ਪੜਚੋਲ ਕਰੋ

Punjab News: ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਧਾਰਾ 144 ਲਾਗੂ, 8 ਨਵੰਬਰ ਤੱਕ ਲਾਈਆਂ ਗਈਆਂ ਪਾਬੰਧੀਆਂ

Punjab News: ਕੇਂਦਰੀ ਵਿਦਿਆਲਿਆ ਨੰ:2 ਫਿਰੋਜ਼ਪੁਰ ਛਾਉਣੀ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 08 ਨਵੰਬਰ 2023 ਤੱਕ ਦਫਾ 144 ਸੀ.ਆਰ.ਪੀ.ਸੀ. ਲਗਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। 

Punjab News:  ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਆਈ.ਏ.ਐੱਸ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੇਂਦਰੀ ਵਿਦਿਆਲਿਆ ਨੰ:2 ਫਿਰੋਜ਼ਪੁਰ ਛਾਉਣੀ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 08 ਨਵੰਬਰ 2023 ਤੱਕ ਦਫਾ 144 ਸੀ.ਆਰ.ਪੀ.ਸੀ. ਲਗਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। 

ਭਾਰਤ ਸਰਕਾਰ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ...

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪ੍ਰੋਫੈਸਰ ਸਰੋਜ ਸ਼ਰਮਾ, ਚੇਅਰਪਰਸਨ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ, ਭਾਰਤ ਸਰਕਾਰ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਅਧੀਨ ਇੱਕ ਖੁਦਮੁਖਤਿਆਰ ਸੰਸਥਾ ਹੈ ਜੋ ਓਪਨ ਅਤੇ ਡਿਸਟੈਂਸ ਮੋਡ ਰਾਹੀਂ ਸਿੱਖਿਆ ਪ੍ਰਦਾਨ ਕਰਦੀ ਹੈ ਅਤੇ ਸੀਨੀਅਰ ਸੈਕੰਡਰੀ ਅਤੇ ਵੋਕੇਸ਼ਨਲ ਕੋਰਸ ਚਲਾਉਂਦੀ ਹੈ।

08 ਨਵੰਬਰ 2023 ਤੱਕ ਦਫਾ 144 ਸੀ.ਆਰ.ਪੀ.ਸੀ. ਲਗਵਾਉਣ ਦੇ ਹੁਕਮ ਜਾਰੀ

ਉਨ੍ਹਾਂ ਵਲੋਂ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਦੀ ਐਨ.ਆਈ.ਓ.ਐਸ ਪਬਲਿਕ ਥਿਊਰੀ ਦੀ ਪ੍ਰੀਖਿਆ ਕੇਂਦਰੀ ਵਿਦਿਆਲਿਆ ਨੰ.2, ਫਿਰੋਜਪੁਰ ਛਾਉਣੀ ਵਿਖੇ 08 ਨਵੰਬਰ 2023 ਤੱਕ ਚੱਲੇਗੀ। ਪ੍ਰੀਖਿਆਵਾਂ ਦਾ ਸਮਾਂ ਦੁਪਹਿਰ 2.30 ਵਜੇ ਤੋਂ ਸ਼ਾਮ 5.30 ਵਜੇ ਤੱਕ ਹੈ। ਇਸ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਇਨ੍ਹਾਂ ਪ੍ਰੀਖਿਆਵਾਂ ਤੇ ਡਿਊਟੀ ਦੇ ਰਹੇ ਮੁਲਾਜਮਾਂ ਤੇ ਲਾਗੂ ਨਹੀਂ ਹੋਣਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget