Punjab News: ਪੰਜਾਬ ‘ਚ BJP ਨੂੰ ਲਗਾਤਾਰ ਦੂਜਾ ਵੱਡਾ ਝਟਕਾ, ਹੁਣ ਇਹ ਮਸ਼ਹੂਰ ਆਗੂ ਅਕਾਲੀ ਦਲ 'ਚ ਹੋਇਆ ਸ਼ਾਮਲ; ਆਇਆ ਸਿਆਸੀ ਭੂਚਾਲ...
Sangrur News: ਪੰਜਾਬ ਦੇ ਸ਼ਹਿਰ ਸੰਗਰੂਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਇੱਕ ਵਾਰ ਫਿਰ ਤੋਂ ਸਿਆਸਤ ਵਿੱਚ ਹਲਚਲ ਮੱਚ ਗਈ ਹੈ। ਦੱਸ ਦੇਈਏ ਕਿ ਸੰਗਰੂਰ ਤੋਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਰਾਜਨੀਤਿਕ ਝਟਕਾ...

Sangrur News: ਪੰਜਾਬ ਦੇ ਸ਼ਹਿਰ ਸੰਗਰੂਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਇੱਕ ਵਾਰ ਫਿਰ ਤੋਂ ਸਿਆਸਤ ਵਿੱਚ ਹਲਚਲ ਮੱਚ ਗਈ ਹੈ। ਦੱਸ ਦੇਈਏ ਕਿ ਸੰਗਰੂਰ ਤੋਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਰਾਜਨੀਤਿਕ ਝਟਕਾ ਲੱਗਿਆ ਹੈ। ਭਾਜਪਾ ਦੇ ਆਗੂ ਅਰਵਿੰਦ ਖੰਨਾ ਨੇ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਸ਼੍ਰਿਮੋਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਅਰਵਿੰਦ ਖੰਨਾ ਨੇ ਇਹ ਕਦਮ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਚੁੱਕਿਆ ਅਤੇ ਅਕਾਲੀ ਦਲ ਦੀ ਤੱਕੜੀ ਫੜੀ। ਇਸ ਮੌਕੇ ‘ਤੇ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਸਨ।
ਫਿਲਹਾਲ ਇਸ ਮਾਮਲੇ ‘ਤੇ ਭਾਜਪਾ ਵੱਲੋਂ ਕੋਈ ਵੱਡੀ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ, ਪਰ ਸੂਬੇ ਦੀ ਰਾਜਨੀਤੀ ਵਿੱਚ ਇਸ ਘਟਨਾ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਇਹ ਸਿਆਸੀ ਪਲਟਵਾਰ ਚਰਚਾ ਦਾ ਕੇਂਦਰ ਬਣ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























