ਪੜਚੋਲ ਕਰੋ

Punjab Weather: ਪੰਜਾਬ 'ਚ ਝੁਲਸਾਉਣ ਵਾਲੀ ਗਰਮੀ, 45 ਡਿਗਰੀ ਦੇ ਨੇੜੇ ਪਹੁੰਚਿਆ ਪਾਰਾ, ਤਿੰਨ ਦਿਨਾਂ ਲਈ ਯੈਲੋ ਅਲਰਟ

ਐਤਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਸਮਰਾਲਾ 44.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ।

Punjab Weather: ਪੰਜਾਬ 'ਚ ਐਤਵਾਰ ਨੂੰ ਪਾਰਾ 2.2 ਡਿਗਰੀ ਦੇ ਵਾਧੇ ਨਾਲ 44.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਕੜਾਕੇ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਹਾਲਾਂਕਿ ਜਲਦ ਹੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। 

ਮੀਂਹ ਪੈਣ ਦੀ ਪੇਸ਼ਨਗੋਈ

ਮੌਸਮ ਵਿਭਾਗ ਨੇ ਮੰਗਲਵਾਰ (23 ਮਈ) ਤੋਂ ਪੰਜਾਬ ਵਿੱਚ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪਵੇਗਾ। ਸੋਮਵਾਰ ਨੂੰ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ 'ਚ 3 ਤੋਂ 5 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਗਰਮੀ ਨਾਲ ਪੰਜਾਬ ਦਾ ਬੁਰਾ ਹਾਲ

ਐਤਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਸਮਰਾਲਾ 44.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਦੂਜੇ ਪਾਸੇ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਅੰਮ੍ਰਿਤਸਰ ਦਾ ਪਾਰਾ 43.0, ਲੁਧਿਆਣਾ ਦਾ 42.5, ਪਟਿਆਲਾ ਦਾ 43.5, ਬਠਿੰਡਾ ਦਾ 44.0, ਫ਼ਿਰੋਜ਼ਪੁਰ ਦਾ 43.1, ਗੁਰਦਾਸਪੁਰ ਦਾ 42.1, ਰੋਪੜ ਦਾ 40.0 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ 'ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਦੇ ਨੇੜੇ ਰਿਹਾ। ਰੋਪੜ ਵਿਖੇ ਸਭ ਤੋਂ ਘੱਟ ਤਾਪਮਾਨ 21.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਰਾਜਧਾਨੀ ਦਾ ਕਿਹੋ ਜਿਹਾ ਰਿਹਾ ਮੌਸਮ

ਭਾਰਤ ਦੇ ਮੌਸਮ ਵਿਭਾਗ ਦੇ ਅਨੁਸਾਰ, ਦਿੱਲੀ ਵਿੱਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਤਾਪਮਾਨ ਨਾਲੋਂ ਤਿੰਨ ਡਿਗਰੀ ਸੈਲਸੀਅਸ ਵੱਧ ਸੀ। ਆਈਐਮਡੀ ਨੇ ਕਿਹਾ ਕਿ ਸਾਪੇਖਿਕ ਨਮੀ ਦਾ ਪੱਧਰ 25 ਤੋਂ 74 ਪ੍ਰਤੀਸ਼ਤ ਦੇ ਵਿਚਕਾਰ ਰਿਹਾ ਹੈ। ਵਿਭਾਗ ਮੁਤਾਬਕ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਤਾਪਮਾਨ ਨਾਲੋਂ ਤਿੰਨ ਡਿਗਰੀ ਘੱਟ ਹੈ। ਦਿੱਲੀ ਦੇ ਇਸ ਤਾਪਮਾਨ ਕਾਰਨ ਦਿੱਲੀ ਦਾ ਮੌਸਮ ਨਮੀ ਵਾਲਾ ਹੋ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget