ਪੜਚੋਲ ਕਰੋ

ਪੰਜਾਬ ਪੁਲਿਸ ਨੇ ਸਰਹੱਦੀ ਜ਼ਿਲ੍ਹਿਆਂ ਨੂੰ ਛਾਣਿਆ, ਕੁਝ ਵੀ ਨਾ ਪਿਆ ਪੱਲੇ

ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਪੰਜਾਬ ਪੁਲਿਸ ਦਾ ਸਰਚ ਅਭਿਆਨ ਅੱਜ ਤੀਜੇ ਦਿਨ ਵੀ ਜਾਰੀ ਰਿਹਾ ਪਰ ਤਿੰਨ ਦਿਨਾਂ ਦੇ ਸਰਚ ਅਭਿਆਨ ਤੋਂ ਬਾਅਦ ਪੁਲਿਸ ਦੇ ਹੱਥ ਖਾਲੀ ਹੀ ਰਹੇ। ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਤੋਂ ਇਲਾਵਾ ਪੰਜਾਬ ਦੇ ਹਰ ਜ਼ਿਲ੍ਹੇ ਵਿੱਚੋਂ ਪੁਲਿਸ ਅਧਿਕਾਰੀ ਤੇ ਪੁਲਿਸ ਫੋਰਸ ਮੰਗਵਾਈ ਗਈ ਸੀ।

ਅੰਮ੍ਰਿਤਸਰ: ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਪੰਜਾਬ ਪੁਲਿਸ ਦਾ ਸਰਚ ਅਭਿਆਨ ਅੱਜ ਤੀਜੇ ਦਿਨ ਵੀ ਜਾਰੀ ਰਿਹਾ ਪਰ ਤਿੰਨ ਦਿਨਾਂ ਦੇ ਸਰਚ ਅਭਿਆਨ ਤੋਂ ਬਾਅਦ ਪੁਲਿਸ ਦੇ ਹੱਥ ਖਾਲੀ ਹੀ ਰਹੇ। ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਤੋਂ ਇਲਾਵਾ ਪੰਜਾਬ ਦੇ ਹਰ ਜ਼ਿਲ੍ਹੇ ਵਿੱਚੋਂ ਪੁਲਿਸ ਅਧਿਕਾਰੀ ਤੇ ਪੁਲਿਸ ਫੋਰਸ ਮੰਗਵਾਈ ਗਈ ਸੀ। ਇਸ ਤਹਿਤ ਪੁਲਿਸ ਵੱਲੋਂ ਸਰਹੱਦੀ ਇਲਾਕੇ ਦੇ ਪਿੰਡਾਂ ਦਾ ਚੱਪਾ-ਚੱਪਾ ਛਾਣਿਆ ਜਾ ਰਿਹਾ ਹੈ। ਹਰ ਜਗ੍ਹਾ ਪੁਲਿਸ ਵੱਲੋਂ ਚੈਕਿੰਗ ਦੇ ਨਾਲ-ਨਾਲ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ ਨੇ ਢਾਈ ਹਜ਼ਾਰ ਦੇ ਕਰੀਬ ਮੁਲਾਜ਼ਮਾਂ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਸੀ। ਇਸ ਤਹਿਤ ਦੋ ਤਰ੍ਹਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਇਨ੍ਹਾਂ ਵਿੱਚੋਂ ਇੱਕ ਟੀਮ ਖੇਤ ਤੇ ਮੋਟਰਾਂ ਦੀ ਜਾਂਚ ਕਰ ਰਹੀ ਸੀ ਤੇ ਦੂਸਰੀ ਟੀਮ ਪਿੰਡਾਂ ਵਿੱਚ ਹਰ ਘਰ ਵਿੱਚ ਜਾ ਕੇ ਪਰਿਵਾਰਕ ਮੈਂਬਰਾਂ ਕੋਲੋਂ ਪੁੱਛ ਪੜਤਾਲ ਕਰ ਰਹੀ ਸੀ। ਪਿੰਡਾਂ ਦੇ ਲੋਕਾਂ ਕੋਲੋਂ ਪੁਲਿਸ ਨੇ ਘਰ ਵਿੱਚ ਮੈਂਬਰਾਂ ਦੀ ਜਾਣਕਾਰੀ ਲਈ ਤੇ ਬਾਹਰੋਂ ਆ ਕੇ ਰਹਿ ਰਹੇ ਲੋਕਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਪੁਲਿਸ ਨੂੰ ਜਿੱਥੇ-ਜਿੱਥੇ ਵੀ ਸ਼ੱਕ ਲੱਗਾ ਉਨ੍ਹਾਂ ਘਰਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਜਾਂਚ ਕਰ ਰਹੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਜੋ ਹਦਾਇਤਾਂ ਜਾਰੀ ਹੋਈਆਂ ਹਨ, ਉਸ ਮੁਤਾਬਕ ਹੀ ਉਹ ਜਾਂਚ ਕਰ ਰਹੇ ਹਨ।

ਟਾਪ ਹੈਡਲਾਈਨ

 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
Moga ਦੇ ਕਿਸਾਨ ਦੀ ਚਮਕੀ ਕਿਸਮਤ, 1000 ਰੁਪਏ ਦੀ ਲਾਟਰੀ 'ਤੇ ਲੱਗਿਆ 50 ਲੱਖ ਰੁਪਏ ਦਾ ਇਨਾਮ 
Moga ਦੇ ਕਿਸਾਨ ਦੀ ਚਮਕੀ ਕਿਸਮਤ, 1000 ਰੁਪਏ ਦੀ ਲਾਟਰੀ 'ਤੇ ਲੱਗਿਆ 50 ਲੱਖ ਰੁਪਏ ਦਾ ਇਨਾਮ 
ਪਠਾਨਕੋਟ 'ਚ ਖੁੱਲ੍ਹਣਗੇ 150 ਨਵੇਂ ਰਾਸ਼ਨ ਡੀਪੋ, ਲੋਕਾਂ ਨੂੰ ਨਹੀਂ ਲੱਗਣਾ ਪਵੇਗਾ ਕਤਾਰਾਂ 'ਚ; ਕੈਬਨਿਟ ਮੰਤਰੀ ਦਾ ਵੱਡਾ ਐਲਾਨ
ਪਠਾਨਕੋਟ 'ਚ ਖੁੱਲ੍ਹਣਗੇ 150 ਨਵੇਂ ਰਾਸ਼ਨ ਡੀਪੋ, ਲੋਕਾਂ ਨੂੰ ਨਹੀਂ ਲੱਗਣਾ ਪਵੇਗਾ ਕਤਾਰਾਂ 'ਚ; ਕੈਬਨਿਟ ਮੰਤਰੀ ਦਾ ਵੱਡਾ ਐਲਾਨ
Punjab 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਲੱਗੀ ਰੋਕ , ਹੁਣ ਸਾਲ ਵਿੱਚ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਰਾਜਪਾਲ ਨੇ...
Punjab 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਲੱਗੀ ਰੋਕ , ਹੁਣ ਸਾਲ ਵਿੱਚ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਰਾਜਪਾਲ ਨੇ...

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Embed widget