Punjab News: ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਆਈ.ਏ.ਐੱਸ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੇਂਦਰੀ ਵਿਦਿਆਲਿਆ ਨੰ:2 ਫਿਰੋਜ਼ਪੁਰ ਛਾਉਣੀ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 08 ਨਵੰਬਰ 2023 ਤੱਕ ਦਫਾ 144 ਸੀ.ਆਰ.ਪੀ.ਸੀ. ਲਗਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਭਾਰਤ ਸਰਕਾਰ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ...
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪ੍ਰੋਫੈਸਰ ਸਰੋਜ ਸ਼ਰਮਾ, ਚੇਅਰਪਰਸਨ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ, ਭਾਰਤ ਸਰਕਾਰ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਅਧੀਨ ਇੱਕ ਖੁਦਮੁਖਤਿਆਰ ਸੰਸਥਾ ਹੈ ਜੋ ਓਪਨ ਅਤੇ ਡਿਸਟੈਂਸ ਮੋਡ ਰਾਹੀਂ ਸਿੱਖਿਆ ਪ੍ਰਦਾਨ ਕਰਦੀ ਹੈ ਅਤੇ ਸੀਨੀਅਰ ਸੈਕੰਡਰੀ ਅਤੇ ਵੋਕੇਸ਼ਨਲ ਕੋਰਸ ਚਲਾਉਂਦੀ ਹੈ।
08 ਨਵੰਬਰ 2023 ਤੱਕ ਦਫਾ 144 ਸੀ.ਆਰ.ਪੀ.ਸੀ. ਲਗਵਾਉਣ ਦੇ ਹੁਕਮ ਜਾਰੀ
ਉਨ੍ਹਾਂ ਵਲੋਂ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਦੀ ਐਨ.ਆਈ.ਓ.ਐਸ ਪਬਲਿਕ ਥਿਊਰੀ ਦੀ ਪ੍ਰੀਖਿਆ ਕੇਂਦਰੀ ਵਿਦਿਆਲਿਆ ਨੰ.2, ਫਿਰੋਜਪੁਰ ਛਾਉਣੀ ਵਿਖੇ 08 ਨਵੰਬਰ 2023 ਤੱਕ ਚੱਲੇਗੀ। ਪ੍ਰੀਖਿਆਵਾਂ ਦਾ ਸਮਾਂ ਦੁਪਹਿਰ 2.30 ਵਜੇ ਤੋਂ ਸ਼ਾਮ 5.30 ਵਜੇ ਤੱਕ ਹੈ। ਇਸ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਇਨ੍ਹਾਂ ਪ੍ਰੀਖਿਆਵਾਂ ਤੇ ਡਿਊਟੀ ਦੇ ਰਹੇ ਮੁਲਾਜਮਾਂ ਤੇ ਲਾਗੂ ਨਹੀਂ ਹੋਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ