ਪੜਚੋਲ ਕਰੋ

ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲੇ ਦਾ ਦੂਜਾ ਮੁਲਜ਼ਮ ਵੀ ਕਾਬੂ

ਅੰਮ੍ਰਿਤਸਰ: ਰਾਜਾਸਾਂਸੀ ਹਲਕੇ ਅਧੀਨ ਪੈਂਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ਹਮਲੇ ਦਾ ਦੂਜਾ ਮੁਲਜ਼ਮ ਵੀ ਕਾਬੂ ਕਰ ਲਿਆ ਗਿਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗ੍ਰਨੇਡ ਧਮਾਕੇ ਦੇ ਦੂਜੇ ਮੁਲਜ਼ਮ ਅਵਤਾਰ ਸਿੰਘ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਵੀ ਪੜ੍ਹੋ: ਨਿਰੰਕਾਰੀ ਭਵਨ 'ਤੇ ਹਮਲਾ ਕਰਨ ਵਾਲੇ ਬਿਕਰਮਜੀਤ ਦਾ ਕਬੂਲਨਾਮਾ ਜ਼ਿਕਰਯੋਗ ਹੈ ਕਿ ਇਸ ਹਮਲੇ ਦਾ ਪਹਿਲਾ ਮੁਲਜ਼ਮ ਬਿਕਰਮਜੀਤ ਸਿੰਘ ਪੁਲਿਸ ਦੀ ਗ੍ਰਿਫ਼ਤ ਵਿੱਚ ਆ ਗਿਆ ਸੀ ਅਤੇ ਉਸ ਦਾ ਸਾਥੀ ਫਰਾਰ ਸੀ। ਬਿਕਰਮ ਦੇ ਦੱਸੇ ਮੁਤਾਬਕ ਉਸ ਨੇ ਪਿਸਤੌਲ ਦਿਖਾ ਕੇ ਲੋਕਾਂ ਨੂੰ ਰੋਕਣ ਦਾ ਕੰਮ ਕੀਤਾ ਸੀ ਅਤੇ ਉਸ ਦੇ ਸਾਥੀ ਨੇ ਗ੍ਰਨੇਡ ਸੁੱਟਿਆ ਸੀ। ਉਸ ਨੇ ਇਹ ਵੀ ਦੱਸਿਆ ਸੀ ਕਿ ਹਮਲੇ ਦੌਰਾਨ ਵਰਤੇ ਗਏ ਹਥਿਆਰ ਵੀ ਉਸ ਦਾ ਸਾਥੀ ਹੀ ਲੈਕੇ ਆਇਆ ਸੀ। ਇਹ ਵੀ ਪੜ੍ਹੋ: ਨਿਰੰਕਾਰੀ ਭਵਨ 'ਤੇ ਹਮਲੇ 'ਚ ਬਿਕਰਮਜੀਤ ਨੂੰ ਝੂਠਾ ਫਸਾਇਆ? ਬੀਤੀ 18 ਨਵੰਬਰ ਨੂੰ ਰਾਜਾਸਾਂਸੀ ਦੇ ਨਿਰੰਕਾਰੀ ਭਵਨ ਵਿੱਚ ਦੋ ਨੌਜਵਾਨਾਂ ਨੇ ਗ੍ਰਨੇਡ ਸੁੱਟ ਦਿੱਤਾ ਸੀ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਅਤੇ 20 ਜਣੇ ਜ਼ਖ਼ਮੀ ਹੋ ਗਏ ਸਨ। ਪੰਜਾਬ ਪੁਲਿਸ ਮੁਖੀ ਡੀਜੀਪੀ ਸੁਰੇਸ਼ ਅਰੋੜਾ ਸ਼ਨੀਵਾਰ ਸ਼ਾਮ ਚਾਰ ਵਜੇ ਪ੍ਰੈਸ ਕਾਨਫਰੰਸ ਕਰ ਕੇ ਇਸ ਸਬੰਧੀ ਵਧੇਰੇ ਜਾਣਕਾਰੀ ਦੇ ਸਕਦੇ ਹਨ। ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲੇ ਦਾ ਦੂਜਾ ਮੁਲਜ਼ਮ ਵੀ ਕਾਬੂ

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget