ਪੜਚੋਲ ਕਰੋ

ਅਮਰੀਕਾ 'ਚ ਇੱਕ ਹੋਰ ਸਿੱਖ ਨਸਲੀ ਹਮਲੇ ਦਾ ਸ਼ਿਕਾਰ

ਅਮਰੀਕਾ 'ਚ ਇੱਕ ਹੋਰ ਸਿੱਖ ਨਸਲੀ ਹਮਲੇ ਦੀ ਸ਼ਿਕਾਰ ਹੋਇਆ ਹੈ। ਕੈਲੀਫੋਰਨੀਆ ’ਚ ਸਿੱਖ ਟੈਕਸੀ ਡਰਾਈਵਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਸ ਨੂੰ ਸਿਰ ’ਚ ਮੁਰਗਾ ਭੁੰਨਣ ਵਾਲੀ ਸੀਖ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਉਸ ਦੇ ਘਰ ਬਾਹਰ ਵਾਪਰੀ। ਪਿਛਲੇ 15 ਦਿਨਾਂ ਅੰਦਰ ਕੁੱਟਮਾਰ ਦੀ ਇਹ ਦੂਜੀ ਵਾਰਦਾਤ ਹੈ।

ਨਿਊਯਾਰਕ: ਅਮਰੀਕਾ 'ਚ ਇੱਕ ਹੋਰ ਸਿੱਖ ਨਸਲੀ ਹਮਲੇ ਦੀ ਸ਼ਿਕਾਰ ਹੋਇਆ ਹੈ। ਕੈਲੀਫੋਰਨੀਆ ’ਚ ਸਿੱਖ ਟੈਕਸੀ ਡਰਾਈਵਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਸ ਨੂੰ ਸਿਰ ’ਚ ਮੁਰਗਾ ਭੁੰਨਣ ਵਾਲੀ ਸੀਖ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਉਸ ਦੇ ਘਰ ਬਾਹਰ ਵਾਪਰੀ। ਪਿਛਲੇ 15 ਦਿਨਾਂ ਅੰਦਰ ਕੁੱਟਮਾਰ ਦੀ ਇਹ ਦੂਜੀ ਵਾਰਦਾਤ ਹੈ। ਊਬਰ ਡਰਾਈਵਰ ਤੇ ਡਾਕ ਲੈ ਕੇ ਜਾਣ ਦਾ ਕੰਮ ਕਰਦੇ ਬਲਜੀਤ ਸਿੰਘ ਸਿੱਧੂ ’ਤੇ ਹਮਲਾ ਐਤਵਾਰ ਨੂੰ ਉਸ ਸਮੇਂ ਹੋਇਆ ਜਦੋਂ ਉਹ ਡਿਊਟੀ ਖ਼ਤਮ ਕਰਨ ਮਗਰੋਂ ਰਿਚਮੰਡ ’ਚ ਹਿੱਲਟਾਪ ਮਾਲ ਨੇੜੇ ਆਪਣੇ ਘਰ ਦੇ ਬਾਹਰ ਕਾਰ ਪਾਰਕ ਕਰ ਰਿਹਾ ਸੀ। ਐਸਐਫਗੇਟਡਾਟਕਾਮ ਦੀ ਰਿਪੋਰਟ ਮੁਤਾਬਕ ਕਾਰ ਖੜ੍ਹੀ ਕਰਨ ਸਮੇਂ ਇੱਕ ਵਿਅਕਤੀ ਉਸ ਕੋਲ ਆਇਆ ਤੇ ਲਾਈਟਰ ਮੰਗਣ ਲੱਗ ਪਿਆ। ਸਿੱਧੂ ਨੇ ਉਸ ਨੂੰ ਜਵਾਬ ਦੇ ਦਿੱਤਾ ਤਾਂ ਉਹ ਉੱਥੋਂ ਚਲਾ ਗਿਆ ਪਰ ਫਿਰ ਪਰਤ ਆਇਆ ਤੇ ਕਾਰ ’ਚ ਛੱਡਣ ਲਈ ਕਿਹਾ। ਕੇਟੀਵੀਯੂ ਟੈਲੀਵਿਜ਼ਨ ਨੇ ਸਿੱਧੂ ਦੇ ਹਵਾਲੇ ਨਾਲ ਦੱਸਿਆ ਕਿ ਵਿਅਕਤੀ ਨੇ ਆਖਿਆ ਕਿ ਉਸ ਕੋਲ 5 ਡਾਲਰ ਹਨ ਪਰ ਉਹ ਸ਼ੱਕੀ ਜਾਪ ਰਿਹਾ ਸੀ। ਬਲਜੀਤ ਸਿੰਘ ਸਿੱਧੂ ਨੇ ਵਿਅਕਤੀ ਨੂੰ ਦੱਸਿਆ ਕਿ ਉਸ ਦੀ ਸ਼ਿਫਟ ਖ਼ਤਮ ਹੋ ਗਈ ਹੈ ਤੇ ਉਹ ਹੁਣ ਨਹੀਂ ਜਾ ਸਕਦਾ। ਸ਼ੱਕੀ ਤੀਜੀ ਵਾਰ ਪਰਤਿਆ ਤੇ ਸਿੱਧੂ ’ਤੇ ਹਮਲਾ ਕਰ ਦਿੱਤਾ। ਪਰਿਵਾਰ ਨੂੰ ਨਫ਼ਰਤੀ ਹਮਲੇ ਦਾ ਸ਼ੱਕ ਹੈ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget