ਪੜਚੋਲ ਕਰੋ

ਪਹਿਲੀ ਨਾਲੋਂ ਵੀ ਜ਼ਿਆਦਾ ਘਾਤਕ ਕੋਰੋਨਾ ਦੀ ਦੂਜੀ ਲਹਿਰ, ਪੰਜਾਬ 'ਚ ਮੌਤ ਦੀ ਦਰ ਵਧ ਕੇ 4.5 ਫੀਸਦ ਹੋਈ

ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਮਾਹਰਾਂ ਮੁਤਾਬਕ ਇਹ ਦੂਜੀ ਲਹਿਰ ਪਹਿਲੀ ਨਾਲੋਂ ਜ਼ਿਆਦਾ ਘਾਤਕ ਹੈ। ਇਸ ਦੂਜੀ ਲਹਿਰ ਵਿੱਚ ਮਰਨ ਵਾਲਿਆਂ ਦੀ ਗਿਣਤੀ ਮਹਾਰਾਸ਼ਟਰ ਮਗਰੋਂ ਪੰਜਾਬ ਵਿੱਚ ਸਭ ਤੋਂ ਵੱਧ ਹੈ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਮਾਹਰਾਂ ਮੁਤਾਬਕ ਇਹ ਦੂਜੀ ਲਹਿਰ ਪਹਿਲੀ ਨਾਲੋਂ ਜ਼ਿਆਦਾ ਘਾਤਕ ਹੈ। ਇਸ ਦੂਜੀ ਲਹਿਰ ਵਿੱਚ ਮਰਨ ਵਾਲਿਆਂ ਦੀ ਗਿਣਤੀ ਮਹਾਰਾਸ਼ਟਰ ਮਗਰੋਂ ਪੰਜਾਬ ਵਿੱਚ ਸਭ ਤੋਂ ਵੱਧ ਹੈ। ਮਾਰਚ ਮਹੀਨੇ ਵਿੱਚ ਮੌਤ ਦੀ ਦਰ 4.5 ਫੀਸਦ ਤੱਕ ਜਾ ਪਹੁੰਚੀ ਹੈ। ਜਦਕਿ ਇਸ ਤੋਂ ਪਹਿਲੀ ਲਹਿਰ ਵਿੱਚ ਇਹ ਅੰਕੜਾ 3.21 ਫੀਸਦ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ

ਤਾਜ਼ਾ ਅੰਕੜਿਆ ਮੁਤਾਬਕ ਹੁਣ ਤੱਕ ਪੰਜਾਬ ਅੰਦਰ 6324 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿੱਚ 15 ਫਰਵਰੀ ਮਗਰੋਂ ਹਲਾਤ ਮੁੜ ਵਿਗੜ ਗਏ ਸੀ ਤੇ ਹੁਣ ਤੱਕ ਇਨ੍ਹਾਂ ਤੇ ਕਾਬੂ ਨਹੀਂ ਪਾਇਆ ਜਾ ਰਿਹਾ। ਰੋਜ਼ਾਨਾ ਮਰਨ ਵਾਲਿਆਂ ਦੀ ਗਿਣਤੀ ਤੇ ਨਵੇਂ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਪਹਿਲੀ ਮਾਰਚ ਨੂੰ 500 ਨਵੇਂ ਕੇਸ ਸਾਹਮਣੇ ਆਏ ਸੀ। ਹੁਣ ਇਹ ਅੰਕੜਾ 2500 ਤੋਂ ਵੀ ਪਾਰ ਹੈ।

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਪੰਜਾਬ ਅੰਦਰ ਇਸ ਵਕਤ 18257 ਐਕਟਿਵ ਕੇਸ ਹਨ। ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਕਾਰਨ 44 ਮੌਤਾਂ ਦਰਜ ਹੋਈਆਂ। ਇਸ ਸਾਲ ਸੰਕਰਮਣ ਨਾਲ ਮਰਨ ਵਾਲੇ ਲੋਕਾਂ ਦੀ ਇਹ ਸਭ ਦੀ ਵੱਡੀ ਗਿਣਤੀ ਹੈ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 10 ਲੋਕਾਂ ਦੀ ਲਾਗ ਕਾਰਨ ਜਾਨ ਗਈ ਹੈ।

ਸੂਬੇ ਅੰਦਰ ਐਤਵਾਰ ਨੂੰ ਅੰਮ੍ਰਿਤਸਰ-5, ਗੁਰਦਾਸਪੁਰ-7, ਹੁਸ਼ਿਆਰਪੁਰ-10, ਜਲੰਧਰ-6, ਲੁਧਿਆਣਾ-8, ਫਿਰੋਜ਼ਪੁਰ, ਕਪੂਰਥਲਾ, ਸੰਗਰੂਰ, ਪਠਾਨਕੋਟ, ਪਟਿਆਲਾ, ਐਸਏਐਸ ਨਗਰ ਵਿੱਚ 1-1 ਮੌਤ ਤੇ ਤਰਨ ਤਾਰਨ ਵਿੱਚ ਦੋ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ।

ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Advertisement
ABP Premium

ਵੀਡੀਓਜ਼

ਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂਸਿਮੀ ਚਾਹਲ ਦੇ ਲੱਗੀ ਮਹਿੰਦੀ ਬਣੀ ਦੁਲਹਨ , ਵੇਖ ਤਾਂ ਸਹੀ ਕਿਸ ਨਾਲ ਬਣ ਰਹੀ ਹੈ ਜੋੜੀਫਿਲਮ Emergency ਲਈ ਵੇਚੀ ਮੈਂ Property ,    Kangana Exclusive Interview

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Embed widget