵਿੱਚ ਕਿਸੇ ਕੰਮ ਨੂੰ ਕਰਨ ਲਈ ਉਨ੍ਹਾਂ ਨੂੰ ਪਾਬੰਦ ਕਰਦੀ ਹੈ। ਕੱਟੜਪੰਥੀ ਅਜਿਹਾ ਇਸ ਲਈ ਕਰਦੇ ਹਨ ਕਿਉਂਕਿ ਉਨ੍ਹਾਂ ਦਾ ਦਿਮਾਗ ਇਸ ਤਰ੍ਹਾਂ ਦੀਆਂ ਗੱਲਾ ਨਾਲ ਛੇਤੀ ਜੁੜ ਜਾਂਦਾ ਹੈ। ਖੋਜਕਾਰਾਂ ਮੁਤਾਬਕ ਸਮਾਜ ਤੋਂ ਮਿਲੇ ਅਜਿਹੇ ਦਬਾਅ ਨੂੰ ਸਮਝਣਾ ਕੁਝ ਔਖਾ ਹੈ, ਇਸ ਕਾਰਨ ਕਈ ਲੋਕ ਗ਼ਲਤ ਰਸਤੇ ਚਲੇ ਜਾਂਦੇ ਹਨ। ਖੋਜਕਰਤਾ ਏਟ੍ਰੌਨ ਮੁਤਾਬਕ ਇਨਸਾਨ ਆਪਣੇ ਵਿਹਾਰ ਤੇ ਸੋਚਣ ਸਮਝਣ ਦੀ ਸਮਰੱਥਾ ਕਦੋਂ ਗਵਾਉਣ ਲੱਗਦਾ ਹੈ, ਇਸ ਲਈ ਨਿਊਰੋ-ਇਮੇਜ਼ਿੰਗ ਅਧਿਐਨ ਨਾਲ ਇਸ ਦਾ ਵਿਸ਼ਲੇਸ਼ਣ ਕੀਤਾ ਗਿਆ। ਨਤੀਜਿਆਂ ਵਿੱਚ ਸਾਹਮਣੇ ਆਇਆ ਹੈ ਕਿ ਅਜਿਹਾ ਹੋਣ ਕਾਰਨ ਉਨ੍ਹਾਂ ਦੀਆਂ ਮਾਨਤਾਵਾਂ ਤੇ ਅਜਿਹੀ ਸੋਚ ਹੈ ਜਿਸ ਲਈ ਉਹ ਆਪਣੇ ਆਪ ਦੀ ਜ਼ਿੰਦਗੀ ਵੀ ਦਾਅ 'ਤੇ ਲਾਉਣ ਲਈ ਤਿਆਰ ਹੋ ਜਾਂਦੇ ਹਨ।

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget