ਪੜਚੋਲ ਕਰੋ

ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੁਰੱਖਿਆ ਸਖ਼ਤ, 7 ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੁਹਾਲੀ-ਚੰਡੀਗੜ੍ਹ ਨਾਲ ਲੱਗਦੇ ਨਿਊ ਚੰਡੀਗੜ੍ਹ ਦੇ ਦੌਰੇ 'ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਇੱਥੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੁਹਾਲੀ-ਚੰਡੀਗੜ੍ਹ ਨਾਲ ਲੱਗਦੇ ਨਿਊ ਚੰਡੀਗੜ੍ਹ ਦੇ ਦੌਰੇ 'ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਇੱਥੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ।ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਇਹ ਕੇਂਦਰ ਵਰਦਾਨ ਸਾਬਿਤ ਹੋਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਲਈ ਪੰਜਾਬ ਆਏ ਸਨ।

ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਸੁਰੱਖਿਆ ਦੇ ਪੁਖਤ ਪ੍ਰਬੰਧ ਕੀਤੇ ਗਏ ਹਨ।ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀਆਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ।ਪ੍ਰਧਾਨ ਮੰਤਰੀ ਦੇ ਪਿਛਲੇ ਦੌਰੇ ਦੌਰਾਨ ਸੁਰੱਖਿਆ 'ਚ ਸੇਂਧ ਤੋਂ ਸਬਕ ਲੈਂਦੇ ਹੋਏ ਸੂਬੇ ਦੀ ਪੁਲਿਸ ਨੇ ਫਾਈਵ ਲੇਅਰ ਸਕਿਓਰਿਟੀ ਪਲਾਨ 'ਚ 7 ਹਜ਼ਾਰ ਤੋਂ ਜ਼ਿਆਦਾ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਹੈ।

ਇਸ ਤੋਂ ਇਲਾਵਾ 23 ਅਤੇ 24 ਅਗਸਤ ਨੂੰ ਮੁੱਲਾਂਪੁਰ ਦੇ ਕਰੀਬ 3 ਤੋਂ 5 ਕਿਲੋਮੀਟਰ ਦੇ ਦਾਇਰੇ 'ਚ ਕਿਸੇ ਵੀ ਜੱਥੇਬੰਦੀ ਦੇ ਪ੍ਰਦਰਸ਼ਨ ਕਰਨ 'ਤੇ ਰੋਕ ਲਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਿਊ ਚੰਡੀਗੜ੍ਹ ਤੋਂ ਸਿਸਵਾਂ ਸੜਕ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਪਿਛਲੇ ਕਈ ਮਹੀਨਿਆਂ ਤੋਂ ਨਹੀਂ ਚੱਲ ਰਿਹਾ ਸੀ।

ਪ੍ਰਧਾਨ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਸ ਵੱਲੋਂ ਹੁਣ ਤੋਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਪਿਛਲੀ ਵਾਰ ਦੇ ਦੌਰੇ ਦੌਰਾਨ ਸੁਰੱਖਿਆ 'ਚ ਸੇਂਧ ਦੇ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਅੱਧ ਵਿਚਕਾਰ ਹੀ ਦਿੱਲੀ ਪਰਤਣਾ ਪਿਆ ਸੀ। ਉਨ੍ਹਾਂ ਦੇ ਕਾਫ਼ਲੇ ਨੂੰ ਵਿਚਕਾਰਲੀ ਸੜਕ 'ਤੇ ਕੁੱਝ ਸਮੇਂ ਲਈ ਰੁਕਣਾ ਪਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget