ਪੜਚੋਲ ਕਰੋ
ਸੁਖਪਾਲ ਖਹਿਰਾ ਦੀ ਵਿਧਾਇਕੀ 'ਤੇ ਤਲਵਾਰ, 15 ਦਿਨ ਦਾ ਨੋਟਿਸ

ਚੰਡੀਗੜ੍ਹ: ਆਮ ਆਦਮੀ ਪਾਰਟੀ ਛੱਡ ਕੇ ਨਵੀਂ ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਦੀ ਵਿਧਾਇਕੀ 'ਤੇ ਤਲਵਾਰ ਲਟਕੀ ਗਈ ਹੈ। ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਨੇ ਖਹਿਰਾ ਨੂੰ ਨੋਟਿਸ ਭੇਜ ਤੇ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਸਪੀਕਰ ਨੇ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਮਗਰੋਂ ਕੀਤੀ ਹੈ।

ਹੋਰ ਪੜ੍ਹੋ























